Friday, September 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home DELHI

ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ  ਭਰਨ ਸੰਬੰਧੀ ਇਸ਼ਤਿਹਾਰ ਜਾਰੀ : ਰਮਨ ਬਹਿਲ  

admin by admin
in DELHI, ENGLISH NEWS, ENTERTAINMENT, HARYANA, INDIA, PUNJAB, SPORTS, WORLD
0
ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ  ਭਰਨ ਸੰਬੰਧੀ ਇਸ਼ਤਿਹਾਰ ਜਾਰੀ : ਰਮਨ ਬਹਿਲ  
0
SHARES
0
VIEWS
Share on FacebookShare on Twitter

ਚੰਡੀਗੜ੍ਹ, 12 ਅਪ੍ਰੈਲ  (ਪ੍ਰੈਸ ਕਿ ਤਾਕਤ ਬਿਊਰੋ):     ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ  ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ  ਨੇ ਅੱਜ ਇੱਥੇ ਦਿੱਤੀ ।
ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ  ਤਹਿਤ ਬੋਰਡ ਵਲੋਂ ਲਗਭਗ 2280 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਜਲਦ ਨਿਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹਨਾਂ ਅਸਾਮੀਆਂ ਲਈ ਮਿਤੀ 12 ਅਪ੍ਰੈਲ 2021 ਤੋਂ 10 ਮਈ ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਫੀਸ ਭਰਨ ਲਈ ਆਖਰੀ ਮਿਤੀ 13 ਮਈ ਰੱਖੀ ਗਈ ਹੈ।
ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

Post Views: 40
Previous Post

In collaboration with Market Committee, Patiala Police is analyzing the crop produce that is coming from other states to Patiala

Next Post

178542 MT Wheat Procured on third day

Next Post
आज से जिला संगरूर के 442 खरीद केंद्रों पर शुरू होगी गेहूं की खरीद – डीसी

178542 MT Wheat Procured on third day

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800