No Result
View All Result
Wednesday, May 28, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਝਾਰਖੰਡ ‘ਚ ਮੁੰਬਈ-ਹਾਵੜਾ ਮੇਲ ਦੇ 18 ਡੱਬੇ ਪਟੜੀ ਤੋਂ ਉਤਰੇ

admin by admin
in BREAKING, COVER STORY, INDIA, National
0
ਝਾਰਖੰਡ ‘ਚ ਮੁੰਬਈ-ਹਾਵੜਾ ਮੇਲ ਦੇ 18 ਡੱਬੇ ਪਟੜੀ ਤੋਂ ਉਤਰੇ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਜਮਸ਼ੇਦਪੁਰ/ਰਾਂਚੀ/ਕੋਲਕਾਤਾ, 30 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ):  ਝਾਰਖੰਡ ਦੇ ਸਰਾਏਕੇਲਾ-ਖਰਸਾਵਾਂ ਜ਼ਿਲ੍ਹੇ ‘ਚ ਹਾਵੜਾ-ਮੁੰਬਈ ਮੇਲ ‘ਚ ਭਿਆਨਕ ਹਾਦਸਾ ਵਾਪਰ ਗਿਆ, ਜਿਸ ਕਾਰਨ ਘੱਟੋ-ਘੱਟ 18 ਡੱਬੇ ਪਟੜੀ ਤੋਂ ਉਤਰ ਗਏ | ਇਸ ਦੁਖਦਾਈ ਘਟਨਾ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ੨੦ ਵਿਅਕਤੀ ਜ਼ਖਮੀ ਹੋ ਗਏ। ਦੱਖਣੀ ਪੂਰਬੀ ਰੇਲਵੇ ਦੇ ਚੱਕਰਧਰਪੁਰ ਡਿਵੀਜ਼ਨ ਦੇ ਅਧੀਨ ਜਮਸ਼ੇਦਪੁਰ ਤੋਂ ਲਗਭਗ 80 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਬਾਰਾਬਾਂਸ ਨੇੜੇ ਤੜਕੇ ਕਰੀਬ 3.45 ਵਜੇ ਇਹ ਹਾਦਸਾ ਵਾਪਰਿਆ। ਐਸਈਆਰ ਦੇ ਬੁਲਾਰੇ ਓਮ ਪ੍ਰਕਾਸ਼ ਚਰਨ ਨੇ ਦੱਸਿਆ ਕਿ ਇਕ ਮਾਲ ਗੱਡੀ ਦੇ ਪਟੜੀ ਤੋਂ ਉਤਰਨ ਦੀ ਘਟਨਾ ਵੀ ਵਾਪਰੀ ਹੈ, ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਦੋਵੇਂ ਹਾਦਸੇ ਇਕੋ ਸਮੇਂ ਹੋਏ ਜਾਂ ਨਹੀਂ। ਹਾਦਸੇ ਵਾਲੀ ਥਾਂ ‘ਤੇ ਤਾਇਨਾਤ ਪੱਛਮੀ ਸਿੰਘਭੂਮ ਦੇ ਡਿਪਟੀ ਕਮਿਸ਼ਨਰ ਕੁਲਦੀਪ ਚੌਧਰੀ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹਨ ਅਤੇ ਐਨਡੀਆਰਐਫ ਦੀ ਟੀਮ ਨੂੰ ਘਟਨਾ ਸਥਾਨ ‘ਤੇ ਤਾਇਨਾਤ ਕੀਤਾ ਗਿਆ ਹੈ।

Post Views: 64
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: goods train derails in jharkhandjharkhandjharkhand accidentjharkhand newsjharkhand train accidentjharkhand train accident newsjharkhand train derailjharkhand train hadsamail train derails in jharkhandmumbai bound train derails in jharkhandmumbai-howrah mail derail in jharkhandtrain accident in indiatrain accident in jharkhandtrain derail jharkhand chakradharpurtrain derailed in jharkhandtrain derails in jharkhandtrain hadsa in jharkhand
Previous Post

30 july 2024 e-paper

Next Post

ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਆਂਗਨਵਾੜੀ ਵਰਕਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

Next Post
ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਆਂਗਨਵਾੜੀ ਵਰਕਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਆਂਗਨਵਾੜੀ ਵਰਕਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In