Monday, August 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਭਿਆਨਕ ਟੱਕਰ: 2 ਦੀ ਹੋਈ ਮੋਤ ਤੇ 2 ਜ਼ਖਮੀ

admin by admin
in PUNJAB
0
ਭਿਆਨਕ ਟੱਕਰ: 2 ਦੀ ਹੋਈ  ਮੋਤ ਤੇ 2 ਜ਼ਖਮੀ
0
SHARES
0
VIEWS
Share on FacebookShare on Twitter

ਬਨੂੜ, 17 ਅਗਸਤ  (ਪ੍ਰੈਸ ਕੀ ਤਾਕਤ ਬਿਊਰੋ )- ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਰਾਸ਼ਟਰੀ ਰਾਜ ਮਾਰਗ ‘ਤੇ ਇਕ ਤੇਜ਼ ਰਫ਼ਤਾਰ ਅਣਪਛਾਤੇ ਟਿੱਪਰ ਨੇ ਸੜਕ ਕਿਨਾਰੇ ਖੜ੍ਹੀ ਆਲਟੋ ਕਾਰ ਨੂੰ ਬੇਰਹਿਮੀ ਨਾਲ  ਕੁਚਲ ਦਿੱਤਾ।  ਜਾਣਕਾਰੀ ਅਨੁਸਾਰ  ਕਾਰ ਸਵਾਰ ਜ਼ੀਰਕਪੁਰ ਤੋਂ ਬਨੂੜ ਵੱਲ ਨੂੰ ਆ ਰਹੇ ਸਨ ਜਦੋਂ ਉਹ ਰਾਸ਼ਟਰੀ ਰਾਜ ਮਾਰਗ ‘ਤੇ ਸਥਿਤ ਪਿੰਡ ਬਸੀ ਈਸੇ ਖਾਂ ਦੇ ਸਾਹਮਣੇ ਪਹੁੰਚੇ ਤਾਂ ਉਨ੍ਹਾਂ ਨੇ ਆਪਣੀ ਕਾਰ ਸੜਕ ਕਿਨਾਰੇ ਰੋਕ ਲਈ ਤੇ ਕਾਰ ਚਾਲਕ ਜੋਗਿੰਦਰ ਸਿੰਘ ਪਾਣੀ ਰੱਖਣ ਵਾਲੇ ਘੜੇ ਖਰੀਦਣ ਲੱਗ ਪਿਆ।ਅਚਾਨਕ ਜ਼ੀਰਕਪੁਰ ਵਲੋਂ ਇਕ ਅਣਪਛਾਤਾ ਤੇਜ਼ ਟਿੱਪਰ ਆਇਆ ਤੇ ਉਸ ਨੇ ਸੜਕ ਕਿਨਾਰੇ ਖੜ੍ਹੀ ਕਾਰ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਜ਼ਖਮੀਆਂ ਨੂੰ 108 ਐਂਬੂਲੈਂਸ ਰਾਹੀਂ ਚੰਡੀਗੜ੍ਹ ਦੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ।ਇਸ ਸੜਕ ਹਾਦਸੇ ਵਿਚ ਕਾਰ ਸਵਾਰ 2 ਔਰਤਾਂ ਦੀ ਮੌਤ, 1 ਨੌਜਵਾਨ ਤੇ ਔਰਤ ਦੇ ਗੰਭੀਰ ਜ਼ਖਮੀ ਹੋ ਜਾਣ ਦੀ  ਜਾਣਕਾਰੀ ਮਿਲੀ  ਹੈ।

Post Views: 125
Tags: 1 young man and woman seriously injured2 women killedAlto carCar riderCrueltyCrushedHospital of Chandigarhlatest newslatest updates on punjabpress ki taquat newspunjab newsrecruitmentThe village settledtop 10 newsUnknown tipper
Previous Post

ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਮ੍ਰਿਤਸਰ ‘ਚ ਨਵੇਂ ਆਕਸੀਜਨ ਪਲਾਂਟ ਦਾ ਉਦਘਾਟਨ

Next Post

ਆਖਿਰ ਕਿਸ ਨਾਲ ਗੱਲ ਕਰਨ ਤੋਂ ਬਾਅਦ ਕੀਤੀ ਗਈ ਖੁਦਖੁਸ਼ੀ ?

Next Post
ਆਖਿਰ ਕਿਸ ਨਾਲ ਗੱਲ ਕਰਨ ਤੋਂ ਬਾਅਦ ਕੀਤੀ ਗਈ ਖੁਦਖੁਸ਼ੀ ?

ਆਖਿਰ ਕਿਸ ਨਾਲ ਗੱਲ ਕਰਨ ਤੋਂ ਬਾਅਦ ਕੀਤੀ ਗਈ ਖੁਦਖੁਸ਼ੀ ?

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800