Sunday, August 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਮਰੀਕਾ ‘ਚ ਹਥਿਆਰਬੰਦ ਲੁਟੇਰਿਆਂ ਵੱਲੋਂ ਗੋਲੀ ਮਾਰ ਕੇ 23 ਸਾਲਾ ਭਾਰਤੀ ਨੌਜਵਾਨ ਦੀ ਮੌਤ

admin by admin
in BREAKING, WORLD
0
ਅਮਰੀਕਾ ‘ਚ ਹਥਿਆਰਬੰਦ ਲੁਟੇਰਿਆਂ ਵੱਲੋਂ ਗੋਲੀ ਮਾਰ ਕੇ 23 ਸਾਲਾ ਭਾਰਤੀ ਨੌਜਵਾਨ ਦੀ ਮੌਤ
0
SHARES
0
VIEWS
Share on FacebookShare on Twitter

ਨਿਊਯਾਰਕ (ਪ੍ਰੈਸ ਕੀ ਤਾਕਤ ਬਿਊਰੋ)- ਅਮਰੀਕਾ ਦੇ ਸ਼ਿਕਾਗੋ ਵਿੱਚ ਹਥਿਆਰਬੰਦ ਲੁਟੇਰਿਆਂ ਵੱਲੋਂ ਮਾਰੀ ਗੋਲੀ ਨਾਲ ਜ਼ਖ਼ਮੀ ਹੋਏ 23 ਸਾਲਾ ਭਾਰਤੀ ਨੌਜਵਾਨ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਮੰਗਲਵਾਰ ਨੂੰ ਇਕ ਮੀਡੀਆ ਰਿਪੋਰਟ ‘ਚ ਦਿੱਤੀ ਗਈ। ਸ਼ਿਕਾਗੋ ਪੁਲਸ ਨੇ ਮੰਗਲਵਾਰ ਸਵੇਰੇ ਦੱਸਿਆ ਕਿ ਦੇਵਾਸ਼ੀਸ਼ ਨੰਦੇਪੂ ਨੂੰ ਐਤਵਾਰ ਰਾਤ ਸਾਊਥ ਸਾਈਡ ਦੇ ਪ੍ਰਿੰਸਟਨ ਪਾਰਕ ਵਿੱਚ ਲੁਟੇਰਿਆਂ ਨੇ ਗੋਲੀ ਮਾਰ ਦਿੱਤੀ ਸੀ। ‘ਏਬੀਸੀ 7 ਆਈ ਵਿਟਨੈਸ ਨਿਊਜ਼’ ਦੀ ਖ਼ਬਰ ਵਿੱਚ ਕਿਹਾ ਗਿਆ ਹੈ ਕਿ ਗੰਭੀਰ ਸੱਟਾਂ ਕਾਰਨ ਨੰਦੇਪੂ ਦੀ ਮੌਤ ਹੋ ਗਈ।

ਖ਼ਬਰ ਮੁਤਾਬਕ ਓਕ ਲਾਅਨ ਸਥਿਤ ਕ੍ਰਾਈਸਟ ਮੈਡੀਕ ਸੈਂਟਰ ‘ਚ ਸੋਮਵਾਰ ਸਵੇਰੇ 4 ਵਜੇ ਨੰਦੇਪੂ ਦੀ ਮੌਤ ਹੋ ਗਈ। ਉਸ ਦੀ ਬਾਂਹ ਅਤੇ ਮੋਢੇ ਦੇ ਜੋੜ ਵਿੱਚ ਗੋਲੀ ਲੱਗੀ ਸੀ। ਨੰਦੇਪੂ ਅਤੇ ਉਸ ਦਾ 22 ਸਾਲਾ ਦੋਸਤ ਐਤਵਾਰ ਸ਼ਾਮ 6:55 ਵਜੇ ਦੇ ਕਰੀਬ ਇਕ ਪਾਰਕਿੰਗ ਲਾਟ ਕੋਲ ਸਨ, ਉਦੋਂ ਅਚਾਨਕ 2 ਲੁਟੇਰੇ ਕਾਲੇ ਰੰਗ ਦੀ ਕਾਰ ਤੋਂ ਉਤਰੇ ਅਤੇ ਉਨ੍ਹਾਂ ਕੋਲ ਆ ਗਏ। ਲੁਟੇਰਿਆਂ ਨੇ ਦੋਵਾਂ ਨੂੰ ਬੰਦੂਕ ਦਿਖਾ ਕੇ ਉਨ੍ਹਾਂ ਤੋਂ ਕੀਮਤੀ ਸਾਮਾਨ ਦੀ ਮੰਗ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਦੋਵਾਂ ਨੇ ਹੁਕਮਾਂ ਦੀ ਪਾਲਣਾ ਕੀਤੀ, ਫਿਰ ਵੀ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ। ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ਵਿੱਚ ਦਾਖ਼ਲ ਨੰਦੇਪੂ ਦੇ ਦੋਸਤ ਦੀ ਛਾਤੀ ਵਿੱਚ ਗੋਲੀ ਲੱਗੀ ਹੈ ਅਤੇ ਉਸ ਦੀ ਹਾਲਤ ਗੰਭੀਰ ਹੈ। ਫਿਲਹਾਲ ਇਸ ਮਾਮਲੇ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

Post Views: 198
Tags: 23-Year-Old Indian23-year-old Indian killed during armed robbery in US23-year-old Indian student23-yr-old Indian injured during armed robbery in US dies23-yr-old man shot dead in Rajouri GardenAn innocent man spent 46 years in prison. And made a plan toIndian man shot dead by armed robbers in USIndian student shot dead by robbers at grocery store in USIndian-Origin Man Shot Dead During Armed Robbery In USInjured During Armed Robbery In USshot in during armed robbery inshot in the chest during armedUSA: Indian dies after being shot during robbery in Chicago
Previous Post

ਰੋਹਤਕ ਚ’ ਇੱਕ ਡਾਕਟਰ ਨੇ ਪਤਨੀ ਤੇ ਦੋ ਬੱਚਿਆਂ ਦਾ ਗਲ਼ਾ ਵੱਢ ਕੇ,ਨੇ ਕੀਤੀ ਖ਼ੁਦਕੁਸ਼ੀ

Next Post

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਪਿੜਾਈ ਸੀਜ਼ਨ 2022-23 ਲਈ ਬਾਜ਼ਾਰ ਵਿੱਚ ਗੰਨੇ ਦੀ ਕੀਮਤ ਅਤੇ ਖੰਡ ਦੀ ਕੀਮਤ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਕਮੇਟੀ ਦੇ ਸਾਰੇ ਸੁਝਾਵਾਂ ‘ਤੇ ਆਪਣੀ ਰਿਪੋਰਟ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਸੰਤ ਕਬੀਰ ਕੁਟੀਰ ਵਿਖੇ ਸੌਂਪੀ

Next Post
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਪਿੜਾਈ ਸੀਜ਼ਨ 2022-23 ਲਈ ਬਾਜ਼ਾਰ ਵਿੱਚ ਗੰਨੇ ਦੀ ਕੀਮਤ ਅਤੇ ਖੰਡ ਦੀ ਕੀਮਤ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਕਮੇਟੀ ਦੇ ਸਾਰੇ ਸੁਝਾਵਾਂ ‘ਤੇ ਆਪਣੀ ਰਿਪੋਰਟ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਸੰਤ ਕਬੀਰ ਕੁਟੀਰ ਵਿਖੇ ਸੌਂਪੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਪਿੜਾਈ ਸੀਜ਼ਨ 2022-23 ਲਈ ਬਾਜ਼ਾਰ ਵਿੱਚ ਗੰਨੇ ਦੀ ਕੀਮਤ ਅਤੇ ਖੰਡ ਦੀ ਕੀਮਤ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਕਮੇਟੀ ਦੇ ਸਾਰੇ ਸੁਝਾਵਾਂ 'ਤੇ ਆਪਣੀ ਰਿਪੋਰਟ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਸੰਤ ਕਬੀਰ ਕੁਟੀਰ ਵਿਖੇ ਸੌਂਪੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800