Friday, September 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਹੁਣ ਮਜਬੂਰਨ ਕਰਮਚਾਰੀਆਂ ਵਲੋਂ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਅਤੇ ਨਵੇਂ ਸਾਲ ਵਿੱਚ ਪੱਕਾ ਮੋਰਚਾ ਵੀ ਸ਼ੁਰੂ ਕੀਤਾ ਜਾ ਸਕਦਾ ਹੈ।

admin by admin
in PUNJAB
0
ਹੁਣ ਮਜਬੂਰਨ ਕਰਮਚਾਰੀਆਂ ਵਲੋਂ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਅਤੇ ਨਵੇਂ ਸਾਲ ਵਿੱਚ ਪੱਕਾ ਮੋਰਚਾ ਵੀ ਸ਼ੁਰੂ ਕੀਤਾ ਜਾ ਸਕਦਾ ਹੈ।
0
SHARES
0
VIEWS
Share on FacebookShare on Twitter

ਪਟਿਆਲਾ(ਪ੍ਰੈਸ ਕੀ ਤਾਕਤ ਬਿਊਰੋ): ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ, ਜਿਲਾ ਸਬ ਕਮੇਟੀ ਸਿੱਖਿਆ ਵਿਭਾਗ (ਸਕੂਲਜ਼) ਵਿਚਲੇ ਚੋਥਾ ਦਰਜਾ ਕਰਮਚਾਰੀਆਂ ਅਤੇ ਪਾਰਟ ਟਾਇਮ ਕਰਮਚਾਰੀਆਂ ਦੀਆਂ ਚਿਰਾਂ ਤੋਂ ਲਟਕ ਰਹੀਆਂ ਜਾਇਜ ਤੇ ਹੱਕੀ ਮੰਗਾਂ ਲਈ ਕੜਾਕੇ ਦੀ ਠੰਡ ਵਿੱਚ “ਦੋ ਰੋਜ਼ਾ ਭੁੱਖ ਹੜਤਾਲ” ਜਿਲਾ ਸਿੱਖਿਆ ਅਫਸਰ (ਸਿ.ਸੈ. ਤੇ ਪ੍ਰਾਇਮਰੀ) ਦਫਤਰਾਂ ਅੱਗੇ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਕੰਮ ਕਾਜੀ ਔਰਤਾਂ ਸਮੇਤ ਕੁੱਲ (7) ਕਰਮਚਾਰੀ ਭੁੱਖ ਹੜਤਾਲ ਤੇ ਬੈਠੇ, ਇਸ ਅਗਵਾਈ ਪ੍ਰਧਾਨ ਰਾਮ ਪ੍ਰਸਾਦ ਸਹੋਤਾ ਨੇ ਕੀਤੀ, ਇਸ ਮੌਕੇ ਤੇ ਦੋਵੇਂ ਅਧਿਕਾਰੀਆਂ ਦੇ ਦਫਤਰਾਂ ਅੱਗੇ ਰੋਸ ਰੈਲੀ ਕੀਤੀ, ਇਸ ਵਿੱਚ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਵੀ ਸ਼ਾਮਲ ਹੋਏ। ਮੁਲਾਜਮਾਂ ਦੀਆਂ ਮੰਗਾਂ ਜਿਸ ਵਿੱਚ ਦਫਤਰਾਂ ਸਮੇਤ ਸਕੂਲਾਂ ਵਿਚਲੇ ਚੋਥਾ ਦਰਾ ਕਰਮਚਾਰੀਆਂ ਨੂੰ ਪਿਛਲੇ ਲੰਮੇ ਸਮੇਂ ਤੋਂ ਵਰਦੀਆਂ ਜਿਸ ਵਿੱਚ ਗਰਮ, ਠੰਡੀ ਵਰਦੀ, ਜਰਸੀਆਂ, ਬੂਟ, ਚੱਪਲਾਂ ਅਤੇ ਓਵਰਕੋਟ ਦੇਣਾ ਸ਼ਾਮਲ ਹੈ ਨਹੀਂ ਕੀਤੀਆਂ ਜਾ ਰਹੀਆਂ। ਵਿਦਿਅਕ ਯੋਗਤਾ ਰੱਖਦੇ ਚੋਥਾ ਦਰਜਾ ਕਰਮਚਾਰੀਆਂ ਨੂੰ ਪਦ—ਉਨਤ ਨਹੀਂ ਕੀਤਾ ਜਾ ਰਿਹਾ ਅਤੇ ਟਾਇਪ ਟੈਸਟਾਂ ਤੋਂ ਛੋਟ ਨਹੀਂ ਦਿੱਤੀ ਜਾ ਰਹੀ। ਜਿਸ ਵਿੱਚ ਅੰਗਹੀਣ ਕਰਮਚਾਰੀ ਵੀ ਸ਼ਾਮਲ ਹਨ। ਇਸ ਤਰ੍ਹਾਂ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ—ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਫੈਸਲਿਆਂ ਦੀ ਰੋਸ਼ਨੀ ਵਿੱਚ ਸਕੂਲਾਂ ਵਿੱਚ ਲੰਮੇ ਸਮੇਂ ਤੋਂ ਕੰਮ ਕਰ ਰਹੇ ਪਾਰਟ ਟਾਇਮ ਕਰਮੀਆਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਜਾ ਰਹੀਆਂ। ਜਦੋਂ ਕਿ ਸੈਂਕੜੇ ਹੀ ਅਸਾਮੀਆਂ ਖਾਲੀ ਪਈਆਂ ਹਨ। ਇਸ ਸਕੂਲਾਂ ਵਿੱਚ ਖਾਲੀ ਅਸਾਮੀਆਂ ਵਿਰੁੱਧ ਨਵੀਂ ਭਰਤੀ ਅਤੇ ਮੌਤ ਕੇਸਾਂ ਵਿਰੁੱਧ ਵੀ ਤਰਸ ਦੇ ਆਧਾਰ ਤੇ ਭਰਤੀ ਨਹੀ ਕੀਤੀ ਜਾ ਰਹੀ ਆਦਿ ਮੰਗਾਂ ਸ਼ਾਮਲ ਹਨ। ਜਿਸ ਬਾਰੇ ਯੂਨੀਅਨ ਪਿਛਲੇ ਤਿੰਨ ਸਾਲਾਂ ਤੋਂ ਲਿਖਾ ਪੜੀ ਕਰਦੀ ਆ ਰਹੀ ਹੈ। ਹੁਣ ਮਜਬੂਰਨ ਕਰਮਚਾਰੀਆਂ ਵਲੋਂ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਅਤੇ ਨਵੇਂ ਸਾਲ ਵਿੱਚ ਪੱਕਾ ਮੋਰਚਾ ਵੀ ਸ਼ੁਰੂ ਕੀਤਾ ਜਾ ਸਕਦਾ ਹੈ।
ਰੈਲੀ ਨੂੰ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਤੋਂ ਇਲਾਵਾ ਸਰਵ ਸ੍ਰੀ ਜਗਮੋਹਨ ਨੋਲੱਖਾ, ਰਾਮ ਪ੍ਰਸਾਦ ਸਹੋਤਾ, ਸੂਰਜ ਯਾਦਵ, ਰਾਮ ਲਾਲ ਰਾਮਾ, ਕਾਕਾ ਸਿੰਘ, ਇੰਦਰ ਪਾਲ, ਅਮਰਜੀਤ ਧਾਲੀਵਾਲ, ਹਯਾਤ ਸਿੰਘ, ਸੁਖਦੇਵ ਸਿੰਘ ਝੰਡੀ, ਅਨਿਲ ਕੁਮਾਰ, ਰਾਮ ਕੈਲਾਸ਼ ਯਾਦਵ ਮੀਤ ਪ੍ਰਧਾਨ, ਤਰਸੇਮ ਲਾਲ, ਸਤਪਾਲ ਹਾਜਰ ਸਨ। ਇਸ ਮੌਕੇ ਭੁੱਖ ਹੜਤਾਲ ਤੇ ਪ੍ਰਕਾਸ਼, ਧਰਮਿੰਦਰ, ਸੁਰਜੀਤ, ਬੀਨਾ, ਸੂਮਨ ਲਤਾ, ਮਨਜੀਤ ਕੌਰ, ਜਸਪਾਲ ਕੌਰ ਆਦਿ ਬੈਠੇ।

Post Views: 20
Previous Post

PUNJAB MINISTERS WARN ASHWANI SHARMA TO NOT CROSS LIMITS OF DECENCY

Next Post

ਪ੍ਰੋਬੇਸ਼ਨਰ ਐਕਸ਼ਨ ਕਮੇਟੀ, ਪੰਜਾਬ ਦੇ ਸੱਦੇ ਤੇ ਜਿਲਾ ਇਕਾਈ ਪਟਿਆਲਾ ਵੱਲੋਂ ਡੀ.ਸੀ. ਸਾਹਿਬ (ਕੁਮਾਰ ਅਮਿਤ) ਪਟਿਆਲਾ ਰਾਹੀਂ ਮੁੱਖ ਮੰਤਰੀ ਪੰਜਾਬ ਜੀ ਦੇ ਨਾਮ ਆਪਣੇ ਪ੍ਰੋਬੇਸ਼ਨ ਪੀਰੀਅਡ 3 ਸਾਲ ਤੋਂ ਘਟਾ ਕੇ 2 ਸਾਲ ਕਰਨ ਦੀ ਮੰਗ ਨੂੰ ਲੈ ਕੇ ਮੰਗ ਪੱਤਰ ਭੇਜਿਆ ਗਿਆ।

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800