Sunday, September 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home DELHI

ਡਿਪਟੀ ਕਮਿਸ਼ਨਰ ਪਟਿਆਲਾ ਨੇ ਪਟਿਆਲਾ ਇਲੈਕਟ੍ਰੋਨਕ ਮੀਡੀਆ ਐਸੋਸੀਏਸ਼ਨ ਦੀ ਨਵੀਂ ਚੁਣੀ ਟੀਮ ਦਾ ਸਨਮਾਨ ਕਰਦਿਆਂ ਦਿੱਤੀਆਂ ਸ਼ੁਭਕਾਮਨਾਵਾਂ !

admin by admin
in DELHI, ENGLISH NEWS, ENTERTAINMENT, HARYANA, INDIA, PUNJAB, SPORTS, WORLD
0
ਡਿਪਟੀ ਕਮਿਸ਼ਨਰ ਪਟਿਆਲਾ ਨੇ ਪਟਿਆਲਾ ਇਲੈਕਟ੍ਰੋਨਕ ਮੀਡੀਆ ਐਸੋਸੀਏਸ਼ਨ ਦੀ ਨਵੀਂ ਚੁਣੀ ਟੀਮ ਦਾ ਸਨਮਾਨ ਕਰਦਿਆਂ ਦਿੱਤੀਆਂ ਸ਼ੁਭਕਾਮਨਾਵਾਂ !
0
SHARES
0
VIEWS
Share on FacebookShare on Twitter

ਪਟਿਆਲਾ, 16 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ) —- ਪਟਿਆਲਾ ਇਲੈਕਟ੍ਰੋਨਿਕ ਮੀਡੀਆ ਐਸੋਸੀਏਸ਼ਨ ਦੀ ਪੱਤਰਕਾਰ ਅਸ਼ੋਕ ਵਰਮਾ ਦੀ ਅਗਵਾਈ ਵਿਚ ਨਵੀਂ ਬਣੀ ਟੀਮ ਦਾ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਕੁਮਾਰ ਅਮਿਤ, ਆਈ.ਏ.ਐਸ, ਨੇ ਸਨਮਾਨ ਕਰਦਿਆਂ ਪੂਰੀ ਐਸੋਸੀਏਸ਼ਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੂੰ ਫੁੱਲਾਂ ਦੇ ਬੁੱਕੇ ਦੇ ਕੇ ਸਵਾਗਤ ਕੀਤਾ। ਪਟਿਆਲਾ ਦੇ ਮਿੰਨੀ ਸਕੱਤਰੇਤ ਦੇ ਕਾਨਫਰੰਸ ਹਾਲ ਵਿਚ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਸ: ਰਵੀ ਇੰਦਰ ਸਿੰਘ ਅਤੇ ਲੋਕ ਸੰਪਰਕ ਅਧਿਕਾਰੀ ਸ: ਹਰਦੀਪ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਕ ਵਿਸ਼ੇਸ਼ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਨਾਲ ਬਹੁਤ ਹੀ ਖੁਸ਼ੀ ਭਰੇ ਮਾਹੌਲ ਵਿਚ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਸਮਾਜ ਅਤੇ ਦੇਸ਼ ਸੇਵਾ ਦੀ ਭਾਵਨਾ ਨਾਲ ਕੰਮ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਮੂਹ ਪੱਤਰਕਾਰਾਂ ਨਾਲ ਜਾਣ ਪਹਿਚਾਣ ਕੀਤੀ ਅਤੇ ਨਾਲ ਨੂੰ ਹਰ ਤਰ੍ਹਾਂ ਨਾਲ ਸਹਿਯੋਗ ਦਿੰਦੇ ਰਹਿਣ ਦਾ ਭਰੋਸਾ ਵੀ ਦਿੱਤਾ।
ਇਸ ਮੌਕੇ ਪਟਿਆਲਾ ਇਲੈਕਟ੍ਰੋਨਿਕ ਮੀਡੀਆ ਐਸੋਸੀਏਸ਼ਨ ਵੱਲੋਂ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਸ: ਰਵੀ ਇੰਦਰ ਸਿੰਘ ਅਤੇ ਲੋਕ ਸੰਪਰਕ ਅਧਿਕਾਰੀ ਸ: ਹਰਦੀਪ ਸਿੰਘ ਨੂੰ ਫੁੱਲਾਂ ਦੇ ਬੁੱਕੇ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨ ਅਤੇ ਧੰਨਵਾਦ ਕੀਤਾ ਗਿਆ। ਇਸ ਦੌਰਾਨ ਐਸੋਸੀਏਸ਼ਨ ਦੇ ਪ੍ਰਘਾਨ, ਅਹੁਦੇਦਾਰਾਂ ਅਤੇ ਮੈਂਬਰਾਂ ਵਿਚ ਅਸ਼ੋਕ ਵਰਮਾ, ਸ਼ਿਵ ਨਾਰਾਇਣ ਜਾਂਗੜਾ, ਜਗਜੀਤ ਸਿੰਘ ਸੱਗੂ, ਜਸਬੀਰ ਸਿੰਘ ਜੱਸੀ, ਮੁਨੀਸ਼ ਸ਼ਰਮਾ, ਜਗਦੀਸ਼ ਗੋਇਲ, ਕੁਲਦੀਪ ਸਿੰਘ, ਗੁਰਦੀਪ ਮਹਿਲ, ਸੰਨੀ ਕੁਮਾਰ, ਜਸਬੀਰ ਸਿੰਘ ਢੀਂਡਸਾ, ਬਲਜੀਤ ਸਿੰਘ ਬੇਦੀ, ਪੀਯੂਸ਼ ਗੁਪਤਾ, ਜੇ.ਪੀ ਚੌਹਾਨ, ਹਰਿੰਦਰ ਰਿੰਕੂ, ਤਰਨਜੋਤ ਸਿੰਘ, ਅਨਿਲ ਕੁਮਾਰ, ਅਨਿਲ ਵਸਿਸ਼ਟ ਅਤੇ ਹੋਰ ਸ਼ਾਮਲ ਸਨ।
ਫੋਟੋ : 1 ਅਤੇ 2
1. ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ, ਆਈ.ਏ.ਐਸ, ਫੁੱਲਾਂ ਦੇ ਬੁੱਕਿਆਂ ਸਮੇਤ ਪਟਿਆਲਾ ਇਲੈਕਟ੍ਰੋਨਿਕ ਮੀਡੀਆ ਐਸੋਸੀਏਸ਼ਨ ਦੀ ਨਵੀਂ ਚੁਣੀ ਟੀਮ ਦੇ ਨਾਲ।
2. ਜਿਲ੍ਹਾ ਲੋਕ ਸੰਪਰਕ ਅਧਿਕਾਰੀ ਰਵੀ ਇੰਦਰ ਸਿੰਘ ਅਤੇ ਲੋਕ ਸੰਪਰਕ ਅਧਿਕਾਰੀ ਹਰਦੀਪ ਸਿੰਘ ਨੂੰ ਫੁੱਲਾਂ ਦੇ ਬੁੱਕੇ ਦਿੰਦੇ ਹੋਏ ਐਸੋਸੀਏਸ਼ਨ ਦੇ ਪੱਤਰਕਾਰ।

Post Views: 66
Previous Post

CAPTAIN AMARINDER SINGH SHOWCASES PUNJAB AS SAFEST PLACE TO DO BUSINESS WITH NO LOCKOUTS AND STRIKES DURING LAST 30 YEARS

Next Post

SECRETARY MANDI BOARD TAKES STOCK OF WHEAT PROCUREMENT IN MANDIS OF MOHALI AND RUPNAGAR DISTRICTS

Next Post
512063  MT Wheat Procured on fifth day

SECRETARY MANDI BOARD TAKES STOCK OF WHEAT PROCUREMENT IN MANDIS OF MOHALI AND RUPNAGAR DISTRICTS

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800