Friday, September 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਮਹਾਸ਼ਿਵਰਾਤਰੀ ਸਬੰਧੀ ਸੀਤਾਸਰ ਧਾਮ ਵੱਲੋਂ ਕੱਢੀ ਗਈ ਸ਼ੋਭਾ ਯਾਤਰਾ ਦਾ ਵਿਨੋਦ ਗੁਪਤਾ ਨੇ ਕੀਤਾ ਸਵਾਗਤ

Subash Bharti by Subash Bharti
in PUNJAB
0
ਮਹਾਸ਼ਿਵਰਾਤਰੀ ਸਬੰਧੀ ਸੀਤਾਸਰ ਧਾਮ ਵੱਲੋਂ ਕੱਢੀ ਗਈ ਸ਼ੋਭਾ ਯਾਤਰਾ ਦਾ ਵਿਨੋਦ ਗੁਪਤਾ ਨੇ ਕੀਤਾ ਸਵਾਗਤ

ਵਿਨੋਦ ਗੁਪਤਾ ਅਤੇ ਉਹਨਾਂ ਦੇ ਪਰਿਵਾਰ ਦਾ ਸਨਮਾਨ ਕਰਦੇ ਹੋਏ ਆਯੋਜਕ।

0
SHARES
0
VIEWS
Share on FacebookShare on Twitter

ਸੁਨਾਮ ਊਧਮ ਸਿੰਘ ਵਾਲਾ, 10 ਮਾਰਚ (ਸੁਭਾਸ਼ ਭਾਰਤੀ / ਰਾਜ਼ੇਸ਼ ਬਾਂਸਲ): ਮੰਦਿਰ ਸ਼੍ਰੀ ਨੀਲਕੰਠੇਸ਼ਵਰ ਸੀਤਾਸਰ ਧਾਮ ਵੱਲੋਂ ਮਹਾਸ਼ਿਵਰਾਤਰੀ ਮੌਕੇ ਸ਼ਹਿਰ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਦਾ ਭਾਜਪਾ ਦੇ ਸੀਨੀਅਰ ਆਗੂ ਵਿਨੋਦ ਗੁਪਤਾ ਅਤੇ ਉਨ੍ਹਾਂ ਦੀ ਪਤਨੀ ਪ੍ਰਵੀਨ ਲਤਾ ਗੁਪਤਾ ਵੱਲੋਂ ਸਵਾਗਤ ਕੀਤਾ ਗਿਆ ਅਤੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਭਗਤਾਂ ਨੂੰ ਫਲ ਵੰਡੇ ਗਏ। ਇਸ ਮੌਕੇ ਮੰਦਿਰ ਕਮੇਟੀ ਵੱਲੋਂ ਗੁਪਤਾ ਜੋੜੀ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਲਾਜਪਤ ਰਾਏ ਗਰਗ, ਸ਼ੰਕਰ ਬਾਂਸਲ, ਅਸ਼ੋਕ ਗੋਇਲ, ਰਾਕੇਸ਼ ਟੋਨੀ, ਡਾ ਜਗਮਿੰਹਦਰ ਸੈਣੀ, ਧੀਰਜ ਗੋਇਲ, ਪਿਆਰਾ ਲਾਲ ਸ਼ਰਮਾ, ਰਜਨੀਸ਼, ਪ੍ਰੋ. ਵਿਜੇ ਮੋਹਨ, ਸੰਜੀਵ, ਸਤੀਸ਼, ਅਸ਼ੋਕ ਘੋਗਾ ਸਮੇਤ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਵੀ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ ਅਤੇ ਸ਼ੋਭਾ ਯਾਤਰਾ ਤੇ ਫੁੱਲਾਂ ਦੀ ਵਰਖਾ ਕੀਤੀ।

Post Views: 62
Previous Post

ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ 5 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

Next Post

ਜ਼ਿਲ੍ਹਾ ਪਟਿਆਲਾ ‘ਚ ਰਾਤ ਦਾ ਕਰਫਿਊ ਲਾਗੂ : ਜ਼ਿਲ੍ਹਾ ਮੈਜਿਸਟਰੇਟ

Next Post
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਬ-ਡਵੀਜਨ ਰਾਜਪੁਰਾ, ਨਾਭਾ, ਸਮਾਣਾ ਅਤੇ ਪਾਤੜਾਂ ਦੇ ਚੋਣ ਅਧਿਕਾਰ ਖੇਤਰ ‘ਚ ਹਥਿਆਰ ਚੁੱਕਣ ‘ਤੇ ਮਨਾਹੀ ਦੇ ਹੁਕਮ ਜਾਰੀ

ਜ਼ਿਲ੍ਹਾ ਪਟਿਆਲਾ 'ਚ ਰਾਤ ਦਾ ਕਰਫਿਊ ਲਾਗੂ : ਜ਼ਿਲ੍ਹਾ ਮੈਜਿਸਟਰੇਟ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800