No Result
View All Result
Thursday, March 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਸ਼ਾਨਦੀਪ ਸਪੋਰਟਸ ਕਲੱਬ ਮਨਾ ਰਿਹਾ ਹੈ ਸਵੱਛਤਾ ਪਖਵਾੜਾ

admin by admin
in PUNJAB
0
ਸ਼ਾਨਦੀਪ ਸਪੋਰਟਸ ਕਲੱਬ ਮਨਾ ਰਿਹਾ ਹੈ ਸਵੱਛਤਾ ਪਖਵਾੜਾ
0
SHARES
0
VIEWS
Share on FacebookShare on Twitter
ਤਰਨ-ਤਾਰਨ/ਖਾਲੜਾ 11 ਅਗਸਤ (ਰਣਬੀਰ ਸਿੰਘ ): ਨਹਿਰੂ ਯੁਵਾ ਕੇਂਦਰ ਤਰਨ-ਤਾਰਨ, ਯੁਵਾ ਪਰੋਗਰਾਮ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਨਾਲ ਜੁੜੇ ਪਿੰਡ ਖਾਲੜਾ ਬਲਾਕ ਭਿੱਖੀਵਿੰਡ ਦੇ ਸ਼ਾਨਦੀਪ ਸਪੋਰਟਸ ਕਲੱਬ ਦੁਆਰਾ ਜ਼ਿਲਾ ਯੁਵਾ ਅਧਿਕਾਰੀ ਜਸਲੀਨ ਕੌਰ ਦੀ ਅਗਵਾਈ ਵਿੱਚ ਜ਼ਿਲਾ ਤਰਨ-ਤਾਰਨ ਦੇ ਬਲਾਕ ਭਿੱਖੀਵਿੰਡ ਵਿੱਚ 1 ਅਗਸਤ ਤੋਂ 15 ਅਗਸਤ ਤੱਕ ਸਵੱਛਤਾ ਪਖਵਾੜਾ ਮਨਾਇਆਂ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਸ਼ਾਨਦੀਪ ਸਪੋਰਟਸ ਕਲੱਬ ਦੇ ਮੈਂਬਰਾਂ ਨੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਸਹੁੰ ਚੁੱਕੀ। ਇਸ ਪ੍ਰੋਗਰਾਮ ਤਹਿਤ  ਬਲਾਕ ਭਿੱਖੀਵਿੰਡ ਵਿੱਚ ਰੁੱਖ ਲਗਾਏ ਗਏ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਸ਼ਾਨਦੀਪ ਸਪੋਰਟਸ ਕਲੱਬ ਦੇ ਪ੍ਧਾਨ ਰਾਜਨਦੀਪ ਨੇ ਸਭ ਨੂੰ ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ।
Post Views: 95
Tags: latest newslatest updates on punjabpress ki taquat news
Previous Post

Punjab Fisheries Department implements fish farming projects  under GoI scheme PMMSY: Bajwa

Next Post

SGPC ਨੇ ਹਾਕੀ ਖਿਡਾਰੀਆਂ ਨੂੰ ਸੌਂਪਿਆ 1 ਕਰੋੜ ਰੁਪਏ ਦਾ ਚੈੱਕ

Next Post
SGPC ਨੇ ਹਾਕੀ ਖਿਡਾਰੀਆਂ ਨੂੰ ਸੌਂਪਿਆ 1 ਕਰੋੜ ਰੁਪਏ ਦਾ ਚੈੱਕ

SGPC ਨੇ ਹਾਕੀ ਖਿਡਾਰੀਆਂ ਨੂੰ ਸੌਂਪਿਆ 1 ਕਰੋੜ ਰੁਪਏ ਦਾ ਚੈੱਕ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982