No Result
View All Result
Monday, February 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

ਪੰਜਾਬ ਸਰਕਾਰ ਵੱਲੋਂ 9 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਦੀ ਲਿਖਤੀ ਸਹਿਮਤੀ ਤੋਂ ਬਾਅਦ ਹੀ ਕੰਟੇਨਮੈਂਟ ਜ਼ੋਨ ਦੇ ਖੇਤਰਾਂ ਤੋਂ ਬਾਹਰ ਸਕੂਲ ਜਾਣ ਦੀ ਆਗਿਆ

admin by admin
in INDIA, PUNJAB, WORLD
0
ਹਰਿਆਣਾ ਦੇ ਚੌਧਰੀ ਚਰਣ ਸਿੰਘ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਨੇ ਪੋਸਟ ਗਰੈਜੂਏਟ ਤੇ ਪੀਐਚਡੀ ਕੋਰਸ ਵਿਚ ਦਾਖਲੇ ਲਈ ਪ੍ਰੀਖਿਆ ਦੀ ਮਿੱਤੀਆਂ ਐਲਾਨ ਕਰ ਦਿੱਤੀਆਂ
0
SHARES
0
VIEWS
Share on FacebookShare on Twitter

* ਹੁਨਰ ਸਿਖਲਾਈ ਲਈ ਰਾਸ਼ਟਰੀ ਹੁਨਰ ਸਿਖਲਾਈ ਸੰਸਥਾਵਾਂ, ਉਦਯੋਗਿਕ ਸਿਖਲਾਈ ਸੰਸਥਾਵਾਂ ਅਤੇ ਕੌਮੀ ਹੁਨਰ ਵਿਕਾਸ ਨਿਗਮ ਖੋਲ੍ਹਣ ਨੂੰ ਵੀ ਮਿਲੀ ਇਜਾਜ਼ਤ

ਚੰਡੀਗੜ, 20 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਕੇਂਦਰੀ ਗ੍ਰਹਿ ਮੰਤਰਾਲੇ (ਐਮ.ਐਚ.ਏ.) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਨਲਾਕ 4.0 ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਅੰਸ਼ਿਕ ਸੋਧ ਕਰਦਿਆਂ ਪੰਜਾਬ ਸਰਕਾਰ ਨੇ ਐਤਵਾਰ ਨੂੰ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਿਰਫ਼ ਕੰਟੇਨਮੈਂਟ ਜ਼ੋਨ ਤੋਂ ਬਾਹਰ ਵਾਲੇ ਖੇਤਰਾਂ ਵਿੱਚ ਸਵੈ-ਇੱਛਾ ਦੇ ਅਧਾਰ ‘ਤੇ ਅਧਿਆਪਕਾਂ ਤੋਂ ਸੇਧ ਲੈਣ ਲਈ ਆਪਣੇ ਸਕੂਲ ਜਾਣ ਦੀ ਆਗਿਆ ਦਿੱਤੀ ਗਈ ਹੈ।

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ 8 ਸਤੰਬਰ, 2020 ਨੂੰ ਜਾਰੀ ਮਿਆਰੀ ਸੰਚਾਲਨ ਪ੍ਰਕਿਰਿਆ (ਐਸ.ਓ.ਪੀਜ਼) ਮੁਤਾਬਕ 21 ਸਤੰਬਰ, 2020 ਤੋਂ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ/ਸਰਪ੍ਰਸਤਾਂ ਦੀ ਲਿਖਤੀ ਸਹਿਮਤੀ ਬਾਅਦ ਹੀ ਇਹ ਇਜਾਜ਼ਤ ਦਿੱਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਗ੍ਰਹਿ ਵਿਭਾਗ ਨੇ ਰਾਸ਼ਟਰੀ ਹੁਨਰ ਸਿਖਲਾਈ ਸੰਸਥਾਵਾਂ, ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼.), ਕੌਮੀ ਹੁਨਰ ਵਿਕਾਸ ਨਿਗਮ ਜਾਂ ਰਾਜ ਹੁਨਰ ਵਿਕਾਸ ਮਿਸ਼ਨ ਜਾਂ ਭਾਰਤ ਸਰਕਾਰ ਦੇ ਹੋਰ ਮੰਤਰਾਲੇ ਜਾਂ ਰਾਜ ਸਰਕਾਰਾਂ ਤਹਿਤ ਰਜਿਸਟਰਡ ਥੋੜੇ ਸਮੇਂ ਦੇ ਸਿਖਲਾਈ ਕੇਂਦਰਾਂ ਵਿੱਚ ਹੁਨਰ ਜਾਂ ਉੱਦਮੀ ਸਿਖਲਾਈ ਦੀ ਆਗਿਆ ਦੇਣ ਸਬੰਧੀ ਵਿਸਥਾਰਤ ਨਿਰਦੇਸ਼ ਜਾਰੀ ਕੀਤੇ ਹਨ।
ਇਸੇ ਤਰ੍ਹਾਂ ਨੈਸ਼ਨਲ ਇੰਸਟੀਟਿਊਟ ਫਾਰ ਇੰਟਰਪ੍ਰਨਿਉਰਸ਼ਿਪ ਐਂਡ ਸਮਾਲ ਬਿਜ਼ਨਸ ਡਿਵੈਲਪਮੈਂਟਜ਼ (ਐਨ.ਆਈ.ਈ.ਐੱਸ.ਬੀ.ਯੂ.ਡੀ.),ਇੰਡੀਅਨ ਇੰਸਟੀਟਿਊਟ ਆਫ ਇੰਟਰਪ੍ਰਨਿਉਰਸ਼ਿਪ (ਆਈ.ਆਈ.ਈ) ਅਤੇ ਉਨ੍ਹਾਂ ਦੇ ਸਿਖਲਾਈ ਦੇਣ ਵਾਲਿਆਂ ਨੂੰ 21 ਸਤੰਬਰ, 2020 ਤੋਂ ਆਪਣੀਆਂ ਗਤੀਵਿਧੀਆਂ ਲਈ ਨਿਰਧਾਰਤ ਐਸ.ਓ.ਪੀ.ਜ਼ ਦੀ ਸਖਤੀ ਨਾਲ ਪਾਲਣ ਕਰਨ ਲਈ ਮੰਜ਼ੂਰੀ ਦਿੱਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ 29 ਅਗਸਤ, 2020 ਨੂੰ ਗ੍ਰਹਿ ਮੰਤਰਾਲੇ ਵਲੋਂ ਹੁਕਮ ਜਾਰੀ ਕੀਤੇ ਗਏ ਸਨ ਅਤੇ ਇਸ ਤੋਂ ਬਾਅਦ 9 ਸਤੰਬਰ, 2020 ਨੂੰ ਰਾਜ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਕ ਸ਼ਹਿਰੀ ਖੇਤਰਾਂ ਵਿੱਚ ਐਤਵਾਰ ਦੇ ਕਰਫਿਊ ਸਮੇਤ ਵਾਧੂ ਪਾਬੰਦੀਆਂ ਲਾਗੂ ਰਹਿਣਗੀਆਂ।

Post Views: 98
Tags: 2020 and the subsequent guidelines issued by the State Government on September 92020 as per Standard Operating Procedures (SOPs) issued by the Union Ministry of Health and Family Welfare on September 82020 imposing additional restrictions in urban areas including curfew on Sundays would continue to be in operation2020 subject to strict adherence of the said SOPs. The orders of MHA issued on August 292020. According to an official spokespersonACTIVITIES IN NIESBUD AND IIE ALSO PERMITTED Chandigarhadded the spokesperson.Indian Institute of Entrepreneurship (IIE) and their training providers have also been allowed from September 21Industrial Training Institutes (ITIs)ITIson voluntary basis for taking guidance from their teachers. HoweverSeptember 20: In partial modification of Unlock 4.0 guidelines in compliance with the directives of the Union Ministry of Home Affairs (MHA)Short term training centers registered with the National Skill Development Corporation or State Skill Development Missions or other ministries of Government of India or State Governments. LikewiseSTUDENTS OF CLASS 9 TO 12 ALLOWED TO VISIT SCHOOLS IN AREAS OUTSIDE CONTAINMENT ZONES SUBJECT TO WRITTEN CONSENT OF THEIR PARENTS · SKILL TRAINING IN NATIONAL SKILL TRAINING INSTITUTESthe activities of National Institute for Entrepreneurship and Small Business Developments (NIESBUD)the Punjab Government on Sunday also allowed the students of class 9 to 12 to visit their schools in areas outside the containment zones onlythe State Home Department has issued detailed instructions to also permit Skill or Entrepreneurship Training in National Skill Training Institutesthis permission would be subject to the written consent of their parents/guardians from September 21
Previous Post

ਹਰਸਿਮਰਤ ਦੀ ਮੌਜੂਦਗੀ ਵਿੱਚ ਕੇਂਦਰੀ ਕੈਬਨਿਟ ‘ਚ ਆਰਡੀਨੈਂਸ ਪਾਸ ਹੋਣ ਵੇਲੇ ਪ੍ਰਕਾਸ਼ ਸਿੰਘ ਬਾਦਲ ਕਿਉਂ ਚੁੱਪ ਰਹੇ: ਸੁਖਜਿੰਦਰ ਸਿੰਘ ਰੰਧਾਵਾ

Next Post

ਪਾਰਟੀ ਦੇ ਮਜ਼ਬੂਤੀ ਅਤੇ 2022 ਵਿਚ ਸਰਕਾਰ ਬਣਾਉਣ ਲਈ ਦਿਨ-ਰਾਤ ਇੱਕ ਕਰ ਦੇਵਾਂਗੇ – ਹਰਚੰਦ ਸਿੰਘ ਬਰਸਟ

Next Post
ਪਾਰਟੀ ਦੇ ਮਜ਼ਬੂਤੀ ਅਤੇ 2022 ਵਿਚ ਸਰਕਾਰ ਬਣਾਉਣ ਲਈ ਦਿਨ-ਰਾਤ ਇੱਕ ਕਰ ਦੇਵਾਂਗੇ – ਹਰਚੰਦ ਸਿੰਘ ਬਰਸਟ

ਪਾਰਟੀ ਦੇ ਮਜ਼ਬੂਤੀ ਅਤੇ 2022 ਵਿਚ ਸਰਕਾਰ ਬਣਾਉਣ ਲਈ ਦਿਨ-ਰਾਤ ਇੱਕ ਕਰ ਦੇਵਾਂਗੇ - ਹਰਚੰਦ ਸਿੰਘ ਬਰਸਟ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982