Friday, September 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਿਜੀਲੈਂਸ ਵੱਲੋਂ ਵਕਫ਼ ਬੋਰਡ ਦਾ ਮੁਲਾਜਮ 20,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

admin by admin
in BREAKING
0
ਵਿਜੀਲੈਂਸ ਵੱਲੋਂ ਲੋਕ ਨਿਰਮਾਣ ਵਿਭਾਗ ਦਾ ਜੇ.ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ : ਸਹਿਦੋਸ਼ੀੇ ਜੇ.ਈ ਖਿਲਾਫ ਵੀ ਮੁਕੱਦਮਾ ਦਰਜ
0
SHARES
0
VIEWS
Share on FacebookShare on Twitter

ਚੰਡੀਗੜ•, 10 ਜੂਨ: ਪੰਜਾਬ ਵਿਜੀਲੈਂਸ ਬਿਊਰੋ ਵਲੋਂ ਵਕਫ਼ ਬੋਰਡ ਦੇ ਮੁਲਾਜਮ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਪੰਜਾਬ ਵਕਫ਼ ਬੋਰਡ ਮਾਨਸਾ ਵਿਖੇ ਤਾਇਨਾਤ ਰੈਂਟ ਕਲਰਕ ਜਾਵੇਦ ਇਕਬਾਲ ਨੂੰ ਸ਼ਿਕਾਇਤਕਰਤਾ ਜਗਦੀਸ਼ ਸਿੰਘ ਦੀ ਸ਼ਿਕਾਇਤ ‘ਤੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਸਾਲ 1994 ਵਿਚ ਪੰਜਾਬ ਵਕਫ ਬੋਰਡ ਦਾ ਪਲਾਟ ਲੀਜ ‘ਤੇ ਲਿਆ ਗਿਆ ਸੀ। ਉਕਤ ਪਲਾਟ ਦੀ ਲੀਜ ਵਿਚ ਵਾਧਾ ਕਰਨ ਬਦਲੇ ਉਕਤ ਕਲਰਕ ਵਲੋ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 20,000 ਰੁਪਏ ਵਿਚ ਤੈਅ ਹੋਇਆ ਹੈ।

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਰੈਂਟ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

Post Views: 99
Previous Post

ਮਿਸ਼ਨ ਫਤਹਿ: ਦੋ ਹੋਰ ਵਿਅਕਤੀਆਂ ਨੇ ਕਰੋਨਾ ਵਾਇਰਸ ਨੂੰ ਦਿੱਤੀ ਮਾਤ

Next Post

ਵਿਜੀਲੈਂਸ ਬਿਊਰੋ ਵਲੋ ਪਟਵਾਰੀ ਅਤੇ ਉਸਦਾ ਵਿਚੌਲਾ ਰਿਸ਼ਵਤ ਲੈਂਦੇ ਕਾਬੂ

Next Post
ਵਿਜੀਲੈਂਸ ਵੱਲੋਂ ਲੋਕ ਨਿਰਮਾਣ ਵਿਭਾਗ ਦਾ ਜੇ.ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ : ਸਹਿਦੋਸ਼ੀੇ ਜੇ.ਈ ਖਿਲਾਫ ਵੀ ਮੁਕੱਦਮਾ ਦਰਜ

ਵਿਜੀਲੈਂਸ ਬਿਊਰੋ ਵਲੋ ਪਟਵਾਰੀ ਅਤੇ ਉਸਦਾ ਵਿਚੌਲਾ ਰਿਸ਼ਵਤ ਲੈਂਦੇ ਕਾਬੂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800