No Result
View All Result
Saturday, March 7, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਤਿਲਕ ਨਗਰ ਵਿਖੇ 62ਵਾਂ ਗੁਰਮਤਿ ਸਮਾਗਮ 12 ਤੋਂ 18 ਜਨਵਰੀ ਤੱਕ: ਹਰਮੀਤ ਸਿੰਘ ਕਾਲਕਾ

admin by admin
in BREAKING, COVER STORY, INDIA, National
0
ਤਿਲਕ ਨਗਰ ਵਿਖੇ 62ਵਾਂ ਗੁਰਮਤਿ ਸਮਾਗਮ 12 ਤੋਂ 18 ਜਨਵਰੀ ਤੱਕ: ਹਰਮੀਤ ਸਿੰਘ ਕਾਲਕਾ
0
SHARES
0
VIEWS
Share on FacebookShare on Twitter

ਨਵੀਂ ਦਿੱਲੀ 6 ਜਨਵਰੀ, 2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਗੁਰਦੁਆਰਾ ਗੁਰੂ ਸੰਗਤ ਸਭਾ (ਤਿਰਾਈ ਬਿਰਾਦਰੀ), 20-ਬੀ, ਤਿਲਕ ਨਗਰ ਵਿਖੇ ਪ੍ਰਬੰਧਕਾਂ ਵੱਲੋਂ 12 ਜਨਵਰੀ ਤੋਂ 18 ਜਨਵਰੀ 2026 ਤੱਕ 62ਵਾਂ ਗੁਰਮਤਿ ਸਮਾਗਮ ਬੜੀ ਸ਼ਰਧਾ, ਸਤਿਕਾਰ ਅਤੇ ਗੁਰਮਤਿ ਮਰਯਾਦਾ ਅਨੁਸਾਰ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੀ ਪਾਵਨ ਲੜੀ ਸਜਾਈ ਜਾਵੇਗੀ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇਸ ਪਾਵਨ ਸਮਾਗਮ ਸਬੰਧੀ ਵਿਸ਼ੇਸ਼ ਤੌਰ ’ਤੇ ਸੱਦਾ ਪੱਤਰ ਦੇਣ ਲਈ ਆਏ ਸਮੂਹ ਪ੍ਰਬੰਧਕਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਗੁਰਮਤਿ ਸਮਾਗਮ ਸੰਗਤਾਂ ਨੂੰ ਗੁਰਬਾਣੀ ਨਾਲ ਜੋੜ ਕੇ ਆਤਮਿਕ ਬਲ ਪ੍ਰਦਾਨ ਕਰਦੇ ਹਨ ਅਤੇ ਸਮਾਜ ਵਿੱਚ ਚੜ੍ਹਦੀ ਕਲਾ ਦਾ ਸੰਦੇਸ਼ ਦਿੰਦੇ ਹਨ।
ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਮਹਾਨ ਗੁਰਮਤਿ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਦੀ ਅਪਾਰ ਕਿਰਪਾ ਦੇ ਭਾਗੀ ਬਣਨ ਅਤੇ ਆਪਣੇ ਜੀਵਨ ਨੂੰ ਗੁਰਬਾਣੀ ਦੇ ਉਪਦੇਸ਼ਾਂ ਅਨੁਸਾਰ ਸਫਲ ਤੇ ਅਰਥਪੂਰਨ ਬਣਾਉਣ।

Post Views: 5
Tags: 62nd Gurmat Samagamdelhi newsharmeet singh kalkaTilak Nagar
Previous Post

6 jan 2026

Next Post

7 jan 2026

Next Post

7 jan 2026

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982