No Result
View All Result
Sunday, April 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਟਿਆਲਾ ’ਚ ਲੱਗੀ ਲੋਕ ਅਦਾਲਤ ’ਚ 111 ਕੇਸਾਂ ਦਾ ਹੋਇਆ ਨਿਪਟਾਰਾ, 19777429/- ਰੁਪਏ ਦੇ ਅਵਾਰਡ ਪਾਸ

admin by admin
in BREAKING, PUNJAB
0
ਪਟਿਆਲਾ ’ਚ ਲੱਗੀ ਲੋਕ ਅਦਾਲਤ ’ਚ 111 ਕੇਸਾਂ ਦਾ ਹੋਇਆ ਨਿਪਟਾਰਾ, 19777429/- ਰੁਪਏ ਦੇ ਅਵਾਰਡ ਪਾਸ
0
SHARES
0
VIEWS
Share on FacebookShare on Twitter

ਪਟਿਆਲਾ, 15 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਦੇਖ-ਰੇਖ ਹੇਠ 15 ਜੁਲਾਈ ਨੂੰ ਸੈਸ਼ਨ ਡਵੀਜ਼ਨ ਪਟਿਆਲਾ ਵਿਖੇ ਮੋਟਰ ਐਕਸੀਡੈਂਟ ਦੇ ਦਾਅਵਿਆਂ, ਜ਼ਮੀਨ ਪ੍ਰਾਪਤੀ ਦੇ ਕੇਸਾਂ ਅਤੇ ਪਰਿਵਾਰਕ ਝਗੜਿਆਂ ਨਾਲ ਸਬੰਧਤ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਲੋਕ ਅਦਾਲਤ ਵਿੱਚ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ ਪਟਿਆਲਾ ਵਿੱਚ 03 ਨਿਆਇਕ ਬੈਂਚਾਂ ਦਾ ਗਠਨ ਕੀਤਾ ਗਿਆ। ਇਸ ਲੋਕ ਅਦਾਲਤ ਦੌਰਾਨ ਮੋਟਰ ਦੁਰਘਟਨਾ ਦੇ ਦਾਅਵਿਆਂ, ਜ਼ਮੀਨ ਪ੍ਰਾਪਤੀ ਦੇ ਕੇਸਾਂ ਅਤੇ ਪਰਿਵਾਰਕ ਝਗੜਿਆਂ ਨਾਲ ਸਬੰਧਤ 306 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ 111 ਕੇਸਾਂ ਦਾ ਨਿਪਟਾਰਾ ਆਪਸੀ ਸਮਝੌਤਾ ਰਾਹੀਂ ਕੀਤਾ ਗਿਆ, ਜਿਸ ਵਿੱਚ 19777429/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਇਸ ਤੋਂ ਇਲਾਵਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ, ਪਟਿਆਲਾ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵੱਲੋਂ ਕੇਂਦਰੀ ਜੇਲ੍ਹ, ਪਟਿਆਲਾ ਵਿੱਚ ਇੱਕ ਕੈਂਪ ਕੋਰਟ ਦਾ ਆਯੋਜਨ ਵੀ ਕੀਤਾ ਗਿਆ। ਇਸ ਕੈਂਪ ਕੋਰਟ ਦੌਰਾਨ ਇਕ ਕੇਸ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ।
ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਜੇਲ੍ਹ ਦੇ ਕੈਦੀਆਂ ਨੂੰ ਪਲੇਅ ਬਾਰਗੇਨਿੰਗ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਇਸ ਤੋਂ ਇਲਾਵਾ ਸੀ.ਜੇ.ਐਮ. ਮਾਨ ਅਰੋੜਾ ਨੇ ਜੇਲ੍ਹ ਦੇ ਵੁਮੈਨ ਸੈੱਲ ਵਿਚ ਸਿਲਾਈ ਸਿਖਲਾਈ ਕੇਂਦਰ ਦਾ ਦੌਰਾ ਕੀਤਾ ਅਤੇ ਜੇਲ੍ਹ ਦੇ ਕੈਦੀਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ।

Post Views: 108
Tags: #111case#lok adalat#Rs.19777429/-Patiala
Previous Post

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ:ਡਾ. ਬਲਜੀਤ ਕੌਰ

Next Post

ਜਾਣੋ ਕਿਉਂ ਹੜ੍ਹਾਂ ਦੌਰਾਨ ਵੀ ਨਹੀਂ ਛੱਡਿਆ ਰਾਜਸਥਾਨ ਫੀਡਰ ‘ਚ ਪਾਣੀ, ਮੀਤ ਹੇਅਰ ਨੇ ਦੱਸੀ ਅਸਲ ਵਜ੍ਹਾ

Next Post
ਸਪੈਸ਼ਲ ਓਲੰਪਿਕਸ ਵਿੱਚ ਪੰਜਾਬ ਦੇ ਖਿਡਾਰੀ ਚਮਕੇ, 7 ਖਿਡਾਰੀਆਂ ਨੇ ਜਿੱਤੇ ਤਿੰਨ ਸੋਨੇ, ਇਕ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ

ਜਾਣੋ ਕਿਉਂ ਹੜ੍ਹਾਂ ਦੌਰਾਨ ਵੀ ਨਹੀਂ ਛੱਡਿਆ ਰਾਜਸਥਾਨ ਫੀਡਰ 'ਚ ਪਾਣੀ, ਮੀਤ ਹੇਅਰ ਨੇ ਦੱਸੀ ਅਸਲ ਵਜ੍ਹਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800