No Result
View All Result
Tuesday, February 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲੱਗਿਆ ਦੋਸ਼, ਗੁਰਦਾਸ ਮਾਨ ਘਿਰੇ ਵਿਵਾਦਾਂ ਵਿਚ

admin by admin
in PUNJAB
0
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲੱਗਿਆ ਦੋਸ਼, ਗੁਰਦਾਸ ਮਾਨ ਘਿਰੇ ਵਿਵਾਦਾਂ ਵਿਚ
0
SHARES
0
VIEWS
Share on FacebookShare on Twitter

ਜਲੰਧਰ, 26 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)– ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਮੁਸੀਬਤਾਂ ਵੱਧ ਦੀਆਂ ਜਾ ਰਹੀਆਂ ਹਨ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗੁਰਦਾਸ ਮਾਨ ਖ਼ਿਲਾਫ਼ ਥਾਣਾ ਸਿਟੀ ਨਕੋਦਰ ਵਿਖੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਗੁਰਦਾਸ ਮਾਨ ਦੇ ਖ਼ਿਲਾਫ਼ ਧਾਰਾ 295 ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਦੱਸ ਦੇਈਏ ਕਿ ਗੁਰਦਾਸ ਮਾਨ ਖ਼ਿਲਾਫ਼ ਪਿਛਲੇ ਕੁਝ ਦਿਨਾਂ ਤੋਂ ਸਿੱਖ ਜਥੇਬੰਦੀਆਂ ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਸੀ। ਇਥੋਂ ਤਕ ਕਿ ਰਸਤੇ ਵੀ ਬੰਦ ਕੀਤੇ ਜਾ ਰਹੇ ਹਨ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ  ਕਿ ਜੇਕਰ ਗੁਰਦਾਸ ਮਾਨ ਖ਼ਿਲਾਫ਼ ਮਾਮਲਾ ਦਰਜ ਨਾ ਕੀਤਾ ਗਿਆ ਤਾਂ ਉਹ ਵਿਰੋਧ ਹੋਰ ਵੀ ਤਿੱਖਾ ਕਰਨਗੇ।

Post Views: 102
Tags: A case has been registered at Police Station City NakodarA case has been registered under Section 295AAgainst Gurdas MannBlameHurtinglatest newslatest updates on punjabOpposition will intensifypress ki taquat newspunjab newsPunjabi singerReligious sentimentsSikh organizationsThe troubles are getting worsetop 10 news
Previous Post

ਈ.ਟੀ.ਟੀ ਸਲੈਕਟਡ ਅਧਿਆਪਕ ਯੂਨੀਅਨ ਦਾ ਪਟਿਆਲਾ ਦੀ ਪਸਿਆਣਾ ਭਾਖੜਾ ਦੇ ਪੁਲ ਦੇ ਉਪਰ ਪ੍ਰਦਰਸ਼ਨ,  2 ਅਧਿਆਪਕਾਂ ਨੇ ਨਿਯੁਕਤੀ ਪੱਤਰ ਜਾਰੀ ਕਰਵਾਉਣ ਲਈ ਭਾਖੜਾ ਵਿੱਚ ਲਗਾਈ ਛਲਾਂਗ

Next Post

ਮੇਅਰ ਕਰ ਰਿਹਾ ਹੈ ਅਦਾਲਤੀ ਹੁਕਮਾਂ ਬਾਰੇ ਲੋਕਾਂ ਨੂੰ ਗੁੰਮਰਾਹ: ਡੇਅਰੀ ਮਾਲਕ

Next Post
ਮੇਅਰ ਕਰ ਰਿਹਾ ਹੈ ਅਦਾਲਤੀ ਹੁਕਮਾਂ ਬਾਰੇ ਲੋਕਾਂ ਨੂੰ ਗੁੰਮਰਾਹ: ਡੇਅਰੀ ਮਾਲਕ

ਮੇਅਰ ਕਰ ਰਿਹਾ ਹੈ ਅਦਾਲਤੀ ਹੁਕਮਾਂ ਬਾਰੇ ਲੋਕਾਂ ਨੂੰ ਗੁੰਮਰਾਹ: ਡੇਅਰੀ ਮਾਲਕ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982