No Result
View All Result
Thursday, April 23, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਟਰੱਕ ਅਤੇ ਮਿੰਨੀ ਕੈਂਟਰ ਦੀ ਟੱਕਰ ਕਾਰਨ 8 ਹਲਾਕ

admin by admin
in BREAKING
0
ਟਰੱਕ ਅਤੇ ਮਿੰਨੀ ਕੈਂਟਰ ਦੀ ਟੱਕਰ ਕਾਰਨ 8 ਹਲਾਕ
0
SHARES
0
VIEWS
Share on FacebookShare on Twitter

ਜੀਂਦ, 3 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ):  ਜੀਂਦ ਦੇ ਨਰਵਾਨਾ ਵਿਚ ਸ਼ਰਧਾਲੂਆਂ ਨਾਲ ਭਰੇ ਇਕ ਵਾਹਨ ਦੇ ਟਰੱਕ ਦੀ ਚਪੇਟ ਵਿਚ ਆਉਣ ਕਾਰਨ ਤਿੰਨ ਔਰਤਾਂ ਸਮੇਤ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਹੋਰ ਅੱਠ ਵਿਅਕਤੀ ਜ਼ਖਮੀ ਹੋਏ ਹਨ। ਪੁਲੀਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਰੁਕਸ਼ੇਤਰ ਦੇ ਮਰਛੇਦੀ ਪਿੰਡ ਤੋਂ 15 ਸ਼ਰਧਾਲੂ ਧਾਰਮਿਕ ਸਧਾਨ ’ਤੇ ਜਾਣ ਲਈ ਰਵਾਨਾ ਹੋਏ ਸਨ ਜਿਨ੍ਹਾਂ ਨੂੰ ਰਸਤੇ ਵਿਚ ਬਿਰਧਾਨ ਪਿੰਡ ਨਜ਼ਦੀਕ ਪਿੱਛੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਟੱਕਰ ਕਾਰਨ ਮਿੰਨੀ ਕੈਂਟਰ ਖੱਡ ਵਿੱਚ ਜਾ ਡਿੱਗਿਆ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਚਾਲਕ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Post Views: 299
Tags: #jind8 dead peopleAccidentBidharana villagecar crashHaryanahARYANA latest newsHaryana newsharyana top newsPolice officerstationary vehicletruck
Previous Post

ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ‘ਚ ਬਲਾਕ ਪੱਧਰੀ ਖੇਡਾਂ ਦਾ ਉਤਸ਼ਾਹ ਨਾਲ ਆਗਾਜ਼

Next Post

3 sept 2024 e-paper

Next Post

3 sept 2024 e-paper

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800