No Result
View All Result
Monday, May 18, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸ਼੍ਰੀ ਰਾਮ ਸ਼ਰਣਮ ਕੇਂਦਰ, ਚੰਡੀਗੜ੍ਹ ਵੱਲੋਂ ਪੁਲਿਸ ਦੇ ਯੋਧਿਆਂ ਨੂੰ 1000 ਸੇਫਟੀ ਕਿੱਟਾਂ ਭੇਟ

admin by admin
in PUNJAB
0
ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸ਼੍ਰੀ ਰਾਮ ਸ਼ਰਣਮ ਕੇਂਦਰ, ਚੰਡੀਗੜ੍ਹ ਵੱਲੋਂ ਪੁਲਿਸ ਦੇ ਯੋਧਿਆਂ ਨੂੰ 1000 ਸੇਫਟੀ ਕਿੱਟਾਂ ਭੇਟ
0
SHARES
0
VIEWS
Share on FacebookShare on Twitter

ਚੰਡੀਗੜ੍ਹ, 23 ਮਈ (ਸ਼ਿਵ ਨਾਰਾਇਣ ਜਾਂਗੜਾ) : ਰਾਮ ਸੇਵਾ ਸਵਾਮੀ ਸਤਿਆਨੰਦ ਟਰੱਸਟ, ਗੋਹਾਨਾ ਵੱਲੋਂ ਸੰਚਾਲਿਤ ਸਾਰੇ ਰਾਮ ਸ਼ਰਣਮ ਕੇਂਦਰਾਂ ਵਿੱਚ ਕਰੋਨਾ ਵਾਇਰਸ ਕਾਰਨ ਫੈਲੀ ਮਹਾਂਮਾਰੀ ਨਾਲ ਨਜਿੱਠਣ ਲਈ ਸੇਫਟੀ ਕਿੱਟਾਂ ਭੇਜੀਆਂ ਜਾ ਰਹੀਆਂ ਹਨ । ਇਸੇ ਤਰ੍ਹਾਂ ਸ਼੍ਰੀ ਰਾਮ ਸ਼ਰਣਮ ਕੇਂਦਰ, ਚੰਡੀਗੜ੍ਹ ਵੱਲੋਂ ਗੁਰੂਦੇਵ ਸ਼੍ਰੀ ਕ੍ਰਿਸ਼ਨ ਵਿਜ ਜੀ ਅਤੇ ਗੁਰੂ ਮਾਂ ਰੇਖਾ ਵਿਜ ਜੀ ਦੇ ਅਸ਼ੀਰਵਾਦ ਨਾਲ ਰਾਮ ਸੇਵਾ ਸਵਾਮੀ ਸਤਿਆਨੰਦ ਟਰੱਸਟ, ਗੋਹਾਨਾ ਵੱਲੋਂ ਆਈਆਂ 1000 ਸੇਫਟੀ ਕਿੱਟਾਂ ਅੱਜ ਸਵੇਰੇ ਐਸ. ਐਸ. ਪੀ. ਚੰਡੀਗੜ੍ਹ ਸ਼੍ਰੀਮਤੀ ਨਿਲਾਂਬਰੀ ਜਗਦਲੇ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਭੇਟ ਕੀਤੀਆਂ ਗਈਆਂ।
ਇਹ ਜਾਣਕਾਰੀ ਸੰਸਥਾ ਦੇ ਬੁਲਾਰੇ ਸ਼੍ਰੀ ਰਾਜੀਵ ਬਜਾਜ ਨੇ ਦਿੰਦਿਆਂ ਦੱਸਿਆ ਕਿ ਇਕ ਸੇਫਟੀ ਕਿੱਟ ਵਿਚ ਧੋਣਯੋਗ 2 ਮਾਸਕ, 2 ਜੋੜੇ ਦਸਤਾਨੇ ਅਤੇ ਇਕ 180 ਮਿਲੀਟਰ ਸੈਨੇਟਾਈਜ਼ਰ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਫਰੰਟ ਲਾਈਨ ‘ਤੇ ਲੜ ਰਹੇ ਯੋਧਿਆਂ ਦੀ ਸੁਰੱਖਿਆ ਲਈ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਧਾਰਮਿਕ ਸਰਗਰਮੀਆਂ ਦੇ ਨਾਲ-ਨਾਲ ਸਮਾਜਿਕ ਕਾਰਜਾਂ ਵਿੱਚ ਵੀ ਆਪਣਾ ਯੋਗਦਾਨ ਪਾਇਆ ਜਾਂਦਾ ਹੈ। ਸੰਸਥਾ ਵੱਲੋਂ ਸਮੇਂ-ਸਮੇਂ ‘ਤੇ ਲੋੜਵੰਦਾਂ ਦੀ ਮਦਦ ਕਰਨ ਦੇ ਉਪਰਾਲੇ ਕੀਤੇ ਜਾਂਦੇ ਹਨ ਅਤੇ ਚੱਲ ਰਹੀ ਕਰੋਨਾ ਮਹਾਂਮਾਰੀ ਦਾ ਟਾਕਰਾ ਕਰਨ ਲਈ ਸੰਸਥਾ ਸਰਕਾਰ ਤੇ ਪ੍ਰਸ਼ਾਸਨ ਨਾਲ ਹਰ ਸਮੇਂ ਖੜ੍ਹੀ ਹੈ।

Post Views: 70
Tags: 1000 Safety Kits courtesy Shri Ramsharnam Kendar Chandigarh for Corona Warriors of Police Kits handed over to SSP Nilambari Jagdale Chandigarh2 pairs of glovesa spokesman of the organization Mr. Rajiv Bajaj said that the safety kits include 2 masksChandigarh Mrs. Nilambari Jagdale at her office. Divulging this here todayChandigarh today handed over 1000 safety kitsGohana is sending safety kits to all the Centres of Shri Ramsharnam being run under its aegisin order to effectively combat the corona virus. SimilarlyMay 23: The Ram Sewa Swami Satyanand Trustthe Shri Ramsharnam Kendarto the SSPwith the blessings of Gurudev Sri Krishna Vij and Guru Maa Rekha Vij
Previous Post

ਐਂਡ ਟੂ ਐਂਡ ਕੰਪਿਊਟਰਾਈਜੇਸ਼ਨ ਸਦਕੇ ਖੁਰਾਕ ਸਮੱਗਰੀ ਵੰਡ ਦੋਰਾਨ ਨਹੀਂ ਹੋਈ ਇਕ ਵੀ ਦਾਣੇ ਦੀ ਹੇਰਾਫੇਰੀ: ਆਸ਼ੂ

Next Post

ਵਾਹਨਾਂ ਉਪਰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਦੀ ਸਮਾਂ ਸੀਮਾ 30 ਜੂਨ ਤੱਕ ਵਧਾਈ: ਰਜ਼ੀਆ ਸੁਲਤਾਨਾ

Next Post
ਵਾਹਨਾਂ ਉਪਰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਦੀ ਸਮਾਂ ਸੀਮਾ 30 ਜੂਨ ਤੱਕ ਵਧਾਈ: ਰਜ਼ੀਆ ਸੁਲਤਾਨਾ

ਵਾਹਨਾਂ ਉਪਰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਦੀ ਸਮਾਂ ਸੀਮਾ 30 ਜੂਨ ਤੱਕ ਵਧਾਈ: ਰਜ਼ੀਆ ਸੁਲਤਾਨਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800