Saturday, September 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਐਸੋਸੀਏਟਿਡ ਸਕੂਲਜ਼ ਵੈਲਫੇਅਰ ਫਰੰਟ ਦੀ ਹੋਈ ਮੀਟਿੰਗ

admin by admin
in PUNJAB
0
ਪੰਜਾਬ ਐਸੋਸੀਏਟਿਡ ਸਕੂਲਜ਼ ਵੈਲਫੇਅਰ ਫਰੰਟ ਦੀ ਹੋਈ ਮੀਟਿੰਗ
0
SHARES
0
VIEWS
Share on FacebookShare on Twitter

ਪਟਿਆਲਾ, 14 ਜੂਨ (ਪ੍ਰੈਸ ਕੀ ਤਾਕਤ ਬਿਊਰੋ): ਗੁਰਿੰਦਰ ਪਾਲ ਸਿੰਘ ਗਰੇਵਾਲ ਪੰਜਾਬ ਐਸੋਸੀਏਟਿਡ ਸਕੂਲਜ਼ ਵੈਲਫੇਅਰ ਫਰੰਟ ਦੀ ਪ੍ਰਧਾਨਗੀ ਹੇਠ ਨੈਸ਼ਨਲ ਪਬਲਿਕ ਹਾਈ ਸਕੂਲ ਹਰਿੰਦਰ ਨਗਰ, ਪਟਿਆਲਾ ਵਿੱਚ ਹੋਈ। ਮੀਟਿੰਗ ਦਾ ਮੁੱਖ ਅਜੰਡਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਸੋਸੀਏਟਸ ਸਕੂਲਾਂ ਪ੍ਰਤੀ ਹਰ ਦਿਨ ਕੋਈ ਨਾ ਕੋਈ ਨਵੀਂ ਨੀਤੀ ਬਣਾ ਕੇ ਇਨ੍ਹਾਂ ਸਕੂਲਾਂ ਖਿਲਾਫ ਮੁਸ਼ਕਲਾਂ ਖੜੀਆਂ ਕੀਤੀਆਂ ਜਾ ਰਹੀਆਂ ਹਨ। ਪੂਰੇ ਪੰਜਾਬ ਵਿੱਚ 2211 ਐਸੋਸੀਏਟਿਡ ਸਕੂਲ ਚੱਲ ਰਹੇ ਹਨ ਜਿਨ੍ਹਾਂ ਵਿੱਚ 1500 ਸਕੂਲ 200 ਗਜ ਤੋਂ 500 ਗੱਜ ਵਿੱਚ ਚਲ ਰਹੇ ਹਨ, 700 ਸਕੂਲ 500 ਗੱਜ ਤੋਂ ਉਪਰ ਚੱਲ ਰਹੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 500 ਗਜ ਦੀ ਸ਼ਰਤ ਲਗਾ ਦਿੱਤੀ ਹੈ ਅਤੇ ਨਾਲ ਹੀ ਚੀਫ ਟਾਊਨ ਪਲਾਨਰ ਜਾਂ ਸਮਰੱਥ ਅਥਾਰਟੀ ਵੱਲੋਂ ਪ੍ਰਵਾਨਿਤ ਨਕਸ਼ਾ ਅਤੇ ਸੀ.ਐਲ.ਯੂ. ਨਵੀਂ ਸ਼ਰਤ ਲਗਾ ਦਿੱਤੀ ਹੈ ਜੋ ਕਿ ਕੋਈ ਵੀ ਇਹ ਸ਼ਰਤ ਪੂਰੀ ਨਹੀਂ ਕਰ ਸਕਦਾ। ਬਹੁਤ ਸਾਰੇ ਐਸੋਸੀਏਟਡ ਸਕੂਲ 25—30 ਸਾਲਾਂ ਤੋਂ ਚਲ ਰਹੇ ਹਨ ਇਨ੍ਹਾਂ ਸਕੂਲਾਂ ਨਾਲ ਮਿਤੀ 28.4.2011 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਅਧਿਕਾਰੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ, ਅਧਿਕਾਰੀ ਅਤੇ ਗੈਰ ਮਾਨਤਾ ਸਕੂਲਾਂ ਦੀਆਂ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਗੈਰ ਮਾਨਤਾ ਪ੍ਰਾਪਤ ਸਕੂਲਾਂ ਨੂੰ ਐਸੋਸੀਏਟਡ ਦਾ ਦਰਜਾ ਦਿੱਤਾ ਗਿਆ ਸੀ। ਹੁਣ ਕਰੋਨਾ ਵਾਇਰਸ ਕਰਕੇ ਇਨ੍ਹਾਂ ਸਕੂਲਾਂ ਦੀ ਵਿੱਤੀ ਹਾਲਤ ਬਹੁਤ ਖਰਾਬ ਚਲ ਰਹੀ ਹੈ। ਇਨ੍ਹਾਂ ਸਕੂਲਾਂ ਨੂੰ ਸਕੂਲਾਂ ਦੇ ਖਰਚੇ ਪੂਰੇ ਕਰਨ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਸੀਂ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ, ਵਿਜੈ ਇੰਦਰ ਸਿੰਗਲਾ ਜੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ, ਸੈਕਟਰੀ ਤੋਂ ਮੰਗ ਕਰਦੇ ਹਾਂ ਇਨ੍ਹਾਂ ਸਕੂਲਾਂ ਪ੍ਰਤੀ ਹਮਦਰਦੀ ਵਾਲਾ ਰਵਈਆ ਅਪਣਾਇਆ ਜਾਵੇ ਅਤੇ ਸਾਰੇ ਐਸੋਸੀਏਟਿਡ ਸਕੂਲਾਂ ਨੂੰ 2020—2021 ਦੀ ਬਿਨਾ ਸ਼ਰਤਾਂ ਪਹਿਲਾਂ ਵਾਂਗ ਹੀ ਮਾਨਤਾ ਦਿੱਤੀ ਜਾਵੇ। ਇਨ੍ਹਾਂ ਸਕੂਲਾਂ ਵਿੱਚ 5 ਲੱਖ ਦੇ ਕਰੀਬ ਬੱਚੇ ਪੜ੍ਹਦੇ ਹਨ ਅਤੇ 1 ਲੱਖ ਦੇ ਕਰੀਬ ਟੀਚਰ ਅਤੇ ਸਬੰਧਤ ਸਟਾਫ ਕੰਮ ਕਰਦਾ ਹੈ। ਕਰੋਨਾ ਵਾਇਰਸ ਕਰਕੇ ਇਨ੍ਹਾਂ ਸਕੂਲਾਂ ਦੀ ਵਿੱਤੀ ਹਾਲਤ ਨੂੰ ਦੇਖਦੇ ਹੋਏ ਤੁਰੰਤ ਸ਼ਰਤਾਂ ਹਟਾ ਕੇ ਇਨ੍ਹਾਂ ਸਕੂਲਾਂ ਨੂੰ ਰਾਹਤ ਦਿੱਤੀ ਜਾਵੇ।

Post Views: 44
Previous Post

ਰਾਕ ਗਾਰਡਨ ਦੇ ਨਿਰਮਾਤਾ “ਨੇਕਚੰਦ ਦਾ ਜਨਮ ਦਿਨ” ਮਨਾਇਆ

Next Post

ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ : ਕੁਮਾਰ ਅਮਿਤ ਡਿਪਟੀ ਕਮਿਸ਼ਨਰ

Next Post
ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ : ਕੁਮਾਰ ਅਮਿਤ ਡਿਪਟੀ ਕਮਿਸ਼ਨਰ

ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ : ਕੁਮਾਰ ਅਮਿਤ ਡਿਪਟੀ ਕਮਿਸ਼ਨਰ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800