No Result
View All Result
Saturday, April 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਹਰਿੰਦਰਪਾਲ ਸਿੰਘ ਹੈਰੀਮਾਨ ਨੂੰ ਸਦਮਾ, ਮਾਤਾ ਬਲਜਿੰਦਰ ਕੌਰ ਮਾਨ ਦਾ ਦੇਹਾਂਤ

admin by admin
in PUNJAB
0
ਹਰਿੰਦਰਪਾਲ ਸਿੰਘ ਹੈਰੀਮਾਨ ਨੂੰ ਸਦਮਾ, ਮਾਤਾ ਬਲਜਿੰਦਰ ਕੌਰ ਮਾਨ ਦਾ ਦੇਹਾਂਤ
0
SHARES
0
VIEWS
Share on FacebookShare on Twitter

* ਮੁੱਖ ਮੰਤਰੀ, ਪਰਨੀਤ ਕੌਰ, ਬ੍ਰਹਮ ਮਹਿੰਦਰਾ ਤੇ ਧਰਮਸੋਤ ਵੱਲੋਂ ਦੁੱਖ ਦਾ ਪ੍ਰਗਟਾਵਾ
ਪਟਿਆਲਾ, 12 ਫਰਵਰੀ (ਸੁਨੀਤਾ ਵਰਮਾ) : ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ, ਪੰਜਾਬ ਪਰਦੇਸ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਤੇ ਹਲਕਾ ਸਨੌਰ ਦੇ ਇੰਚਾਰਜ਼ ਸ. ਹਰਿੰਦਰਪਾਲ ਸਿੰਘ ਹੈਰੀਮਾਨ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਸਰਦਾਰਨੀ ਬਲਜਿੰਦਰ ਕੌਰ ਮਾਨ(85 ਸਾਲ) ਸੁਪਤਨੀਸਵਰਗਵਾਸੀ ਜਥੇਦਾਰ ਹਰਬੰਸ ਸਿੰਘ ਮਾਨਦਾ ਅੱਜ ਅਚਾਨਕ ਦੇਹਾਂਤ ਹੋ ਗਿਆ। ਸਰਦਾਰਨੀ ਬਲਜਿੰਦਰ ਕੌਰ ਮਾਨ ਆਪਣੇ ਸਪੁੱਤਰ ਸ. ਹੈਰੀਮਾਨ, ਪੋਤਰੇ ਤੇ ਯੂਥ ਕਾਂਗਰਸ ਦੇ ਸੀਨੀਅਰ ਆਗੂ ਰਤਿੰਦਰਪਾਲ ਸਿੰਘ ਰਿੱਕੀ ਮਾਨ ਸਮੇਤ ਹੋਰਨਾਂ ਪਰਿਵਾਰਕ ਮੈਂਬਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਹਨ।
ਪਰਿਵਾਰਕ ਸੂਤਰਾਂ ਅਨੁਸਾਰ ਸਰਦਾਰਨੀ ਬਲਜਿੰਦਰ ਕੌਰ ਮਾਨ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਸਮਾਣਾ ਨੇੜਲੇ ਪਿੰਡ ਜੌੜੇਮਾਜਰਾ, ਦੇ ਸਮਸ਼ਾਨਘਾਟ ਵਿਖੇ ਮਿਤੀ 13 ਫਰਵਰੀ ਨੂੰ ਦੁਪਹਿਰ 12 ਵਜੇ ਹੋਵੇਗਾ।
ਸਰਦਾਰਨੀ ਮਾਨ ਦੇ ਅਕਾਲ ਚਲਾਣੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ,ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ, ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਅਤੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਨੇਮਾਨ ਪਰਿਵਾਰ ਦੇ ਮੈਂਬਰਾਂ ਤੇ ਰਿਸ਼ਤੇਦਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖ਼ਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਦਾਰਨੀ ਮਾਨ ਬਹੁਤ ਹੀ ਨੇਕ ਸੁਭਾਅ ਦੇ ਮਾਲਕ ਸਨ ਤੇ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਮੂਹ ਮਾਨ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ।

Post Views: 74
Previous Post

ਕੈਨੇਡਾ ਦੇ 2 ਪੰਜਾਬੀ ਿਖ਼ਡਾਰੀਆਂ ਦਾ ਸਨਮਾਨ

Next Post

ਵਿਸ਼ਵ ਔਰਤ ਸਿਹਤ ਦਿਵਸ ਦੇ ਦਿਹਾੜੇ ਤੇ ਮੁਫਤ ਮਲਟੀਸਪੈਸਲਿਟੀ ਕੈਪ ਲਗਾਇਆ

Next Post
ਵਿਸ਼ਵ ਔਰਤ ਸਿਹਤ ਦਿਵਸ ਦੇ ਦਿਹਾੜੇ ਤੇ ਮੁਫਤ ਮਲਟੀਸਪੈਸਲਿਟੀ ਕੈਪ ਲਗਾਇਆ

ਵਿਸ਼ਵ ਔਰਤ ਸਿਹਤ ਦਿਵਸ ਦੇ ਦਿਹਾੜੇ ਤੇ ਮੁਫਤ ਮਲਟੀਸਪੈਸਲਿਟੀ ਕੈਪ ਲਗਾਇਆ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800