Saturday, September 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਡਿਪਟੀ ਕਮਿਸ਼ਨਰ ਵੱਲੋਂ ਯੁਵਕ ਸੇਵਾਵਾਂ ਵਲੰਟੀਅਰਾਂ ਦੀ ਹੌਸਲਾ ਅਫਜ਼ਾਈ

Rakesh Goyal by Rakesh Goyal
in PUNJAB
0
ਡਿਪਟੀ ਕਮਿਸ਼ਨਰ ਵੱਲੋਂ ਯੁਵਕ ਸੇਵਾਵਾਂ ਵਲੰਟੀਅਰਾਂ ਦੀ ਹੌਸਲਾ ਅਫਜ਼ਾਈ
0
SHARES
0
VIEWS
Share on FacebookShare on Twitter

* ਮਿਸ਼ਨ ਫਤਿਹ ਤਹਿਤ ਬੈਜ ਲਾ ਕੇ ਕਰੋਨਾ ਯੋਧਿਆਂ ਵਜੋਂ ਕੀਤਾ ਸਨਮਾਨਿਤ

ਬਰਨਾਲਾ, 15 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਕਰੋਨਾ ਵਾਇਰਸ ਤੋਂ ਮੁਕਤ ਕਰਨ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ‘ਮਿਸ਼ਨ ਫ਼ਤਿਹ’ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਯੁਵਕ ਸੇਵਾਵਾਂ ਵਲੰਟੀਅਰਾਂ ਨੂੰ ਬੈੈਜ ਲਗਾ ਕੇ ਕਰੋਨਾ ਯੋਧਿਆਂ ਵਜੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਜੈ ਭਾਸਕਰ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਸ ਸੰਕਟ ਦੀ ਘੜੀ ਵਿਚ ਨੌਜਵਾਨਾਂ ਵੱਲੋਂ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤਾ। ਉਨ੍ਹਾਂ ਆਖਿਆ ਕਿ ਹੁਣ ਸਾਰਿਆਂ ਦੇ ਸਹਿਯੋਗ ਨਾਲ ਜਾਗਰੂਕਤਾ ਦੀ ਇਸ ਮੁਹਿੰਮ ਨੂੰ ਸਿਖਰ ’ਤੇ ਲਿਜਾਣਾ ਹੈ। ਉਨ੍ਹਾਂ ਵਲੰਟੀਅਰਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਮਾਸਕ ਪਾਉਣ, ਸਮਾਜਿਕ ਦੂਰੀ ਬਣਾ ਕੇ ਰੱਖਣ, ਸਮੇਂ ਸਮੇਂ ’ਤੇ ਹੱਥ ਧੋਣ, ਜ਼ਿਲ੍ਹੇ ਵਿਚ ਬਾਹਰੋਂ ਆਉਣ ਵਾਲਿਆਂ ਬਾਰੇ ਸੁਚੇਤ ਰਹਿਣ, ਘਰੇਲੂ ਇਕਾਂਤਵਾਸ ਦੀ ਮਹੱਤਤਾ, ਲਾਕਡਾਊਨ ਦੀਆਂ ਪਾਬੰਦੀਆਂ ਦਾ ਪਾਲਣ ਕਰਨ, ਕੋਵਾ ਐਪ ਡਾਊਨਲੋਡ ਕਰ ਕੇ ਸਹੀ ਜਾਣਕਾਰੀ ਹਾਸਲ ਕਰਨ ਆਦਿ ਬਾਰੇ ਹੋਰ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਅਸੀਂ ਕਰੋਨਾ ਵਿਰੁੱਧ ਜੰਗ ਜਿੱਤ ਸਕੀਏ।

Post Views: 52
Previous Post

ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਬਿਓਰੋ ਰਾਹੀਂ ਆਨਲਾਈਨ ਸੇਵਾਵਾਂ ਦੇਣ ਦਾ ਉਪਰਾਲਾ

Next Post

ਪੰਜਾਬ ਪੁਲਿਸ ਵਿਚ ਸਿਪਾਹੀਆਂ ਦੀ ਭਰਤੀ, ਪੁਰਸ਼ ਅਤੇ ਔਰਤ ਸਿਪਾਹੀ ਭਰਤੀ 2020 : ਸੋਸ਼ਲ ਮੀਡੀਆ ਤੇ ਵਾਇਰਲ

Next Post
ਹਰਿਆਣਾ ਸਰਕਾਰ ਖਾਲੀ ਆਸਾਮੀਆਂ ‘ਤੇ ਵਿਭਾਗਾਂ ਦੀ ਲੋਂੜ ਅਨੁਸਾਰ ਭਰਤੀ ਕਰੇਗੀ – ਮੁੱਖ ਮੰਤਰੀ

ਪੰਜਾਬ ਪੁਲਿਸ ਵਿਚ ਸਿਪਾਹੀਆਂ ਦੀ ਭਰਤੀ, ਪੁਰਸ਼ ਅਤੇ ਔਰਤ ਸਿਪਾਹੀ ਭਰਤੀ 2020 : ਸੋਸ਼ਲ ਮੀਡੀਆ ਤੇ ਵਾਇਰਲ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800