Thursday, September 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

ਧਰਮਸੋਤ ਵੱਲੋਂ ਜੰਗਲਾਤ ਵਰਕਰ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ

admin by admin
in INDIA, PUNJAB, WORLD
0
ਆਰਥਿਕ ਤੌਰ ’ਤੇ ਕਮਜ਼ੋਰ ਧੀਆਂ ਨੂੰ ਦਿੱਤਾ 39 ਕਰੋੜ ਰੁਪਏ ਦਾ ‘ਆਸ਼ੀਰਵਾਦ’
0
SHARES
0
VIEWS
Share on FacebookShare on Twitter

ਚੰਡੀਗੜ 12 ਮਾਰਚ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਜੰਗਲਾਤ ਵਰਕਰ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਵੱਲੋਂ ਉਠਾਈਆਂ ਜਾਇਜ਼ ਮੰਗਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।
ਜੰਗਲਾਤ ਮੰਤਰੀ ਨੇ ਇਸ ਮੌਕੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਵਿਭਾਗ ’ਚ ਸੇਵਾ ਨਿਭਾ ਰਹੇ ਕੱਚੇ ਕਾਮਿਆਂ ਨੂੰ ਤਰਕਸੰਗਤ ਪ੍ਰਕਿਰਿਆ ਅਪਣਾ ਕੇ ਪੱਕਾ ਕਰਨ ਦੀ ਇੱਕ ਤਜਵੀਜ਼ ਤਿਆਰ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜੰਗਲਾਤ ਕਾਮਿਆਂ ਦਾ ਸਮੁੱਚੇ ਰਿਕਾਰਡ ਦੇ ਆਧਾਰ ’ਤੇ ਸੀਨੀਆਰਤਾ ਸੂਚੀ ਬਣਾਉਣ ਦੇ ਹੁਕਮ ਵਿਭਾਗੀ ਅਧਿਕਾਰੀਆਂ ਨੂੰ ਦੇ ਦਿੱਤੇ ਗਏ ਹਨ।
ਸ. ਧਰਮਸੋਤ ਨੇ ਜੰਗਲਾਤ ਅਧਿਕਾਰੀਆਂ ਨੂੰ ਜੰਗਲਾਤ ਕਾਮਿਆਂ ਦੀਆਂ ਬਕਾਇਆ ਅਦਾਇਗੀਆਂ ਤੁਰੰਤ ਜਾਰੀ ਕਰਾਉਣ ਅਤੇ ਇਸ ਤੋਂ ਇਲਾਵਾ ਸੂਬੇ ਭਰ ’ਚ ਡੇਲੀਵੇਜ਼ ਰੇਟ ਇਕਸਾਰਤਾ ਨਾਲ ਲਾਗੂ ਕਰਵਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨਾਂ ਵਿਭਾਗੀ ਅਧਿਕਾਰੀਆਂ ਨੂੰ ਜੰਗਲਾਤ ਕਾਮਿਆਂ ਨੂੰ ਅਦਾਇਗੀਆਂ ਕਰਨ ਲਈ ਵਿਭਾਗੀ ਪ੍ਰਕਿਰਿਆ ਅਪਣਾਉਣ ਸਬੰਧੀ ਵਫ਼ਦ ਦੀ ਮੰਗ ’ਤੇ ਵਿਚਾਰ ਕਰਨ ਦੇ ਆਦੇਸ਼ ਵੀ ਦਿੱਤੇ।
ਇਸ ਮੀਟਿੰਗ ਵਿੱਚ ਸ੍ਰੀ ਜਤਿੰਦਰ ਸ਼ਰਮਾ ਪ੍ਰਧਾਨ ਮੁੱਖ ਵਣਪਾਲ, ਸ੍ਰੀ ਅਨੂਪ ਉਪਾਧਿਆਏ ਐਮ.ਡੀ. ਜੰਗਲਾਤ ਕਾਰਪੋਰੇਸ਼ਨ, ਸ੍ਰੀ ਪ੍ਰਵੀਨ ਕੁਮਾਰ ਵਧੀਕ ਪ੍ਰਧਾਨ ਮੁੱਖ ਵਣਪਾਲ ਆਦਿ ਤੋਂ ਇਲਾਵਾ ਸੀਨੀਅਰ ਅਧਿਕਾਰੀ ਤੇ ਜੰਗਲਾਤ ਵਰਕਰ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ।

Post Views: 33
Tags: Punjab Forest Minister Sadhu Singh Dharamsot called delegation of Forest Workers Union
Previous Post

ਸੌਰਭ ਜੈਨ ਨੇ ਪੰਚਾਨੰਦ ਗਿਰੀ ਮਹਾਰਾਜ ਤੋਂ ਪਾਲਕੀ ਸਾਹਮਣੇ ਲਿਆ ਆਸ਼ੀਰਵਾਦ

Next Post

ਮੁੱਖ ਚੋਣ ਅਧਿਕਾਰੀ ਡਾ. ਰਾਜੂ ਵੱਲੋਂ ਸਾਰੇ ਡੀ.ਈ.ਓਜ਼ ਨੂੰ ਰਾਜਨੀਤਿਕ ਪਾਰਟੀਆਂ/ਉਮੀਦਵਾਰਾਂ ਦੇ ਅਪਰਾਧਕ ਪਿਛੋਕੜ ਦੇ ਪ੍ਰਚਾਰ ਸਬੰਧੀ ਮਾਮਲੇ ਵਿੱਚ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼

Next Post
ਭਾਰਤ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦੇ ਚੋਣਾਂ  ਦੌਰਾਨ ਖਰਚ ਕਰਨ ਦੀ ਲਿਮਟ ਵਿਚ 10 ਫੀਸਦੀ ਵਾਧਾ

ਮੁੱਖ ਚੋਣ ਅਧਿਕਾਰੀ ਡਾ. ਰਾਜੂ ਵੱਲੋਂ ਸਾਰੇ ਡੀ.ਈ.ਓਜ਼ ਨੂੰ ਰਾਜਨੀਤਿਕ ਪਾਰਟੀਆਂ/ਉਮੀਦਵਾਰਾਂ ਦੇ ਅਪਰਾਧਕ ਪਿਛੋਕੜ ਦੇ ਪ੍ਰਚਾਰ ਸਬੰਧੀ ਮਾਮਲੇ ਵਿੱਚ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800