No Result
View All Result
Sunday, May 31, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਹਿੰਦੀ ਫਿਲਮ ਗੀਤਕਾਰ ਦੇਵ ਕੋਹਲੀ ਦਾ 80 ਸਾਲ ’ਚ ਦੇਹਾਂਤ

admin by admin
in BREAKING, COVER STORY, ENTERTAINMENT
0
ਹਿੰਦੀ ਫਿਲਮ ਗੀਤਕਾਰ ਦੇਵ ਕੋਹਲੀ ਦਾ 80 ਸਾਲ ’ਚ ਦੇਹਾਂਤ
0
SHARES
0
VIEWS
Share on FacebookShare on Twitter

‘ਯੇ ਕਾਲੀ-ਕਾਲੀ ਆਂਖੇਂ’, ‘ਦਿਲ ਦੀਵਾਨਾ ਬਿਨ ਸਜਨਾ ਕੇ ਮਾਨੇ ਨਾ’ ਅਤੇ ‘ਚਲਤੀ ਹੈ ਕਿਆ ਨੌ ਸੇ ਬਾਰਾ’ ਵਰਗੇ ਯਾਦਗਾਰੀ ਸੁਪਰਹਿੱਟ ਬਾਲੀਵੁੱਡ ਗੀਤ ਲਿਖਣ ਵਾਲੇ ਉੱਘੇ ਗੀਤਕਾਰ ਦੇਵ ਕੋਹਲੀ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ 80 ਸਾਲ ਦੇ ਸਨ ਤੇ ਛੜੇ ਸਨ। ਉਨ੍ਹਾਂ ਨੇ ਆਪਣੇ ਅੰਧੇਰੀ ਘਰ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਓਸ਼ੀਵਾਰਾ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਕੋਹਲੀ ਦੀ ਦੇਹ ਨੂੰ ਲੋਕਾਂ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਬਾਅਦ ਦੁਪਹਿਰ 2 ਵਜੇ ਤੱਕ ਲੋਖੰਡਵਾਲਾ ਕੰਪਲੈਕਸ ਸਥਿਤ ਉਨ੍ਹਾਂ ਦੇ ਘਰ ਅੰਤਿਮ ਸ਼ਰਧਾਂਜਲੀ ਦੇਣ ਲਈ ਰੱਖਿਆ ਗਿਆ। ਉਨ੍ਹਾਂ ਦਾ ਜਨਮ 2 ਨਵੰਬਰ 1942 ਨੂੰ ਰਾਵਲਪਿੰਡੀ (ਹੁਣ ਪਾਕਿਸਤਾਨ) ਵਿੱਚ ਸਿੱਖ ਪਰਿਵਾਰ ਵਿੱਚ ਹੋਇਆ। ਉਨ੍ਹਾਂ ਨੇ ‘ਲਾਲ ਪੱਥਰ’, ‘ਮੈਂਨੇ ਪਿਆਰ ਕੀਆ’, ‘ਬਾਜ਼ੀਗਰ’, ‘ਜੁੜਵਾ 2’, ‘ਸ਼ੂਟਆਊਟ ਐਟ ਲੋਖੰਡਵਾਲਾ’, ਅਤੇ ‘ਹਮ ਆਪਕੇ ਹੈਂ ਕੌਨ’ ਵਰਗੀਆਂ 100 ਤੋਂ ਵੱਧ ਫਿਲਮਾਂ ਲਈ ਗੀਤ ਲਿਖੇ। ਉਨ੍ਹਾਂ ਮਰਹੂਮ ਸ਼ੰਕਰ-ਜੈਕਿਸ਼ਨ, ਲਕਸ਼ਮੀਕਾਂਤ-ਪਿਆਰੇਲਾਲ, ਆਰਡੀ ਬਰਮਨ, ਅਨੂ ਮਲਿਕ, ਰਾਮ-ਲਕਸ਼ਮਣ, ਆਨੰਦ ਰਾਜ ਆਨੰਦ, ਆਨੰਦ-ਮਿਲਿੰਦ, ਵਿਸ਼ਾਲ-ਸ਼ੇਖਰ ਅਤੇ ਉੱਤਮ ਸਿੰਘ ਸਮੇਤ ਬਹੁਤ ਸਾਰੇ ਸੰਗੀਤ ਨਿਰਦੇਸ਼ਕਾਂ ਨਾਲ ਕੰਮ ਕੀਤਾ।

Post Views: 115
Tags: ani news livebig newsbreaking newsfast newshindi latest newshindi newshindi news todayindia newslatest india newslatest newsnewsnews hindinews in hindinews indianews latestnews livenews todayToday newstop newstrending news
Previous Post

ਰਾਜਪਾਲ ਦੀਆਂ 15 ’ਚੋਂ 9 ਚਿੱਠੀਆਂ ਦਾ ਜਵਾਬ ਦਿੱਤਾ, ਬਾਕੀ ਦਾ ਜਲਦ ਦੇਵਾਂਗਾ: ਭਗਵੰਤ ਮਾਨ

Next Post

ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਚੰਡੀਗੜ੍ਹ ਪੁਲੀਸ ਨੇ ਅਦਾਲਤ ’ਚ ਚਾਰਜਸ਼ੀਟ ਦਾਖਲ ਕੀਤੀ

Next Post
ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਜਿਨਸੀ ਸੋਸ਼ਣ ਦਾ ਦੋਸ਼ ਲਾਉਣ ਵਾਲੀ ਕੋਚ ਮੁਅੱਤਲ

ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਚੰਡੀਗੜ੍ਹ ਪੁਲੀਸ ਨੇ ਅਦਾਲਤ ’ਚ ਚਾਰਜਸ਼ੀਟ ਦਾਖਲ ਕੀਤੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800