No Result
View All Result
Wednesday, February 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਦਿੱਲੀ ’ਚ ਧੁੰਦ ਤੇ ਧੂੰਏਂ ਕਾਰਨ 18 ਉਡਾਣਾਂ ਹੋਰ ਹਵਾਈ ਅੱਡਿਆਂ ਵੱਲ ਮੋੜੀਆਂ

admin by admin
in BREAKING, COVER STORY, DELHI, INDIA, National
0
ਦਿੱਲੀ ਤੋਂ ਪੁਣੇ ਵਿਸਤਾਰਾ ਜਹਾਜ਼ ’ਚ ਬੰਬ ਦੀ ਧਮਕੀ ਮਗਰੋਂ ਉਡਾਣ ਰੋਕੀ, ਤਲਾਸ਼ੀ ਦੌਰਾਨ ਕੁੱਝ ਵੀ ਸ਼ੱਕੀ ਨਾ ਮਿਲਿਆ
0
SHARES
0
VIEWS
Share on FacebookShare on Twitter

ਦਿੱਲੀ ਆਉਣ ਵਾਲੀਆਂ 18 ਤੋਂ ਵੱਧ ਉਡਾਣਾਂ ਨੂੰ ਅੱਜ ਧੁੰਦਲੇ ਮੌਸਮ ਕਾਰਨ ਜੈਪੁਰ, ਲਖਨਊ, ਅਹਿਮਦਾਬਾਦ ਅਤੇ ਅੰਮ੍ਰਿਤਸਰ ਵੱਲ ਮੋੜ ਦਿੱਤਾ ਗਿਆ। ਇੰਦਰਾ ਗਾਂਧੀ ਇੰਟਰਨੈਸ਼ਨਲ (ਆਈਜੀਆਈ) ਹਵਾਈ ਅੱਡੇ ਦੇ ਸੂਤਰਾਂ ਅਨੁਸਾਰ ਉਡਾਣਾਂ ਨੂੰ ਸਵੇਰੇ 7 ਵਜੇ ਤੋਂ ਸਵੇਰੇ 10 ਵਜੇ ਦੇ ਵਿਚਕਾਰ ਮੋੜਿਆ ਗਿਆ। ਵਿਸਤਾਰਾ ਏਅਰਲਾਈਨ ਨੇ ਐਕਸ ‘ਤੇ ਇੱਕ ਟਵੀਟ ਵਿੱਚ ਕਿਹਾ ਕਿ ਉਸ ਦੀਆਂ ਤਿੰਨ ਉਡਾਣਾਂ ਨੂੰ ਮੋੜਿਆ ਗਿਆ। ਮੁੰਬਈ ਤੋਂ ਦਿੱਲੀ ਦੀ ਉਡਾਣ ਨੂੰ ਜੈਪੁਰ ਵੱਲ ਮੋੜ ਦਿੱਤਾ ਗਿਆ ਹੈ। ਚੇਨਈ ਤੋਂ ਦਿੱਲੀ ਦੀ ਫਲਾਈਟ ਨੂੰ ਅੰਮ੍ਰਿਤਸਰ ਵੱਲ ਮੋੜ ਦਿੱਤਾ ਗਿਆ।

Post Views: 114
Tags: ani news livebig newsbreaking newsdaily hindi newspaper patiala Punjabdaily punjabi newspaper patiala punjabDelhidelhi newsdelhi news today in hindifast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newslive newsnewsnews hindinews in hindinews indianews latestnews livenews todaypress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspapertoday latest newsToday newstop 10 newspaper of Punjabtop newstrending news
Previous Post

ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਜਾਰੀ

Next Post

ਮੋਦੀ ਵੱਲੋਂ ਇਜ਼ਰਾਇਲੀ ਰਾਸ਼ਟਰਪਤੀ ਨਾਲ ਮੁਲਾਕਾਤ

Next Post
12 ਅਪ੍ਰੈਲ PM ਮੋਦੀ ਰਾਜਸਥਾਨ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ

ਮੋਦੀ ਵੱਲੋਂ ਇਜ਼ਰਾਇਲੀ ਰਾਸ਼ਟਰਪਤੀ ਨਾਲ ਮੁਲਾਕਾਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982