Saturday, September 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਇਕ ਲਾਇਸੈਂਸ ’ਤੇ ਨਹੀਂ ਰੱਖੇ ਜਾ ਸਕਦੇ ਦੋ ਤੋਂ ਵੱਧ ਅਸਲੇ: ਜ਼ਿਲ੍ਹਾ ਮੈਜਿਸਟ੍ਰੇਟ

Rakesh Goyal by Rakesh Goyal
in PUNJAB
0
ਇਕ ਲਾਇਸੈਂਸ ’ਤੇ ਨਹੀਂ ਰੱਖੇ ਜਾ ਸਕਦੇ ਦੋ ਤੋਂ ਵੱਧ ਅਸਲੇ: ਜ਼ਿਲ੍ਹਾ ਮੈਜਿਸਟ੍ਰੇਟ
0
SHARES
0
VIEWS
Share on FacebookShare on Twitter

ਬਰਨਾਲਾ, 29 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਗ੍ਰਹਿ ਮੰਤਰਾਲਾ ਭਾਰਤ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ V-11026/42/2019-1rms ਮਿਤੀ 8-1-2020 ਅਤੇ ਗ੍ਰਹਿ ਵਿਭਾਗ ਪੰਜਾਬ ਸਰਕਾਰ ਦੇ ਪੱਤਰ ਨੰਬਰ 11/38/2019-282/290 ਮਿਤੀ 24-1-2020 ਮੁਤਾਬਿਕ ਆਰਮਜ਼ ਐਕਟ 1959 ਵਿੱੱਚ ਸੋਧ ਬਾਰੇ ਮੀਡੀਆ ਰਾਹੀਂ ਜਾਣੂ ਕਰਗਾਇਆ ਗਿਆ ਸੀ। ਜਿਸ ਮੁਤਾਬਕ ਦੱਸਿਆ ਗਿਆ ਸੀ ਕਿ ਸਮੂਹ ਅਸਲਾ ਲਾਇਸੰਸਧਾਰੀ ਆਪਣੇ ਲਾਇਸੰਸ ’ਤੇ ਵੱਧ ਤੋਂ ਵੱਧ ਦੋ ਹੀ ਅਸਲੇ ਰੱਖ ਸਕਦੇ ਹਨ। ਇਸ ਲਈ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਸਮੂਹ ਅਸਲਾ ਲਾਇਸੰਸਧਾਰੀ, ਜਿਨ੍ਹਾਂ ਕੋਲ ਉਨ੍ਹਾਂ ਦੇ ਲਾਇਸੰਸ ’ਤੇ ਦੋ ਤੋਂ ਵੱਧ ਅਸਲੇ ਦਰਜ ਹਨ, ਉਹ ਆਪਣਾ ਵਾਧੂ ਅਸਲਾ 13-12-2020 ਤੱਕ ਆਪਣੇ ਸਬੰਧਤ ਥਾਣੇ ਜਾਂ ਕਿਸੇ ਅਧਿਕਾਰਤ ਗੰਨ ਹਾਊਸ ਵਿੱਚ ਜਮਾਂ ਕਰਾਉਣ ਉਪਰੰਤ ਇਨ੍ਹਾਂ ਅਸਲਿਆਂ ਦੇ ਨਿਪਟਾਰੇ/ਵੇਚਣ ਦੀ ਮਨਜ਼ੂਰੀ ਸਬੰਧੀ ਤੁਰੰਤ ਅਸਲਾ ਅਤੇ ਪਾਸਪੋਰਟ ਸ਼ਾਖ਼ਾ, ਦਫਤਰ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਨਾਲ ਸੰਪਰਕ ਕਰਨ।
ਹੁਣ ਪੰਜਾਬ ਸਰਕਾਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ (ਗ੍ਰਹਿ 2 ਸ਼ਾਖ਼ਾ) ਚੰਡੀਗੜ੍ਹ ਦੇ ਮੀਮੋ ਨੰ: 11/17/2ਗ2/972 ਮਿਤੀ 12-6-2020 ਦੀ ਪਾਲਣਾ ਵਿਚ ਦੁਬਾਰਾ ਦੱਸਿਆ ਜਾਂਦਾ ਹੈ ਕਿ ਜਿਨ੍ਹਾਂ ਅਸਲਾ ਲਾਇਸੈਂਸਧਾਰਕਾਂ ਕੋਲ ਉਨ੍ਹਾਂ ਦੇ ਲਾਇਸੈਂਸ ’ਤੇ ਦੋ ਤੋਂ ਵੱਧ ਅਸਲੇ ਦਰਜ ਹਨ, ਉਹ ਆਪਣੇ ਵਾਧੂ ਅਸਲੇ ਦਾ ਨਿਪਟਾਰਾ ਕਰਨ ਲਈ ਮਿਤੀ 13-12-2020 ਤੋਂ ਪਹਿਲਾਂ ਪਹਿਲਾਂ ਸੁਵਿਧਾ ਕੇਂਦਰ ’ਤੇ ਅਪਲਾਈ ਕਰਨਾ ਯਕੀਨੀ ਬਣਾਉਣ। ਕਿਸੇ ਵੀ ਤਰ੍ਹਾਂ ਦੀ ਹੋਰ ਜਾਣਕਾਰੀ ਲਈ ਅਸਲਾ ਤੇ ਪਾਸਪੋਰਟ ਸ਼ਾਖ਼ਾ, ਦਫਤਰ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਨਾਲ ਸੰਪਰਕ ਕੀਤਾ ਜਾਵੇ।

Post Views: 61
Previous Post

ਸ਼ਹੀਦ ਗੁਰਬਿੰਦਰ ਸਿੰਘ ਨੂੰ ਸਮਰਪਿਤ ਪਿੰਡ ਤੋਲਾਵਾਲ ਤੋਂ ਜਖੇਪਲ ਤੱਕ 1 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ ਨਵੀਂ ਸੜਕ: ਵਿਜੈਇੰਦਰ ਸਿੰਗਲਾ

Next Post

ਪਿੰਡਾਂ ਦੇ ਸਰਪੰਚ ‘ਮਿਸ਼ਨ ਫਤਿਹ’ ਮੁਹਿੰਮ ’ਚ ਨਿਤਰਣ: ਤੇਜ ਪ੍ਰਤਾਪ ਸਿੰਘ ਫੂਲਕਾ

Next Post
ਪਿੰਡਾਂ ਦੇ ਸਰਪੰਚ ‘ਮਿਸ਼ਨ ਫਤਿਹ’ ਮੁਹਿੰਮ ’ਚ ਨਿਤਰਣ: ਤੇਜ ਪ੍ਰਤਾਪ ਸਿੰਘ ਫੂਲਕਾ

ਪਿੰਡਾਂ ਦੇ ਸਰਪੰਚ ‘ਮਿਸ਼ਨ ਫਤਿਹ’ ਮੁਹਿੰਮ ’ਚ ਨਿਤਰਣ: ਤੇਜ ਪ੍ਰਤਾਪ ਸਿੰਘ ਫੂਲਕਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800