No Result
View All Result
Saturday, June 14, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਫਲਸਤੀਨੀ ਕੈਂਪ ’ਤੇ ਹਵਾਈ ਹਮਲੇ ’ਚ 50 ਹਲਾਕ

admin by admin
in BREAKING, COVER STORY, National, WORLD
0
ਹਸਪਤਾਲ ’ਚ ਇਜ਼ਰਾਈਲ ਦੇ ਹਵਾਈ ਹਮਲੇ ’ਚ 500 ਮੌਤਾਂ

Palestinians look for survivors after Israeli airstrikes in Khan Younis, Gaza Strip, Monday, Oct. 16, 2023. AP/PTI(AP10_17_2023_000009A)

  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਗਾਜ਼ਾ, 31 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

ਇਜ਼ਰਾਇਲ ਵੱਲੋਂ ਅੱਜ ਜਬਾਲੀਆ ’ਚ ਫਲਸਤੀਨੀਆਂ ਦੇ ਸ਼ਰਨਾਰਥੀ ਕੈਂਪ ’ਤੇ ਮਜਿ਼ਾਈਲਾਂ ਦਾਗੀਆਂ ਗਈਆਂ ਜਿਸ ਵਿੱਚ 50 ਤੋਂ ਵੱਧ ਫਲਸਤੀਨੀਆਂ ਦੀ ਮੌਤ ਹੋ ਗਈ ਜਦਕਿ 150 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਮ੍ਰਤਿਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।

ਗਾਜ਼ਾ ਦੇ ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਇਜ਼ਰਾਈਲ ਵੱਲੋਂ ਕੀਤੇ ਗਏ ਹਵਾਈ ਹਮਲੇ ’ਚ ਜਬਾਲੀਆ ਦੇ ਰਿਹਾਇਸ਼ੀ ਇਲਾਕੇ ਵਿਚਲੀ ਇੱਕ ਇਮਾਰਤ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਇਸ ਇਮਾਰਤ ’ਚ ਫਲਸਤੀਨੀਆਂ ਲਈ ਸ਼ਰਨਾਰਥੀ ਕੈਂਪ ਬਣਾਇਆ ਹੋਇਆ ਸੀ ਜਿੱਥੇ ਵੱਡੀ ਗਿਣਤੀ ਲੋਕਾਂ ਨੇ ਪਨਾਹ ਲਈ ਹੋਈ ਸੀ। ਗਾਜ਼ਾ ਵਿਚਲੇ ਇੰਡੋਨੇਸ਼ੀਅਨ ਹਸਪਤਾਲ ਨੇ ਅਲ-ਜਜ਼ੀਰਾ ਨੂੰ ਦੱਸਿਆ ਕਿ ਇਸ ਹਮਲੇ ’ਚ 50 ਤੋਂ ਵੱਧ ਫਲਸਤੀਨੀਆਂ ਦੀ ਮੌਤ ਹੋਈ ਹੈ ਤੇ 150 ਦੇ ਕਰੀਬ ਲੋਕ ਜ਼ਖ਼ਮੀ ਹੋਏ ਹਨ। ਹੁਣ ਤੱਕ 3542 ਬੱਚਿਆਂ ਸਮੇਤ 8525 ਫਲਸਤੀਨੀਆਂ ਦੀ ਮੌਤ ਹੋ ਚੁੱਕੀ ਹੈ। ਉੱਧਰ ਹਮਾਸ ਵੱਲੋਂ ਬੰਦੀ ਬਣਾਈ ਗਈ ਇੱਕ ਮਹਿਲਾ ਸੈਨਿਕ ਨੂੰ ਬਚਾਏ ਜਾਣ ਮਗਰੋਂ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਜੰਗਬੰਦੀ ਦੀ ਪੇਸ਼ਕਸ਼ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਹਮਾਸ ਨੇ ਚਾਰ ਬੰਦੀਆਂ ਨੂੰ ਰਿਹਾਅ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਹ ਇਜ਼ਰਾਈਲ ਵੱਲੋਂ ਕੈਦ ਕੀਤੇ ਹਜ਼ਾਰਾਂ ਫਲਸਤੀਨੀਆਂ ਬਦਲੇ ਹੋਰਨਾਂ ਬੰਦੀਆਂ ਨੂੰ ਰਿਹਾਅ ਕਰ ਦੇਵੇਗਾ। ਇਜ਼ਰਾਈਲ ਨੇ ਹਾਲਾਂਕਿ ਇਹ ਪੇਸ਼ਕਸ਼ ਰੱਦ ਕਰ ਦਿੱਤੀ ਹੈ।

Post Views: 135
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: hamashamas attackhamas attack israelhamas attacks israelhamas gazahamas israelhamas israel warhamas rocket attack israelhamas terror attackhamas vs israelhamas warhammasisrael at warisrael attack hamasisrael hamasisrael hamas newsisrael hamas warisrael hamas war newsisrael hamas war news todayisrael palestine warisrael warwarwar in israelwar israelwhy is hamas and israel at war
Previous Post

e-paper 1 November 2023

Next Post

ਕਾਂਗਰਸ ਵੱਲੋਂ ਇੰਦਰਾ ਗਾਂਧੀ ਨੂੰ ਸ਼ਰਧਾਂਜਲੀਆਂ

Next Post
ओमीक्रोन का ख़तरा, राहुल गांधी ने केंद्र सरकार से किया सवाल  -वैक्सीन की बूस्टर डोज़ कब लेकर आएगी सरकार?

ਕਾਂਗਰਸ ਵੱਲੋਂ ਇੰਦਰਾ ਗਾਂਧੀ ਨੂੰ ਸ਼ਰਧਾਂਜਲੀਆਂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In