Wednesday, September 2, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜੈਨ ਮਹਾਂਪਰਵ ਮੌਕੇ ਅੰਡਾ ਮੀਟ ਨਾ ਵੇਚਣ ਦੀ ਅਪੀਲ

admin by admin
in BREAKING, COVER STORY
0
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜੈਨ ਮਹਾਂਪਰਵ ਮੌਕੇ ਅੰਡਾ ਮੀਟ ਨਾ ਵੇਚਣ ਦੀ ਅਪੀਲ
0
SHARES
0
VIEWS
Share on FacebookShare on Twitter

ਪਟਿਆਲਾ, 19 ਅਗਸਤ (ਪ੍ਰੈਸ ਕੀ ਤਾਕਤ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਜੈਨ ਮਹਾਂਪਰਵ ਸੰਬਤਸਰੀ ਮੌਕੇ 31 ਅਗਸਤ 2022 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਜਿਸ ਜਗ੍ਹਾ ‘ਤੇ ਵੀ ਜੈਨ ਸਮਾਜ ਵੱਲੋਂ ਕੋਈ ਸ਼ੋਭਾ ਯਾਤਰਾ/ਧਾਰਮਿਕ ਸੰਮੇਲਨ/ਧਾਰਮਿਕ ਇੱਕਠ ਕੀਤਾ ਜਾਂਦੇ ਉਥੇ ਮੀਟ ਤੇ ਆਂਡੇ ਦੀਆਂ ਦੁਕਾਨਾਂ ‘ਤੇ ਅੰਡਾ ਮੀਟ ਨਾ ਵੇਚਣ ਦੀ ਅਪੀਲ ਕੀਤੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੈਨ ਮਹਾਂਪਰਵ ਮੌਕੇ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅਸ਼ੁੱਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਅਪੀਲ ਕੀਤੀ ਹੈ ਕਿ 31 ਅਗਸਤ ਨੂੰ ਜੈਨ ਮਹਾਂਪਰਵ ਮੌਕੇ ਪਟਿਆਲਾ ਜ਼ਿਲ੍ਹੇ ਵਿੱਚ ਜਿਸ ਜਗ੍ਹਾ ‘ਤੇ ਵੀ ਜੈਨ ਸਮਾਜ ਵੱਲੋਂ ਕੋਈ ਸ਼ੋਭਾ ਯਾਤਰਾ/ਧਾਰਮਿਕ ਸੰਮੇਲਨ/ਧਾਰਮਿਕ ਇੱਕਠ ਕੀਤਾ ਜਾਂਦੇ ਉਥੇ ਮੀਟ, ਆਂਡੇ ਦੀਆਂ ਦੁਕਾਨਾਂ ‘ਤੇ ਅੰਡਾ ਮੀਟ ਨਾ ਵੇਚਿਆ ਜਾਵੇ।

Post Views: 183
Previous Post

PGI की न्यू OPD में 7 पी.ओ.एस मशीने लगेगी, मरीजों को मिले गी राहत

Next Post

जिला जेल में साध्वी प्रतिमा बहन का सत्संग

Next Post
जिला जेल में साध्वी प्रतिमा बहन का सत्संग

जिला जेल में साध्वी प्रतिमा बहन का सत्संग

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800