No Result
View All Result
Thursday, June 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸੂਬੇ ਵਿੱਚ ਖਰੀਦ ਦੇ 15ਵੇਂ ਦਿਨ 667871 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

admin by admin
in BREAKING
0
ਛੇ ਆਈ.ਏ.ਐਸ. ਅਧਿਕਾਰੀਆਂ ਵੱਲੋਂ ਸੂਬਾ ਭਰ ’ਚ ਵੱਖ-ਵੱਖ ਮੰਡੀਆਂ ਦਾ ਦੌਰਾ, 30 ਅਪ੍ਰੈਲ ਨੂੰ ਸੌਂਪਣਗੇ ਰਿਪੋਰਟ
0
SHARES
0
VIEWS
Share on FacebookShare on Twitter

ਚੰਡੀਗੜ•, 29 ਅਪ੍ਰੈਲ (ਵਰਸ਼ਾ ਵਰਮਾ) : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 15ਵੇਂ ਦਿਨ 667871 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 667871 ਮੀਟ੍ਰਿਕ ਟਨ ਅਤੇ ਆੜ•ਤੀਆਂ ਵਲੋਂ 2310 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 665561 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 165443 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 141343 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 125857 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 102536 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 79560 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 50822 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ 15ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 6833074 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਬੁਲਾਰੇ ਨੇ ਦੱਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ ਵਿਚੋਂ 535434 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ ਅਤੇ 5717 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।

Post Views: 78
Previous Post

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਰਫਿਊ ਵਿੱਚ ਦੋ ਹਫਤੇ ਹੋਰ ਵਾਧੇ ਦਾ ਐਲਾਨ, ਗੈਰ ਸੀਮਤ ਜ਼ੋਨਾਂ ਵਿੱਚ ਕੱਲ• ਤੋਂ ਮਿਲੇਗੀ ਥੋੜ•ੀਂ ਰਾਹਤ

Next Post

ਸਿਹਤ ਵਿਭਾਗ ਨੇ ਦੁਕਾਨਾਂ ਦੀ ਸਫਾਈ ਅਤੇ ਸਵੱਛਤਾ ਬਰਕਰਾਰ ਰੱਖਣ ਸਬੰਧੀ ਜਾਰੀ ਕੀਤੀ ਨਵੀਂ ਅਡਵਾਈਜ਼ਰੀ

Next Post
ਸਿਹਤ ਵਿਭਾਗ ਨੇ ਦੁਕਾਨਾਂ ਦੀ ਸਫਾਈ ਅਤੇ ਸਵੱਛਤਾ ਬਰਕਰਾਰ ਰੱਖਣ ਸਬੰਧੀ ਜਾਰੀ ਕੀਤੀ ਨਵੀਂ ਅਡਵਾਈਜ਼ਰੀ

ਸਿਹਤ ਵਿਭਾਗ ਨੇ ਦੁਕਾਨਾਂ ਦੀ ਸਫਾਈ ਅਤੇ ਸਵੱਛਤਾ ਬਰਕਰਾਰ ਰੱਖਣ ਸਬੰਧੀ ਜਾਰੀ ਕੀਤੀ ਨਵੀਂ ਅਡਵਾਈਜ਼ਰੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800