No Result
View All Result
Thursday, April 23, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਭਿੱਖੀਵਿੰਡ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਸਰਹੱਦ ਨੇੜਲੇ ਪਿੰਡ ਤੋਂ ਅਸਲੇ ਸਮੇਤ 3 ਵਿਅਕਤੀ ਹੈਂਡ ਗ੍ਰਨੇਡ,ਪਿਸਟਲ,11 ਕਾਰਤੂਸ ਅਤੇ ਆਈ.ਡੀ ਵਿਸਫੋਟਕ ਪਦਾਰਥ ਸਮੇਤ ਗ੍ਰਿਫ਼ਤਾਰ

admin by admin
in PUNJAB
0
ਭਿੱਖੀਵਿੰਡ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਸਰਹੱਦ ਨੇੜਲੇ ਪਿੰਡ ਤੋਂ ਅਸਲੇ ਸਮੇਤ 3 ਵਿਅਕਤੀ ਹੈਂਡ ਗ੍ਰਨੇਡ,ਪਿਸਟਲ,11 ਕਾਰਤੂਸ ਅਤੇ ਆਈ.ਡੀ ਵਿਸਫੋਟਕ ਪਦਾਰਥ ਸਮੇਤ ਗ੍ਰਿਫ਼ਤਾਰ
0
SHARES
0
VIEWS
Share on FacebookShare on Twitter

ਤਰਨਤਾਰਨ, 23 ਸਤੰਬਰ (ਰਣਬੀਰ ਸਿੰਘ) : ਜ਼ਿਲ੍ਹਾ ਤਰਨਤਾਰਨ ਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਬੀਤੀ ਰਾਤ 3 ਵਿਅਕਤੀਆਂ ਨੂੰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਲੱਗਦੇ ਪਿੰਡ ਭਗਵਾਨਪੁਰਾ ਤੋਂ ਨਾਕੇ ਦੌਰਾਨ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਿਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਫੜੇ ਗਏ ਵਿਅਕਤੀਆਂ ਪਾਸੋਂ  ਇੱਕ ਸਵਿੱਫਟ ਕਾਰ,ਪਿਸਤੌਲ, 11 ਕਾਰਤੂਸ, ਹੈਂਡ ਗ੍ਰਨੇਡ ਅਤੇ ਆਈ. ਈ. ਡੀ. ਵਿਸਫੋਟਕ ਵਾਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ 3 ਵਿਅਕਤੀ ਜ਼ਿਲ੍ਹਾ ਮੋਗਾ ਨਾਲ ਸਬੰਧਿਤ ਦੱਸੇ ਜਾ ਰਹੇ ਹਨ ਅਤੇ ਇਹਨਾ ਦੀ ਉਮਰ ਵੀ ਛੋਟੀ ਦੱਸੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਦੇ ਸਬੰਧ ਵਿਦੇਸ਼ ਵਿਚ ਬੈਠੀਆਂ ਦੇਸ਼ ਵਿਰੋਧੀ ਤਾਕਤਾਂ ਨਾਲ ਦੱਸੇ ਜਾ ਰਹੇ ਹਨ। ਜਿਕਰਯੋਗ ਹੈ ਕਿ ਫੜੇ ਗਏ 3 ਵਿਅਕਤੀਆਂ ਵੱਲੋਂ  ਇਹ ਬੰਬ ਅਤੇ ਅਸਲਾ ਪੰਜਾਬ ਦੇ ਕਿਸ ਹਿੱਸੇ ਨੂੰ ਦਹਿਲਾਉਣ ਲਈ ਵਰਤਿਆ ਜਾਣਾ ਸੀ। ਉੱਥੇ ਹੀ ਭਾਰਤ ਦੇ ਖੁਫ਼ੀਆ ਵਿਭਾਗ ਵੱਲੋਂ ਇਸ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਛਗਿੱਛ ਦੌਰਾਨ ਹੋਰ ਅਸਲਾ ਬਰਾਮਦ ਹੋ ਸਕਦਾ ਹੈ। ਹਾਲਾਂਕਿ ਪੁਲਿਸ ਵੱਲੋਂ ਇਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ  ਪ੍ਰੰਤੂ ਜਲਦ ਹੀ ਪੁਲਿਸ ਇਸ ਬਾਬਤ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ।  –

Post Views: 89
Tags: 11 cartridges3 persons are said to belong to district Mogaa pistolA Swift carAchieve successAnti-nationals sitting abroadArrests during roadblocks from village BhagwanpuraBhikhiwind police station of Tarn Taran districtBut soon the police may hold a press conference on the matterCaught by the policehand grenadeI. E. D. Explosives recoveredPolice arrested three persons at the Indo-Pakistan border last nightThey are said to be too young
Previous Post

-mail Order Ukrainian Brides – How to Find a great Match

Next Post

ਭੇਡਾਂ ਚਾਰਨ ਨੂੰ ਲੈ ਕੇ ਹੋਏ ਝਗੜੇ ”ਚ ਸਕੇ ਭਰਾ ਦਾ ਕੀਤਾ ਕਤਲ

Next Post
ਭੇਡਾਂ ਚਾਰਨ ਨੂੰ ਲੈ ਕੇ ਹੋਏ ਝਗੜੇ ”ਚ ਸਕੇ ਭਰਾ ਦਾ ਕੀਤਾ ਕਤਲ

ਭੇਡਾਂ ਚਾਰਨ ਨੂੰ ਲੈ ਕੇ ਹੋਏ ਝਗੜੇ ''ਚ ਸਕੇ ਭਰਾ ਦਾ ਕੀਤਾ ਕਤਲ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800