No Result
View All Result
Saturday, April 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਸੰਗਰੂਰ ’ਚ ਹੁਣ ਤੱਕ 9 ਲੱਖ 19 ਹਜ਼ਾਰ 19 ਮੀਟਰਕ ਟਨ ਕਣਕ ਦੀ ਆਮਦ ਹੋਈ-ਡਿਪਟੀ ਕਮਿਸ਼ਨਰ

admin by admin
in PUNJAB
0
512063  MT Wheat Procured on fifth day

file photo

0
SHARES
0
VIEWS
Share on FacebookShare on Twitter

* 8 ਲੱਖ 96 ਹਜ਼ਾਰ 874 ਮੀਟਰਕ ਟਨ ਕਣਕ ਦੀ ਖਰੀਦ ਹੋਈ
* ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ 1339 ਕਰੋੜ 30 ਲੱਖ ਰੁਪਏ ਦੀ ਹੋਈ ਆਨਲਾਈਨ ਅਦਾਇਗੀ

ਸੰਗਰੂਰ, 26 ਅਪ੍ਰੈਲ (ਸ਼ਿਵ ਨਾਰਾਇਣ ਜਾਂਗੜਾ): ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 25 ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ 9 ਲੱਖ 19 ਹਜ਼ਾਰ 19 ਮੀਟਰਕ ਟਨ ਕਣਕ ਆਈ ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 8 ਲੱਖ 96 ਹਜ਼ਾਰ 874 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 3 ਲੱਖ 86 ਹਜਾਰ 50 ਮੀਟਰਕ ਟਨ, ਮਾਰਕਫੈੱਡ ਵੱਲੋਂ 1 ਲੱਖ 98 ਹਜ਼ਾਰ 193 ਮੀਟਰਕ ਟਨ, ਪਨਸਪ ਵੱਲੋਂ 1 ਲੱਖ 95 ਹਜਾਰ 565 ਮੀਟਰਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1 ਲੱਖ 5 ਹਜਾਰ 380 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 11295 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ 5 ਲੱਖ 61 ਹਜਾਰ 73 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨ੍ਹਾਂ ਵਿੱਚ 1339 ਕਰੋੜ 30 ਲੱਖ ਦੀ ਅਦਾਇਗੀ ਕਿਸਾਨਾ ਨੂੰ ਹੋ ਚੁੱਕੀ ਹੈ।
ਸ੍ਰੀ ਰਾਮਵੀਰ ਨੇ ਕਿਹਾ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਸੁਵਿਧਾ ਲਈ ਹਰ ਵੇਲੇ ਤਾਇਨਾਤ ਹਨ, ਤਾਂ ਜੋ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਆਰਜ਼ੀ ਮੰਡੀਆਂ ਭੀੜ ਨੂੰ ਘੱਟ ਕਰਨ ਲਈ ਕਾਫੀ ਲਾਹੇਵੰਦ ਸਾਬਿਤ ਹੋਈਆ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਦੀ ਸੁਵਿਧਾ ਲਈ ਪਹਿਲਾ ਤੋਂ ਹੀ ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚੜਾ ਲਿਆ ਗਿਆ ਸੀ, ਤਾਂ ਜੋ ਸੀਜ਼ਨ ਦੌਰਾਨ ਕੋਈ ਦਪਪੇਸ਼ ਮੁਸ਼ਕਿਲ ਪੇਸ਼ ਨਾ ਆਵੇ।

Post Views: 75
Tags: Current status of wheat diseases in PunjabDeadlock over Punjab wheat purchasesDistrict wise wheat production in punjabeProcurement System Government of PunjabFarmers in Punjab Haryana receive MSP directly in bankMSP for wheatPunjab Anaaj Kharid Portal Latest UpdatePunjab Mandi Board Farmer Help Desks in punjabpurchasing wheat and paddy in PunjabRain effect wheat in grain Market in Punjabwheat price in punjabWheat prices across PunjabWHEAT PROCURED IN PUNJABWheat procurement PunjabWheat Seed Manufacturers and Suppliers in punjab
Previous Post

Handmade Symbols of Marriage

Next Post

ਹਰਿਆਣਾ ਵਿਚ ਆਕਸੀਜਨ ਦੀ ਕੋਈ ਕਮੀ ਨਹੀਂ ਹੈ – ਮੁੱਖ ਮੰਤਰੀ

Next Post
ਹਰਿਆਣਾ ਵਿਜੀਲਂੈਸ ਬਿਊਰੋ ਵੱਲੋਂ ਆਪਣੇ ਵਿਸ਼ੇਸ਼ ਮੁਹਿੰਮ ਦੇ ਤਹਿਤ ਦਸੰਬਰ, 2020 ਦੌਰਾਨ 13 ਜਾਂਚਾ ਦਰਜ ਕੀਤੀਆਂ ਗਈਆਂ ਅਤੇ 9 ਜਾਂਓਾਂ ਵਿਚ ਦੋਸ਼ ਸਿੱਧ ਹੋਏ

ਹਰਿਆਣਾ ਵਿਚ ਆਕਸੀਜਨ ਦੀ ਕੋਈ ਕਮੀ ਨਹੀਂ ਹੈ - ਮੁੱਖ ਮੰਤਰੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800