No Result
View All Result
Wednesday, March 25, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਹਵਾ ਪ੍ਰਦੂਸ਼ਣ ਕਾਰਨ ਦਿੱਲੀ ਤੇ ਮੁੰਬਈ ਦੇ 10 ’ਚੋਂ 6 ਜਣੇ ਕਿਤੇ ਹੋਰ ਵਸਣ ਦੇ ਇਛੁੱਕ

admin by admin
in BREAKING, COVER STORY, DELHI, INDIA, National
0
ਦਿੱਲੀ ਦੀ ਹਵਾ ਦੀ ਗੁਣਵੱਤਾ ਪੰਜਵੇਂ ਦਿਨ ਵੀ ਖਰਾਬ ਰਹੀ
0
SHARES
0
VIEWS
Share on FacebookShare on Twitter

ਦਿੱਲੀ ਅਤੇ ਮੁੰਬਈ ਵਿਚ ਰਹਿਣ ਵਾਲੇ 60 ਫੀਸਦੀ ਲੋਕ ਦੋਵਾਂ ਸ਼ਹਿਰਾਂ ਵਿਚ ਹਵਾ ਪ੍ਰਦੂਸ਼ਣ ਦੀ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ ਕਿਤੇ ਹੋਰ ਵਸਣ ਬਾਰੇ ਵਿਚਾਰ ਕਰ ਰਹੇ ਹਨ। ਤਾਜ਼ਾ ਅਧਿਐਨ ਵਿੱਚ ਇਹ ਗੱਲ ਸਾਹਮਣੇ ਆਈ ਹੈ। ਹੈਲਥ ਸਰਵਿਸ ਪ੍ਰੋਵਾਈਡਰ ਪ੍ਰਿਸਟੀਨ ਕੇਅਰ ਨੇ ਇਹ ਨਤੀਜੇ ਦਿੱਲੀ, ਮੁੰਬਈ ਅਤੇ ਆਸਪਾਸ ਦੇ ਚਾਰ ਹਜ਼ਾਰ ਲੋਕਾਂ ‘ਤੇ ਕੀਤੇ ਗਏ ਸਰਵੇਖਣ ਦੇ ਆਧਾਰ ‘ਤੇ ਪੇਸ਼ ਕੀਤੇ ਹਨ। ਅਧਿਐਨ ਵਿੱਚ 10 ਵਿੱਚੋਂ 6 ਨੇ ਹਵਾ ਪ੍ਰਦੂਸ਼ਣ ਕਾਰਨ ਲਗਾਤਾਰ ਖੰਘ, ਸਾਹ ਚੜ੍ਹਨਾ, ਗਲੇ ਵਿੱਚ ਖਰਾਸ਼ ਅਤੇ ਅੱਖਾਂ ਦੀਆਂ ਬਿਮਾਰੀਆਂ ਤੋਂ ਪੀੜਤ ਦੱਸਿਆ।

Post Views: 98
Tags: [1:35 pm21/11/2023] Press Ki Taquat: PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALA21/11/2023] Press Ki Taquat: trending newsani news livebig newsbreaking newsdaily hindi newspaper patiala Punjabdaily punjabi newspaper patiala punjabDelhidelhi newsdelhi news today in hindifast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newslive newsnews [1:36 pmnews hindinews in hindinews indianews latestnews livenews todaypress ki takat daily newspaperpress ki taquat daily hindi newspaperpress ki taquat daily punjabi newspapertoday latest newsToday newstop 10 newspaper of Punjabtop news
Previous Post

ਤਿਲੰਗਾਨਾ ਵਿੱਚ ਵੋਟਾਂ ਅੱਜ

Next Post

ਮੁੰਬਈ ‘ਚ ਗੈਸ ਸਿਲੰਡਰ ਫਟਣ ਕਾਰਨ ਅੱਠ ਜ਼ਖ਼ਮੀ

Next Post
ਮੁੰਬਈ ‘ਚ ਗੈਸ ਸਿਲੰਡਰ ਫਟਣ ਕਾਰਨ ਅੱਠ ਜ਼ਖ਼ਮੀ

ਮੁੰਬਈ ‘ਚ ਗੈਸ ਸਿਲੰਡਰ ਫਟਣ ਕਾਰਨ ਅੱਠ ਜ਼ਖ਼ਮੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982