No Result
View All Result
Sunday, April 26, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਫਿਨਲੈਂਡ ਦੀ ਹਾਕੀ ਟੀਮ ‘ਚ 7 ਪੰਜਾਬੀ ਖਿਡਾਰੀਆਂ ਦੀ ਹੋਈ ਚੋਣ

admin by admin
in BREAKING, COVER STORY, National, SPORTS, WORLD
0
0
SHARES
0
VIEWS
Share on FacebookShare on Twitter

ਮਿਲਾਨ,12 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ): ਤੁਰਕੀ ਦੇ ਸ਼ਹਿਰ ਆਲਾਨਿਆ ‘ਚ ਖੇਡੀ ਜਾ ਰਹੀ ਅੰਡਰ-18 ਚੈਂਪੀਅਨਸ਼ਿਪ ਵਿੱਚ ਫਿਨਲੈਂਡ ਦੀ ਟੀਮ ‘ਚ 7 ਪੰਜਾਬੀ ਮੂਲ ਦੇ ਖਿਡਾਰੀ ਖੇਡਦੇ ਨਜ਼ਰ ਆਉਣਗੇ, ਜਿਨ੍ਹਾਂ ‘ਚ ਫਰਾਂਸ, ਬੁਲਗਾਰੀਆ, ਕਰੋਏਸ਼ੀਆ, ਯੂਕ੍ਰੇਨ ਅਤੇ ਮੇਜ਼ਬਾਨ ਤੁਰਕੀ ਦੀਆਂ ਟੀਮਾਂ ਹਿੱਸਾ ਲੈਣਗੀਆਂ। ਇਹ ਚੈਂਪੀਅਨਸ਼ਿਪ 15 ਜੁਲਾਈ ਤੱਕ ਚੱਲੇਗੀ। ਫਿਨਲੈਂਡ ਦੀ ਟੀਮ ਵਿੱਚ ਇਸ ਵਾਰ 7 ਪੰਜਾਬੀਆਂ ਦੀ ਚੋਣ ਹੋਈ ਹੈ, ਜੋ ਕਿ ਫਿਨਲੈਂਡ ‘ਚ ਵਾਰੀਅਰਸ ਹਾਕੀ ਕਲੱਬ ਵੱਲੋਂ ਖੇਡਦੇ ਹਨ।ਕੌਮੀ ਟੀਮ ‘ਚ ਚੁਣੇ ਗਏ ਖਿਡਾਰੀ ਜੋਬਨਵੀਰ ਸਿੰਘ ਖਹਿਰਾ, ਗੁਰਦਿੱਤ ਸਿੰਘ ਗਿੱਲ, ਮਨਰਾਜ ਸਿੰਘ ਸਹੋਤਾ, ਆਦਿੱਤ ਫ਼ੁੱਲ, ਆਰੀਅਨ ਤਾਲਵਾਨੀ, ਐਰਿਕ ਬਿੰਨੀ ਅਤੇ ਅਰਜੁਨਜੀਤ ਸਿੰਘ ਹਨ। ਇਨ੍ਹਾਂ ‘ਚੋਂ ਕਈ ਖਿਡਾਰੀ ਪਹਿਲਾਂ ਵੀ 16 ਤੇ 21 ਸਾਲ ਵਰਗ ਵਿੱਚ ਫਿਨਲੈਂਡ ਵੱਲੋਂ ਖੇਡ ਚੁੱਕੇ ਹਨ। ਜ਼ਿਕਰਯੋਗ ਹੈ ਕਿ ਅਰਜੁਨਜੀਤ ਸਿੰਘ ਮਹਿਜ਼ 14 ਸਾਲ ਦੀ ਉਮਰ ਵਿੱਚ ਫਿਨਲੈਂਡ ਦੀ ਕੌਮੀ ਟੀਮ ਲਈ ਆਪਣਾ ਪਹਿਲਾ ਅੰਤਰਰਾਸ਼ਟਰੀ ਮੈਚ ਖੇਡੇਗਾ। ਇਨ੍ਹਾਂ ਖਿਡਾਰੀਆਂ ਦੇ ਕੌਮੀ ਟੀਮ ਵਿੱਚ ਸ਼ਾਮਲ ਹੋਣ ‘ਤੇ ਫਿਨਲੈਂਡ ‘ਚ ਵੱਸਦਾ ਸਾਰਾ ਭਾਰਤੀ ਅਤੇ ਪੰਜਾਬੀ ਭਾਈਚਾਰਾ ਮਾਣ ਮਹਿਸੂਸ ਕਰ ਰਿਹਾ ਹੈ।ਕੌਮੀ ਟੀਮ ‘ਚ ਚੁਣੇ ਗਏ ਖਿਡਾਰੀ ਜੋਬਨਵੀਰ ਸਿੰਘ ਖਹਿਰਾ, ਗੁਰਦਿੱਤ ਸਿੰਘ ਗਿੱਲ, ਮਨਰਾਜ ਸਿੰਘ ਸਹੋਤਾ, ਆਦਿੱਤ ਫ਼ੁੱਲ, ਆਰੀਅਨ ਤਾਲਵਾਨੀ, ਐਰਿਕ ਬਿੰਨੀ ਅਤੇ ਅਰਜੁਨਜੀਤ ਸਿੰਘ ਹਨ। ਇਨ੍ਹਾਂ ‘ਚੋਂ ਕਈ ਖਿਡਾਰੀ ਪਹਿਲਾਂ ਵੀ 16 ਤੇ 21 ਸਾਲ ਵਰਗ ਵਿੱਚ ਫਿਨਲੈਂਡ ਵੱਲੋਂ ਖੇਡ ਚੁੱਕੇ ਹਨ। ਜ਼ਿਕਰਯੋਗ ਹੈ ਕਿ ਅਰਜੁਨਜੀਤ ਸਿੰਘ ਮਹਿਜ਼ 14 ਸਾਲ ਦੀ ਉਮਰ ਵਿੱਚ ਫਿਨਲੈਂਡ ਦੀ ਕੌਮੀ ਟੀਮ ਲਈ ਆਪਣਾ ਪਹਿਲਾ ਅੰਤਰਰਾਸ਼ਟਰੀ ਮੈਚ ਖੇਡੇਗਾ। ਇਨ੍ਹਾਂ ਖਿਡਾਰੀਆਂ ਦੇ ਕੌਮੀ ਟੀਮ ਵਿੱਚ ਸ਼ਾਮਲ ਹੋਣ ‘ਤੇ ਫਿਨਲੈਂਡ ‘ਚ ਵੱਸਦਾ ਸਾਰਾ ਭਾਰਤੀ ਅਤੇ ਪੰਜਾਬੀ ਭਾਈਚਾਰਾ ਮਾਣ ਮਹਿਸੂਸ ਕਰ ਰਿਹਾ ਹੈ।

 

Post Views: 109
Tags: best roller hockey goalbest roller hockey playerscurrent affairs in punjabihockeyinline hockeyinline hockey nationalnew zealand benefits in hindiroller hockeyroller hockey danglesroller hockey dekesroller hockey drillsroller hockey goalsroller hockey shootoutroller hockey slap shotsroller hockey slapshotsroller hockey snap shotsroller hockey snapshotsroller hockey wristshotsroller in-line hockey (sport)
Previous Post

ਅਮਰੀਕੀ ਰਾਜਦੂਤ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

Next Post

ਭਾਰਤੀ ਫ਼ੌਜ ਨੂੰ ਕੋਈ ਨਿਰਦੇਸ਼ ਜਾਰੀ ਕਰ ਕੇ 70 ਸਾਲਾਂ ਦੀ ਪਰੰਪਰਾ ਨਹੀਂ ਤੋੜਾਂਗੇ

Next Post
ਸਰਕਾਰ ਦੀਆਂ ਸ਼ਕਤੀਆਂ ਖਿਲਾਫ ਸੁਪਰੀਮ ਕੋਰਟ ਪਹੁੰਚੀ ਕੇਂਦਰ ਸਰਕਾਰ

ਭਾਰਤੀ ਫ਼ੌਜ ਨੂੰ ਕੋਈ ਨਿਰਦੇਸ਼ ਜਾਰੀ ਕਰ ਕੇ 70 ਸਾਲਾਂ ਦੀ ਪਰੰਪਰਾ ਨਹੀਂ ਤੋੜਾਂਗੇ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800