No Result
View All Result
Monday, June 1, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਰਾਤ ਸਮੇਂ ਔਰਤਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫ਼ਤ ਪੁਲਿਸ ਸਹਾਇਤਾ ਦਾ ਐਲਾਨ: ਕੈਪਟਨ ਅਮਰਿੰਦਰ ਸਿੰਘ

admin by admin
in PUNJAB
0
ਰਾਤ ਸਮੇਂ ਔਰਤਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫ਼ਤ ਪੁਲਿਸ ਸਹਾਇਤਾ ਦਾ ਐਲਾਨ: ਕੈਪਟਨ ਅਮਰਿੰਦਰ ਸਿੰਘ
0
SHARES
0
VIEWS
Share on FacebookShare on Twitter

ਰਾਤ ਸਮੇਂ ਔਰਤਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫ਼ਤ ਪੁਲਿਸ ਸਹਾਇਤਾ ਦਾ ਐਲਾਨ: ਕੈਪਟਨ ਅਮਰਿੰਦਰ ਸਿੰਘ
(ਪ੍ਰੈਸ ਕੀ ਤਾਕਤ ਬਿਊਰੋ)
ਚੰਡੀਗੜ, 3 ਦਸੰਬਰ: ਔਰਤਾਂ ਦੀ ਸੁਰੱਖਿਆ ਪ੍ਰਤੀ ਵਧ ਰਹੀ ਫਿਕਰਮੰਦੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 9 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਔਰਤਾਂ ਨੂੰ ਘਰ ਜਾਣ ਲਈ ਢੁੱਕਵਾਂ ਸਾਧਨ ਨਾ ਮਿਲਣ ਦੀ ਸੂਰਤ ਵਿੱਚ ਉਨਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫਤ ਪੁਲੀਸ ਸਹਾਇਤਾ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ।
ਸੂਬਾ ਭਰ ਵਿੱਚ ਇਹ ਸਹੂਲਤ 100, 112 ਅਤੇ 181 ਨੰਬਰ ’ਤੇ ਮੌਜੂਦ ਹੋਵੇਗੀ ਜਿਨਾਂ ਰਾਹੀਂ ਸੰਪਰਕ ਕਰਨ ਵਾਲੀ ਮਹਿਲਾ ਤੁਰੰਤ ਪੁਲੀਸ ਕੰਟਰੋਲ ਰੂਮ (ਪੀ.ਸੀ.ਆਰ.) ਨਾਲ ਜੁੜ ਜਾਵੇਗੀ। ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਹ ਸੁਵਿਧਾ ਸੂਬਾ ਭਰ ਵਿੱਚ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ।
ਘਰੋਂ ਲਿਜਾਣ ਅਤੇ ਛੱਡਣ ਦੀ ਸੁਵਿਧਾ ਉਨਾਂ ਮਹਿਲਾਵਾਂ ਨੂੰ ਹਾਸਲ ਹੋਵੇਗੀ, ਜਿਨਾਂ ਦੀ ਟੈਕਸੀ ਜਾਂ ਥ੍ਰੀ-ਵੀਲਰ ਵਰਗੇ ਸੁਰੱਖਿਅਤ ਵਾਹਨ ਤੱਕ ਪਹੁੰਚ ਨਾ ਹੋਵੇ।
ਡੀ.ਜੀ.ਪੀ. ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਮੁਹਾਲੀ, ਪਟਿਆਲਾ ਅਤੇ ਬਠਿੰਡਾ ਸਮੇਤ ਹੋਰ ਵੱਡੇ ਸ਼ਹਿਰਾਂ ਵਿੱਚ ਪੁਲੀਸ ਹੈੱਡਕੁਆਟਰਾਂ ’ਤੇ ਸਮਰਪਿਤ ਪੀ.ਸੀ.ਆਰ. ਵਾਹਨ ਮੌਜੂਦ ਹੋਣਗੇ।
ਹਰੇਕ ਜ਼ਿਲੇ ਵਿੱਚ ਇਸ ਸਕੀਮ ਨੂੰ ਅਮਲ ਵਿੱਚ ਲਿਆਉਂਣ ਲਈ ਡੀ.ਐਸ.ਪੀ./ਏ.ਸੀ.ਪੀ. (ਔਰਤਾਂ ਵਿਰੁੱਧ ਅਪਰਾਧ ਵਿੰਗ) ਨੋਡਲ ਅਫ਼ਸਰ ਵਜੋਂ ਤਾਇਨਾਤ ਹੋਵੇਗੀ। ਇਨਾਂ ਮਹਿਲਾ ਪੁਲੀਸ ਅਫ਼ਸਰਾਂ ਦੇ ਸੰਪਰਕ ਨੰਬਰ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਵੈਬਸਾਈਟਾਂ ’ਤੇ ਉਪਲਬਧ ਹੋਣਗੇ।
ਡੀ.ਜੀ.ਪੀ. ਨੇ ਕਿਹਾ ਕਿ ਸੂਬਾ ਪੁਲੀਸ ਔਰਤਾਂ ਦੀ ਸੁਰੱਖਿਆ ਲਈ ਹੋਰ ਸਕੀਮਾਂ ’ਤੇ ਕੰਮ ਕਰ ਰਹੀ ਹੈ।

Post Views: 126
Tags: Amrinder Singh NewsPunjab Congress Clash
Previous Post

ਦਿਵਿਆਂਗ ਬੱਚੇ ਅਭੀਜੀਤ ਸਿੰਘ ਨੂੰ ਬਣਾਇਆ ਫ਼ਤਹਿਗੜ੍ਹ ਸਾਹਿਬ ਦਾ ਡਿਪਟੀ ਕਮਿਸ਼ਨਰ

Next Post

पुलिस के उच्च अधिकारी अपने क्षेत्र में प्रतिदिन 11 से 12 बजे के बीच जनता दरबार लगाकर लोगों की समस्याएं सुनेंगें : अनिल विज

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800