Friday, September 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਮਿਸ਼ਨ ਫ਼ਤਿਹ ਤਹਿਤ ਹੁਣ ਤੱਕ 2283 ਵਿਅਕਤੀ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ : ਡਿਪਟੀ ਕਮਿਸ਼ਨਰ

admin by admin
in PUNJAB
0
ਮਿਸ਼ਨ ਫ਼ਤਿਹ ਤਹਿਤ ਹੁਣ ਤੱਕ 2283 ਵਿਅਕਤੀ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ : ਡਿਪਟੀ ਕਮਿਸ਼ਨਰ
0
SHARES
0
VIEWS
Share on FacebookShare on Twitter

ਮਾਨਸਾ(ਪ੍ਰੈਸ ਕੀ ਤਾਕਤ ਬਿਊਰੋ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਿਹਤ ਸਾਵਧਾਨੀਆਂ ਨੂੰ ਆਪਣੇ ਜੀਵਨ ਵਿੱਚ ਸਫ਼ਲਤਾ ਨਾਲ ਲਾਗੂ ਕਰਦੇ ਹੋਏ ਹੁਣ ਤੱਕ ਜ਼ਿਲ੍ਹਾ ਮਾਨਸਾ ਵਿੱਚ
2283 ਨਾਗਰਿਕ ਕੋਰੋਨਾ ਨੂੰ ਹਰਾ ਕੇ ਪਰਿਵਾਰਕ ਤੇ ਸਮਾਜਿਕ ਤੌਰ ‘ਤੇ ਖੁਸ਼ਹਾਲ ਜ਼ਿੰਦਗੀ ਬਿਤਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਤੱਕ 78 ਹਜ਼ਾਰ 641 ਸੈਂਪਲ ਲਏ ਗਏ ਹਨ ਅਤੇ ਅੱਜ ਟੀਮਾਂ ਨੇ 288 ਨਵੇਂ ਸੈਂਪਲ ਲੈ ਕੇ ਜਾਂਚ ਲਈ ਭੇਜੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਜ਼ਿਲ੍ਹੇ ਵਿੱਚ 43 ਐਕਟਿਵ ਕੇਸ ਹਨ ਜਿਸ ਦੇ ਚਲਦਿਆਂ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਿਹਤ ਸਾਵਧਾਨੀਆਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

Post Views: 28
Previous Post

Haryana Chief Minister, Mr. Manohar Lal conferring State Level Good Governance Award to Additional Chief Secretary, Food Civil Supplies and Consumer Affairs Department, Mr. P.K. Das, Principal Secretary, Department of Information Technology Electronics and Communication (DITECH), Mr. V. Umashankar for ‘eKharid’ during a state-level event organised on the occasion of Good Governance Day at Chandigarh on December 25, 2020. Special Principal Secretary to Chief Minister, Mr. D.S. Dhesi is also seen in the picture.

Next Post

ਪਟਿਆਲਾ ਵਿਖੇ ਪਹੁੰਚੀ ਵਿਜੈ ਮਸ਼ਾਲ

Next Post
ਪਟਿਆਲਾ ਵਿਖੇ ਪਹੁੰਚੀ ਵਿਜੈ ਮਸ਼ਾਲ

ਪਟਿਆਲਾ ਵਿਖੇ ਪਹੁੰਚੀ ਵਿਜੈ ਮਸ਼ਾਲ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800