ਚੰਡੀਗੜ੍ਹ ,19 ਮਾਰਚ (ਸ਼ਿਵ ਨਾਰਾਇਣ ਜਾਗੜਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਟੀਮ ਵਿਚ ਸ਼ਾਮਿਲ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤ ਹੇਅਰ, ਡਾ. ਬਲਜੀਤ ਕੌਰ, ਡਾ. ਵਿਜੇ ਸਿੰਗਲਾ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ ਅਤੇ ਹਰਜੋਤ ਸਿੰਘ ਬੈਂਸ ਅੱਜ 11 ਵਜੇ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ |