No Result
View All Result
Monday, March 2, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ 

admin by admin
in BREAKING
0
0
SHARES
0
VIEWS
Share on FacebookShare on Twitter
ਚੰਡੀਗੜ੍ਹ, 30 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਵਿਖੇ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ  ਗਵਾਹ ਬਣੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ  ਨੂੰ ਬਿਹਤਰੀਨ ਸਿੱਖਿਆ ਅਤੇ ਅਧਿਆਪਕ ਨੂੰ ਉਤਮ ਤਕਨੀਕ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ  ਹੈ ਜਿਸ ਦੇ ਚਲਦਿਆਂ ਵਿਦਿਆਰਥੀਆਂ ਨੂੰ ਵੱਖ ਵੱਖ ਸਿੱਖਿਆ ਸੰਸਥਾਵਾਂ, ਉਦਯੋਗਿਕ ਇਕਾਈਆਂ ਅਤੇ ਇਸਰੋ  ਵਰਗੀਆਂ ਸੰਸਥਾਵਾਂ ਦਾ ਦੌਰਾ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਵਿੱਖ ਵਿਚ ਜਿੰਨੇ ਵੀ ਇਸਰੋ ਵਲੋਂ ਲਾਂਚ ਕੀਤੇ ਜਾਣਗੇ ਉਨ੍ਹਾਂ ਸਾਰਿਆਂ ਦੀ ਲਾਂਚਿੰਗ ਮੌਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹਾਜ਼ਰ ਰਹਿਣਗੇ।
Post Views: 57
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਨਣਗੇ ਗਵਾਹ

Next Post

ਸਿੱਖਿਆ ਖੇਤਰ ਵਿੱਚ ਇਕ ਹੋਰ ਇਨਕਲਾਬੀ ਕਦਮ, ਮੁੱਖ ਮੰਤਰੀ ਨੇ ਆਈ.ਆਈ.ਐਮ, ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

Next Post
ਸਿੱਖਿਆ ਖੇਤਰ ਵਿੱਚ ਇਕ ਹੋਰ ਇਨਕਲਾਬੀ ਕਦਮ, ਮੁੱਖ ਮੰਤਰੀ ਨੇ ਆਈ.ਆਈ.ਐਮ, ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਿੱਖਿਆ ਖੇਤਰ ਵਿੱਚ ਇਕ ਹੋਰ ਇਨਕਲਾਬੀ ਕਦਮ, ਮੁੱਖ ਮੰਤਰੀ ਨੇ ਆਈ.ਆਈ.ਐਮ, ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982