Sunday, August 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਦੇ ਗਾਇਕ ਤੇ ਅਦਾਕਾਰ ਹਰਭਜਨ ਮਾਨ ਵਿਵਾਦਾਂ ’ਚ ਘਿਰੇ, ਲੱਗਾ 2.5 ਦੀ ਧੋਖਾਧੜੀ ਦਾ ਦੋਸ਼

admin by admin
in BREAKING, CHANDIGARH, ENTERTAINMENT, National, PUNJAB
0
ਪੰਜਾਬ ਦੇ ਗਾਇਕ ਤੇ ਅਦਾਕਾਰ ਹਰਭਜਨ ਮਾਨ ਵਿਵਾਦਾਂ ’ਚ ਘਿਰੇ, ਲੱਗਾ 2.5 ਦੀ ਧੋਖਾਧੜੀ ਦਾ ਦੋਸ਼
0
SHARES
0
VIEWS
Share on FacebookShare on Twitter

ਚੰਡੀਗ੍ਹੜ, 27-12-22(Press Ki Taquat): ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਇਕ ਵੱਡੇ ਵਿਵਾਦ ’ਚ ਫਸਦੇ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋ ਪਰਵਾਸੀ ਭਾਰਤੀਆਂ ਨੇ ਹਰਭਜਨ ਮਾਨ ਖ਼ਿਲਾਫ਼ ਮੁਹਾਲੀ ਦੀ ਅਦਾਲਤ ’ਚ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਹਰਭਜਨ ਮਾਨ ’ਤੇ ਧੋਖਾਧੜੀ ਦੇ ਗੰਭੀਰ ਦੋਸ਼ ਲਗਾਏ ਹਨ। ਸ਼ਿਕਾਇਤਕਰਤਾ ਹਰਵਿੰਦਰ ਸਰਾਂ ਤੇ ਦਰਸ਼ਨ ਰੰਗੀ ਨੇ ਮੁਹਾਲੀ ਦੀ ਅਦਾਲਤ ’ਚ ਪਟੀਸ਼ਨ ਦਾਇਰ ਕਰ ਕੇ ਕਰੀਬ 2.5 ਕਰੋੜ ਰੁਪਏ ਦੇ ਗਬਨ ਦਾ ਦੋਸ਼ ਲਗਾਇਆ ਹੈ। ਅਦਾਲਤ ਨੇ ਹਰਭਜਨ ਮਾਨ ਤੇ ਗੁਰਬਿੰਦਰ ਸਿੰਘ ਨੂੰ 9 ਜਨਵਰੀ ਤਕ ਪੇਸ਼ ਹੋ ਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।

ਹਰਭਜਨ ਮਾਨ ਵੱਲੋਂ ਫਿਲਮ ਦੇ ਨਿਰਮਾਣ ਨੂੰ ਲੈ ਕੇ ਕੀਤੀ ਗਈ ਗੜਬੜ ਨੂੰ ਲੈ ਕੇ ਹਰਵਿੰਦਰ ਸਰਾਂ ਤੇ ਦਰਸ਼ਨ ਰੰਗੀ ਨੇ ਅਦਾਲਤ ਦੀ ਸ਼ਰਨ ਲਈ ਹੈ। ਉਨ੍ਹਾਂ ਨੇ ਆਪਣੀ ਫਿਲਮ ਪ੍ਰੋਡਕਸ਼ਨ ਕੰਪਨੀ ਅਨੀਸ਼ ਸੀ ਜਾਨ ਰਾਹੀਂ ਮਾਨ ਦੇ ਨਿਰਦੇਸ਼ਕ ਖ਼ਿਲਾਫ਼ ਅਦਾਲਤ ਵਿਚ ਕੇਸ ਦਾਇਰ ਕੀਤਾ ਹੈ। ਹਰਵਿੰਦਰ ਸਰਾਂ ਨੇ ਦੱਸਿਆ ਕਿ ਹਰਭਜਨ ਮਾਨ ਨੂੰ ਫਿਲਮ ਦੇ ਨਿਰਮਾਣ ਲਈ 2 ਕਰੋੜ 36 ਲੱਖ ਰੁਪਏ ਚੈੱਕ ਦੇ ਰੂਪ ’ਚ ਦਿੱਤੇ ਗਏ ਸਨ। ਪਰ ਹਰਭਜਨ ਮਾਨ ਨੇ ਫਿਲਮ ਦੇ ਨਿਰਮਾਣ ’ਤੇ ਕੋਈ ਪੈਸਾ ਖ਼ਰਚ ਨਹੀਂ ਕੀਤਾ ਤੇ ਬਹੁਤ ਘੱਟ ਬਜਟ ਨਾਲ ਫਿਲਮ ਨੂੰ ਖ਼ਤਮ ਕੀਤਾ, ਜਿਸ ਤੋਂ ਬਾਅਦ ਹਰਭਜਨ ਮਾਨ ਨਾਲ ਹਿਸਾਬ-ਕਿਤਾਬ ਕਰਨ ਲਈ ਕਈ ਵਾਰ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਹ ਹਰ ਵਾਰ ਟਾਲ-ਮਟੋਲ ਕਰਦੇ ਰਹੇ ਤੇ ਆਖ਼ਰ ਤੰਗ ਆ ਕੇ ਉਸ ਨੇ ਮੁਹਾਲੀ ਅਦਾਲਤ ਦਾ ਸਹਾਰਾ ਲਿਆ ਹੈ।

Post Views: 80
Previous Post

ਕਵਿਤਾ

Next Post

ਪੰਜਾਬ ਵਿਧਾਨ ਸਭਾ ਸਪੀਕਰ ਦਾ ਸ. ਜੋਗਾ ਸਿੰਘ ਕਲਿਆਣ ਅਵਾਰਡ ਨਾਲ ਸਨਮਾਨ, ਸ. ਸੰਧਵਾਂ ਨੇ ਵਿਦਿਆਰਥੀ ਜੀਵਨ ਦੌਰਾਨ ਬਿਦਰ ਕਾਲਜ ਦੀਆਂ ਯਾਦਾਂ ਤਾਜਾ ਕੀਤੀਆਂ

Next Post
ਪੰਜਾਬ ਵਿਧਾਨ ਸਭਾ ਸਪੀਕਰ ਦਾ ਸ. ਜੋਗਾ ਸਿੰਘ ਕਲਿਆਣ ਅਵਾਰਡ ਨਾਲ ਸਨਮਾਨ, ਸ. ਸੰਧਵਾਂ ਨੇ ਵਿਦਿਆਰਥੀ ਜੀਵਨ ਦੌਰਾਨ ਬਿਦਰ ਕਾਲਜ ਦੀਆਂ ਯਾਦਾਂ ਤਾਜਾ ਕੀਤੀਆਂ

ਪੰਜਾਬ ਵਿਧਾਨ ਸਭਾ ਸਪੀਕਰ ਦਾ ਸ. ਜੋਗਾ ਸਿੰਘ ਕਲਿਆਣ ਅਵਾਰਡ ਨਾਲ ਸਨਮਾਨ, ਸ. ਸੰਧਵਾਂ ਨੇ ਵਿਦਿਆਰਥੀ ਜੀਵਨ ਦੌਰਾਨ ਬਿਦਰ ਕਾਲਜ ਦੀਆਂ ਯਾਦਾਂ ਤਾਜਾ ਕੀਤੀਆਂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800