Friday, September 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਲਗਾਇਆ ਸਵੈ ਰੋਜ਼ਗਾਰ ਮੇਲਾ

admin by admin
in PUNJAB
0
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਲਗਾਇਆ ਸਵੈ ਰੋਜ਼ਗਾਰ ਮੇਲਾ
0
SHARES
0
VIEWS
Share on FacebookShare on Twitter

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਟਿਆਲਾ

ਪਟਿਆਲਾ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਵੈ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਜਿਸ ਤਹਿਤ ਪਟਿਆਲਾ ਅਤੇਨਾਭਾ ਵਿਖੇ ਰੋਜ਼ਗਾਰ ਮੇਲੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆ ਰੋਜ਼ਗਾਰ ਉਤਪਤੀ ਤੇ ਟਰੇਨਿੰਗ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਸਕੀਮ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਪਟਿਆਲਾ ਅਤੇ ਨਾਭਾ ਵਿਖੇ ਸਵੈ ਰੋਜ਼ਗਾਰ ਮੇਲੇ ਲਗਾਏ ਗਏ ਹਨ, ਜਿਸ ਵਿਚ ਇਲਾਕੇ ਦੇ ਬੈਂਕਾਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਵੱਖ-ਵੱਖ ਸਵੈ ਰੋਜ਼ਗਾਰ ਕਰਜ਼ਾ ਸਕੀਮਾਂ ਤਹਿਤ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ 131 ਪ੍ਰਾਰਥੀਆਂ ਨੂੰ ਮੌਕੇ ਤੇ ਹੀ ਅਪਲਾਈ ਕਰਵਾਇਆ ਗਿਆ ਤਾਂ ਜੋ ਜ਼ਰੂਰਤਮੰਦ ਨੌਜਵਾਨ ਸਰਕਾਰ ਦੀ ਇਸ ਯੋਜਨਾ ਤਹਿਤ ਕਰਜ਼ਾ ਲੈ ਕੇ ਆਪਣਾ ਮਨਪਸੰਦ ਕਾਰੋਬਾਰ ਸ਼ੁਰੂ ਕਰ ਸਕਣ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਰਾਹੀਂ ਜੋ ਸਰਕਾਰੀ ਵਿਭਾਗਾਂ ਵੱਲੋਂ ਆਪਣੀਆਂ ਵੱਖ-ਵੱਖ ਸਵੈ ਰੋਜ਼ਗਾਰ ਸਕੀਮਾਂ ਤਹਿਤ ਲੋਨ, ਟਰੇਨਿੰਗ ਜਾਂ ਸਬਸਿਡੀ ਮੁਹੱਈਆ ਕਰਵਾਉਂਦੇ ਹਨ ਵੱਲੋਂ ਵੀ ਭਾਗ ਲਿਆ ਗਿਆ ਜਿਵੇਂ ਕਿ ਐਸ.ਸੀ. ਕਾਰਪੋਰੇਸ਼ਨ, ਬੀ.ਸੀ. ਕਾਰਪੋਰੇਸ਼ਨ, ਜ਼ਿਲ੍ਹਾ ਉਦਯੋਗ ਕੇਂਦਰ, ਆਰ.ਸੈਟੀ ਪਟਿਆਲਾ, ਮੱਛੀ ਪਾਲਣ ਵਿਭਾਗ, ਪਸ਼ੂ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ। ਇਨ੍ਹਾਂ ਏਜੰਸੀਆਂ ਦੇ ਨੁਮਾਇੰਦਿਆਂ ਵੱਲੋਂ ਮੌਕੇ ‘ਤੇ ਹਾਜ਼ਰ ਪ੍ਰਾਰਥੀਆਂ ਨੂੰ ਆਪਣੀਆਂ ਸਕੀਮਾਂ ਦੀ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ।

Post Views: 47
Previous Post

ਕੇਜਰੀਵਾਲ ਦੀ ਨੌਟੰਕੀ ਨਾਲ ਖੇਤੀ ਕਾਨੂੰਨਾਂ ‘ਤੇ ਆਪ ਦੇ ਯੂ-ਟਰਨ ਉਤੇ ਪਰਦਾ ਨਹੀਂ ਪੈ ਸਕਦਾ: ਸਿੰਗਲਾ

Next Post

CAPT AMARINDER INAUGURATES INDIA’S 1ST-OF-ITS-KIND PADDY STRAW BASED BRIQUETTING PLANT IN PATIALA UNIQUE TECHNOLOGY TO ENSURE EFFECTIVE PADDY STRAW MANAGEMENT & MITIGATE POLLUTION

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800