No Result
View All Result
Tuesday, February 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home Ambala

ਗੁਜਰਾਤ ਦੀ ਘਟਨਾ ਦਿਲ ਦਹਿਲਾ ਦੇਣ ਵਾਲੀ- ਅਮਿਤ ਸ਼ਾਹ

admin by admin
in Ambala, BREAKING, CHANDIGARH, DELHI, ENGLISH NEWS, ENTERTAINMENT, HARYANA, Himachal, INDIA, POLITICS, PUNJAB, RAJASTHAN, SPORTS, WORLD
0
बंटवारे के समय पाकिस्तान को करतारपुर साहिब देना भूल थी: अमित शाह
0
SHARES
0
VIEWS
Share on FacebookShare on Twitter

ਨਵੀਂ ਦਿੱਲੀ, 31 ਅਕਤੂਬਰ  (ਪ੍ਰੈਸ ਕੀ ਤਾਕਤ ਬਿਊਰੋ)– ਦਿੱਲੀ ਵਿਖੇ ਮੋਰਬੀ ’ਚ ਵਾਪਰੇ ਹਾਦਸੇ ਸੰਬੰਧੀ ਬੋਲਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਗੁਜਰਾਤ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ, ਇਸ ਘਟਨਾ ਵਿਚ ਬੱਚਿਆਂ ਸਮੇਤ ਕਈ ਲੋਕਾਂ ਦੀ ਜਾਨ ਚਲੀ ਗਈ। ਹਾਦਸਿਆਂ ’ਤੇ ਕੋਈ ਕਾਬੂ ਨਹੀਂ ਪਾ ਸਕਦਾ, ਪਰ ਪੂਰੇ ਦੇਸ਼ ਦੀਆਂ ਭਾਵਨਾਵਾਂ ਨੂੰ ਝੰਜੋੜਨ ਵਾਲੀ ਇਸ ਘਟਨਾ ਨੇ ਲੋਕਾਂ ਨੂੰ ਠੇਸ ਪਹੁੰਚਾਈ ਹੈ ਅਤੇ ਦੁੱਖੀ ਕੀਤਾ ਹੈ। ਮੈਂ ਦੁੱਖੀ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਦੁਆ ਕਰਦਾ ਹਾਂ ਕਿ ਵਿਛੜੀਆਂ ਰੂਹਾਂ ਦੀ ਆਤਮਾਵਾਂ ਨੂੰ ਸ਼ਾਂਤੀ ਮਿਲੇ।

Post Views: 282
Tags: • Latest UpdatesAmit ShahbBJP
Previous Post

ਮੇਰਾ ਮਨ ਮੋਰਬੀ ਹਾਦਸੇ ਦੇ ਪੀੜਤਾਂ ਨਾਲ ਜੁੜਿਆ ਹੋਇਆ ਹੈ- ਪ੍ਰਧਾਨ ਮੰਤਰੀ ਮੋਦੀ

Next Post

PM Modi to visit Morbi bridge collapse site on Tuesday, death toll rises to 133

Next Post
PM Modi to visit Morbi bridge collapse site on Tuesday, death toll rises to 133

PM Modi to visit Morbi bridge collapse site on Tuesday, death toll rises to 133

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982