No Result
View All Result
Saturday, May 10, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਸਰਕਾਰੀ ਰਿਕਾਰਡ ਨਾਲ ਛੇੜਛਾੜ ਕਰਨ ਵਿਰੁੱਧ ਵਿਜੀਲੈਂਸ ਵਲੋਂ ਇੰਪਰੂਵਮੈਂਟ ਟਰੱਸਟ ਦੇ ਕਰਮਚਾਰੀ ਖਿਲਾਫ ਫੌਜਦਾਰੀ ਕੇਸ ਦਰਜ

admin by admin
in PUNJAB
0
ਵਿਜੀਲੈਂਸ ਵੱਲੋਂ ਲੋਕ ਨਿਰਮਾਣ ਵਿਭਾਗ ਦਾ ਜੇ.ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ : ਸਹਿਦੋਸ਼ੀੇ ਜੇ.ਈ ਖਿਲਾਫ ਵੀ ਮੁਕੱਦਮਾ ਦਰਜ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਕਪੂਰਥਲਾ 21 ਜੁਲਾਈ ਪ੍ਰੈਸ ਕੀ ਤਾਕਤ ਬਿਊਰੋ): ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਫਗਵਾੜਾ, ਜ਼ਿਲਾ ਕਪੂਰਥਲਾ ਵਿਖੇ ਇੰਪਰੂਵਮੈਂਟ ਟਰੱਸਟ ਵਿੱਚ ਬਤੌਰ ਜੂਨੀਅਰ ਸਹਾਇਕ ਕੰਮ ਕਰ ਰਹੇ ਸੰਦੀਪ ਮਿੱਤਰ ਵਿਰੁੱਧ ਸਰਕਾਰੀ ਰਿਕਾਰਡ ਤੇ ਰਸੀਦਾਂ ਨਾਲ ਛੇੜਛਾੜ ਕਰਨ ਕਰਕੇ ਫੌਜਦਾਰੀ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਪਰੂਵਮੈਂਟ ਟਰੱਸਟ ਫਗਵਾੜਾ ਦੇ ਚੇਅਰਮੈਨ ਦੀ ਸ਼ਿਕਾਇਤ ‘ਤੇ ਦੋਸ਼ੀ ਸੰਦੀਪ ਮਿੱਤਰ ਵਿਰੁੱਧ ਕੇਸ ਦਰਜ ਕੀਤਾ ਹੈ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਸੰਦੀਪ ਮਿੱਤਰ ਨੇ ਸਰਕਾਰੀ ਰਿਕਾਰਡ ਅਤੇ ਰਸੀਦਾਂ ਨਾਲ ਛੇੜਛਾੜ ਕੀਤੀ ਅਤੇ ਸਰਕਾਰ ਨਾਲ ਧੋਖਾਧੜੀ ਕਰਨ ਦੇ ਨਾਲ-ਨਾਲ ਆਪਣੇ ਰੁਤਬੇ ਦਾ ਨਾਜਾਇਜ਼ ਲਾਹਾ ਲੈਂਦਿਆਂ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ।
ਜਾਂਚ ਦੌਰਾਨ ਸਾਹਮਣੇ ਆਇਆ ਕਿ ਉਕਤ ਦੋਸ਼ੀ ਨੇ ਸਰਕਾਰੀ ਰਸੀਦਾਂ ਨੂੰ ਵਰਤਦਿਆਂ ਨਜਾਇਜ ਪੈਸਾ ਇਕੱਠਾ ਕੀਤਾ ਪਰ ਖ਼ਜ਼ਾਨੇ ਵਿੱਚ ਸਬੰਧਤ ਰਕਮ ਜਮਾਂ ਨਹੀਂ ਕਰਵਾਈ। ਇਸ ਤੋਂ ਇਲਾਵਾ ਸੰਦੀਪ ਮਿੱਤਰ ਨੇ ਮਾਲ ਦਫ਼ਤਰ ਵਿੱਚ ਰਜਿਸਟਰੀਆਂ ਕਰਾਉਣ ਦੌਰਾਨ ਕਾਰਜਸਾਧਕ ਅਫ਼ਸਰ ਦੇ ਫਰਜ਼ੀ ਹਸਤਾਖ਼ਰ ਵੀ ਕੀਤੇ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਥਾਣਾ, ਜਲੰਧਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Post Views: 77
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: punjab Vigilance Bureau today registered a criminal case against Sandeep Mittar Junior Assistant Improvement Trust Phagwara Kapurthala district for tempering with Government records.Vigilance registers criminal case against Improvement trust employee for tempering government record
Previous Post

ਮੁੱਖ ਮੰਤਰੀ ਵੱਲੋਂ ਹੁਨਰ ਵਿਕਾਸ ਦੇ ਖੇਤਰ ‘ਚ ਵਧੇਰੇ ਸਹਿਯੋਗ ਲਈ ITI ਰੋਪੜ ਅਤੇ IIM ਅੰਮ੍ਰਿਤਸਰ ਦੇ ਡਾਇਰੈਕਟਰਾਂ ਨਾਲ ਗੱਲਬਾਤ

Next Post

ਇੰਟਰਮੀਡੀਏਟ ਕਲਾਸਾਂ ਦੇ ਸਾਰੇ ਵਿਦਿਆਰਥੀਆਂਨੂੰ ਅਗਲੇ ਸਮੈਸਟਰ/ਕਲਾਸ ਵਿੱਚ ਪ੍ਰਮੋਟ ਕਰਨ ਦੀ ਘੋਸ਼ਣਾ

Next Post
ਇੰਟਰਮੀਡੀਏਟ ਕਲਾਸਾਂ ਦੇ ਸਾਰੇ ਵਿਦਿਆਰਥੀਆਂਨੂੰ ਅਗਲੇ ਸਮੈਸਟਰ/ਕਲਾਸ ਵਿੱਚ ਪ੍ਰਮੋਟ ਕਰਨ ਦੀ ਘੋਸ਼ਣਾ

ਇੰਟਰਮੀਡੀਏਟ ਕਲਾਸਾਂ ਦੇ ਸਾਰੇ ਵਿਦਿਆਰਥੀਆਂਨੂੰ ਅਗਲੇ ਸਮੈਸਟਰ/ਕਲਾਸ ਵਿੱਚ ਪ੍ਰਮੋਟ ਕਰਨ ਦੀ ਘੋਸ਼ਣਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In