ਪੰਜਾਬ ਅਤੇ ਹਰਿਆਣਾ ਵਿੱਚ ਪਏ ਮੀਂਹ ਦੇ ਕਾਰਨ ਜ਼ਿਆਦਾਤਰਡ ਜ਼ਿ ਲ੍ਹਿਆਂ ਵਿੱਚ ਪਾਣੀ ਭਰ ਗਿਆ ਹੈ। ਜਿਥੇ ਸਥਾਨਕ ਪ੍ਰਸ਼ਾਸਨ ਦੇ ਨਾਲ-ਨਾਲ ਪੁਲਿਸ ਅਤੇ ਫੌਜੀ ਜਵਾਨਾਂ ਵੱਲੋਂ ਲੋਕਾਂ ਨੂੰ ਪਾਣੀ ਵਿੱਚੋਂ ਸਰਿੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ।ਹਰਿਆਣਾ ਦੇ ਅੰਬਾਲਾ ਵਿਖੇ ਵੀ ਕਈ ਥਾਵਾਂ ਵਿੱਚ ਪਾਣੀ ਭਰ ਗਿਆ ਹੈ। ਅੰਬਾਲਾ ਦੇ ਜਗਾਧਰੀ ਰੋਡ ਉੱਤੇ ਬਣੇ ਇੰਡਸਟ੍ਰੀਅਲ ਏਰੀਆ ਵਿੱਚ ਪਾਣੀ ਨਾਲ ਫੈਕਟਰੀਆਂ ਭਰ ਗਈਆਂ ਹਨ।
ਪੰਜਾਬ ਅਤੇ ਹਰਿਆਣਾ ਵਿੱਚ ਪਏ ਮੀਂਹ ਦੇ ਕਾਰਨ ਜ਼ਿਆਦਾਤਰਡ ਜ਼ਿ ਲ੍ਹਿਆਂ ਵਿੱਚ ਪਾਣੀ ਭਰ ਗਿਆ ਹੈ। ਜਿਥੇ ਸਥਾਨਕ ਪ੍ਰਸ਼ਾਸਨ ਦੇ ਨਾਲ-ਨਾਲ ਪੁਲਿਸ ਅਤੇ ਫੌਜੀ ਜਵਾਨਾਂ ਵੱਲੋਂ ਲੋਕਾਂ ਨੂੰ ਪਾਣੀ ਵਿੱਚੋਂ ਸਰਿੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ।
ਹਰਿਆਣਾ ਦੇ ਅੰਬਾਲਾ ਵਿਖੇ ਵੀ ਕਈ ਥਾਵਾਂ ਵਿੱਚ ਪਾਣੀ ਭਰ ਗਿਆ ਹੈ। ਅੰਬਾਲਾ ਦੇ ਜਗਾਧਰੀ ਰੋਡ ਉੱਤੇ ਬਣੇ ਇੰਡਸਟ੍ਰੀਅਲ ਏਰੀਆ ਵਿੱਚ ਪਾਣੀ ਨਾਲ ਫੈਕਟਰੀਆਂ ਭਰ ਗਈਆਂ ਹਨ।
ਫੌਜ ਵੱਲੋਂ ਇੱਥੇ ਫਸੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ, ਫੌਜ ਦੇ ਜਵਾਨ ਲੋਕਾਂ ਦੀ ਲਗਾਤਾਰ ਮਦਦ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ਉੱਤੇ ਪੁਹੰਚਾ ਰਹੇ ਹਨ।