No Result
View All Result
Thursday, March 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ”ਚ ਹੜ੍ਹਾਂ ਦਰਮਿਆਨ ਨੰਗਲ ਡੈਮ ਤੋਂ ਸਤਲੁਜ ਦਰਿਆ ’ਚ ਛੱਡਿਆ ਗਿਆ 12 ਹਜ਼ਾਰ ਕਿਊਸਿਕ ਪਾਣੀ

admin by admin
in BREAKING, COVER STORY, PUNJAB
0
ਭਾਖੜਾ ਡੈਮ ਤੋਂ ਪਾਣੀ ਛੱਡਣ ਨੂੰ ਲੈ ਕੇ ਵੱਡੀ ਖ਼ਬਰ, ਹੁਣ ਨਹੀਂ …
0
SHARES
0
VIEWS
Share on FacebookShare on Twitter

ਹਿਮਾਚਲ ਪ੍ਰਦੇਸ਼ ਦੇ ਉੱਪਰੀ ਖੇਤਰਾਂ ’ਚ ਪਏ ਲਗਾਤਾਰ ਭਾਰੀ ਮੀਂਹ ਕਾਰਨ ਭਾਖੜਾ ਬੰਨ੍ਹ ਦੇ ਪਾਣੀ ਦੇ ਪੱਧਰ ’ਚ ਲਗਾਤਾਰ ਵਾਧਾ ਜਾਰੀ ਹੈ। ਭਾਖੜਾ ਬੰਨ੍ਹ ਦੇ ਪਾਣੀ ਦਾ ਪੱਧਰ ਮੰਗਲਵਾਰ ਸ਼ਾਮ 6 ਵਜੇ ਤੱਕ 1647.27 ਫੁੱਟ ਦਰਜ ਕੀਤਾ ਗਿਆ। ਬੁੱਧਵਾਰ ਭਾਖੜਾ ਬੰਨ੍ਹ ਦੀ ਗੋਬਿੰਦ ਸਾਗਰ ਝੀਲ ’ਚ ਪਾਣੀ ਦੀ ਆਮਦ 66802 ਕਿਊਸਿਕ ਦਰਜ ਕੀਤੀ ਗਈ ਅਤੇ ਭਾਖੜਾ ਬੰਨ੍ਹ ਤੋਂ ਟਰਬਾਈਨਾਂ ਰਾਹੀਂ ਨੰਗਲ ਡੈਮ ਝੀਲ ਲਈ 30970 ਕਿਊਸਿਕ ਪਾਣੀ ਛੱਡਿਆ ਗਿਆ।  ਭਾਖੜਾ ਬੰਨ੍ਹ ਦੀ ਪਾਣੀ ਦੇ ਪੱਧਰ ਦੀ ਸਮਰੱਥਾ 1680 ਫੁੱਟ ਤੱਕ ਹੈ ਅਤੇ ਹੁਣ ਵੀ ਕਰੀਬ 32.73 ਫੁੱਟ ਪਾਣੀ ਦੇ ਪੱਧਰ ਦੀ ਹੋਰ ਵੱਧ ਸਮਰੱਥਾ ਹੈ ਕਿਉਂਕਿ ਭਾਖੜਾ ਬੰਨ੍ਹ ਦਾ ਖ਼ਤਰੇ ਦਾ ਨਿਸ਼ਾਨ 1680 ਫੁੱਟ ’ਤੇ ਹੈ।

ਬੁੱਧਵਾਰ ਨੰਗਲ ਹਾਈਡਲ ਨਹਿਰ ’ਚ 12350 ਕਿਊਸਿਕ ਅਤੇ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ ’ਚ 10150 ਕਿਊਸਿਕ ਪਾਣੀ ਛੱਡਣ ਤੋਂ ਇਲਾਵਾ ਨੰਗਲ ਡੈਮ ਤੋਂ 12500 ਕਿਊਸਿਕ ਪਾਣੀ ਸਤਲੁਜ ਦਰਿਆ ਵਿਚ ਛੱਡਿਆ ਗਿਆ, ਜਦਕਿ ਮੰਗਲਵਾਰ ਨੂੰ ਸਤਲੁਜ ਦਰਿਆ ’ਚ 7500 ਕਿਊਸਿਕ ਪਾਣੀ ਛੱਡਿਆ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਖੜਾ ਬੰਨ੍ਹ ’ਚ ਵਧ ਰਹੀ ਪਾਣੀ ਦੀ ਆਮਦ ਨੂੰ ਵੇਖਦੇ ਹੋਏ ਮੈਨੇਜਮੈਂਟ ਨੇ ਟਰਬਾਈਨਾਂ ਰਾਹੀਂ ਨੰਗਲ ਡੈਮ ’ਚ ਪਾਣੀ ਵਧਾਇਆ ਹੈ ਅਤੇ ਨੰਗਲ ਡੈਮ ਤੋਂ ਇਸ ਨੂੰ ਸਤਲੁਜ ਦਰਿਆ ’ਚ ਛੱਡਣਾ ਸ਼ੁਰੂ ਕਰ ਦਿੱਤਾ ਗਿਆ ਹੈ।

Post Views: 136
Tags: 1988 flood in punjab india1988 flood in punjab pakistanflood in punjabflood in punjab 1988flood in punjab 2022flood in punjab 2023flood in punjab indiaflood in punjab mohaliflood in punjab todayflood situation in punjab todaypunjab floods 2019
Previous Post

ਭਾਰਤ ਨੇ ਪਾਕਿ ਨੂੰ 8 ਵਿਕਟਾਂ ਨਾਲ ਹਰਾਇਆ

Next Post

ਉੱਤਰ ਪ੍ਰਦੇਸ਼ ”ਚ ਸਪਾ ਤੇ ਬਸਪਾ ਨੇ ਭਾਜਪਾ ਨੂੰ ਘੇਰਿਆ

Next Post
ਉੱਤਰ ਪ੍ਰਦੇਸ਼ ”ਚ ਸਪਾ ਤੇ ਬਸਪਾ ਨੇ ਭਾਜਪਾ ਨੂੰ ਘੇਰਿਆ

ਉੱਤਰ ਪ੍ਰਦੇਸ਼ ''ਚ ਸਪਾ ਤੇ ਬਸਪਾ ਨੇ ਭਾਜਪਾ ਨੂੰ ਘੇਰਿਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982