Friday, September 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home DELHI

ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਛੁੱਟੀਆਂ ਦਾ ਐਲਾਨ

admin by admin
in DELHI, HARYANA, INDIA, PUNJAB, WORLD
0
ਸਕੂਲ ਵਾਹਨਾਂ ਦੀ ਸੂਬਾ ਪੱਧਰੀ ਜਾਂਚ ਦੌਰਾਨ 59 ਵਾਹਨ ਜਬਤ, 152 ਵਾਹਨਾਂ ਦੇ ਕੀਤੇ ਚਲਾਨ
0
SHARES
0
VIEWS
Share on FacebookShare on Twitter

* ਇਮਤਿਹਾਨ ਨਿਰਧਾਰਿਤ ਡੇਟਸ਼ੀਟ ਅਨੁਸਾਰ ਹੀ ਹੋਣਗੇ: ਵਿਜੈ ਇੰਦਰ ਸਿੰਗਲਾ

* ਪੰਜਾਬ ਦੇ ਸਾਰੇ ਸਰਕਾਰੀ, ਏਡਿਡ ਅਤੇ ਨਿਜੀ ਸਕੂਲਾਂ ਤੇ ਲਾਗੂ ਹੋਣਗੀਆਂ ਹਦਾਇਤਾਂ

ਚੰਡੀਗੜ੍ਹ, 12 ਮਾਰਚ (ਪ੍ਰੈਸ ਕੀ ਤਾਕਤ ਬਿਊਰੋ) :ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਦੇ ਸਕੂਲਾਂ ਵਿੱਚ ਹੋਣ ਵਾਲੇ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ 13 ਮਾਰਚ ਤੋਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਕੋਵਿਡ ਦੀ ਸਥਿਤੀ ਨੂੰ ਰਿਵਿਊ ਕਰਨ ਲਈ ਮੁੱਖ ਸਕੱਤਰ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗਾਂ ਵਿੱਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਬਾਰੇ ਮਿਲੇ ਸੁਝਾਵਾਂ ਦੇ ਮੱਦੇਨਜ਼ਰ ਛੁੱਟੀਆਂ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਉਹਨਾਂ ਕਿਹਾ ਕਿ ਸਕੂਲਾਂ ਵਿੱਚ ਅਧਿਆਪਕ ਪਹਿਲਾਂ ਦੀ ਤਰ੍ਹਾਂ ਆਉਂਦੇ ਰਹਿਣਗੇ। ਵਿਦਿਆਰਥੀਆਂ ਵੱਲੋਂ ਸਾਰੀਆਂ ਜਮਾਤਾਂ ਦੇ ਇਮਤਿਹਾਨ ਕੋਵਿਡ-19 ਸਬੰਧੀ ਵੱਖ-ਵੱਖ ਸਮੇਂ ‘ਤੇ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੁਆਰਾ ਜਾਰੀ ਕੀਤੀਆਂ ਜਾਣ ਵਾਲੀਆਂ ਹਦਾਇਤਾਂ ਅਨੁਸਾਰ ਆਫਲਾਈਨ ਲਏ ਜਾਣਗੇ ਪਰ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਸਕੂਲਾਂ ਵਿੱਚ ਜਿਆਦਾ ਭੀੜ ਨਾ ਹੋਵੇ। ਜਿੱਥੇ ਕਿਤੇ ਅਧਿਆਪਕ ਜਾਂ ਵਿਦਿਆਰਥੀ ਕੋਰੋਨਾ ਪ੍ਰਭਾਵਿਤ ਪਾਏ ਜਾਂਦੇ ਹਨ ਤਾਂ ਸਬੰਧਿਤ ਸਕੂਲ ਵੱਲੋਂ ਸਿਹਤ ਵਿਭਾਗ ਵੱਲੋਂ ਕੋਵਿਡ-19 ਸਬੰਧੀ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।
ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਸਕੂਲਾਂ ਨੂੰ ਸਮੇਂ-ਸਮੇਂ ‘ਤੇ ਵਿਭਾਗ ਵੱਲੋਂ ਜਾਰੀ ਪੱਤਰਾਂ ਵਿੱਚ ਦਰਜ ਦਿਸ਼ਾ ਨਿਰਦੇਸ਼ਾਂ ਅਤੇ ਭਾਰਤ ਸਰਕਾਰ/ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਹਦਾਇਤਾਂ ਦਾ ਵੀ ਪਾਲਣ ਕਰਨਾ ਯਕੀਨੀ ਬਣਾਇਆ ਜਾਵੇ।
ਜਿਕਰਯੋਗ ਹੈ ਕਿ ਪੰਜਵੀ ਦੀਆਂ ਸਾਲਾਨਾ ਬੋਰਡ ਦੀਆਂ ਪ੍ਰੀਖਿਆਵਾਂ 16 ਮਾਰਚ ਤੋਂ, 8ਵੀਂ ਅਤੇ 12ਵੀਂ ਦੀਆਂ ਸਾਲਾਨਾ ਬੋਰਡ ਦੀਆਂ ਪ੍ਰੀਖਿਆਵਾਂ 22 ਮਾਰਚ ਤੋਂ ਅਤੇ ਦਸਵੀਂ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ 9 ਅਪ੍ਰੈਲ ਤੋਂ ਸ਼ੁਰੂ ਹੋਣੀਆਂ ਹਨ। ਨਾਨ ਬੋਰਡ ਜਮਾਤਾਂ ਵਿੱਚ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਦੇ ਪੇਪਰ 15 ਮਾਰਚ ਤੋਂ, ਅਤੇ ਪਹਿਲੀ ਤੋਂ ਚੌਥੀ ਜਮਾਤਾਂ ਦੀ ਪ੍ਰੀਖਿਆ 17 ਮਾਰਚ ਤੋਂ ਸ਼ਰੂ ਹੋਣ ਜਾ ਰਹੀਆਂ ਹਨ।

Post Views: 39
Previous Post

ਮੁੱਖ ਚੋਣ ਅਧਿਕਾਰੀ ਡਾ. ਰਾਜੂ ਵੱਲੋਂ ਸਾਰੇ ਡੀ.ਈ.ਓਜ਼ ਨੂੰ ਰਾਜਨੀਤਿਕ ਪਾਰਟੀਆਂ/ਉਮੀਦਵਾਰਾਂ ਦੇ ਅਪਰਾਧਕ ਪਿਛੋਕੜ ਦੇ ਪ੍ਰਚਾਰ ਸਬੰਧੀ ਮਾਮਲੇ ਵਿੱਚ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼

Next Post

दो मिलों की नीलामी करने पहुंचे अधिकारी, एक पर मिला कोर्ट का स्टे, दूसरे का नहीं आया कोई खरीदार

Next Post
दो मिलों की नीलामी करने पहुंचे अधिकारी, एक पर मिला कोर्ट का स्टे, दूसरे का नहीं आया कोई खरीदार

दो मिलों की नीलामी करने पहुंचे अधिकारी, एक पर मिला कोर्ट का स्टे, दूसरे का नहीं आया कोई खरीदार

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800