Sunday, August 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਦੀ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਦੇ ਸਕੂਲਾਂ ‘ਚ ਬੱਚਿਆਂ ਨੂੰ ਪੜ੍ਹਾਇਆ ਜਾਵੇਗਾ ‘ਕਿਸਾਨ ਅੰਦੋਲਨ’

admin by admin
in BREAKING, CHANDIGARH, National, POLITICS, PUNJAB
0
ਸੂਬਾ ਸਰਕਾਰ ਨੇ ਚੁਕਿਆ ਵੱਡਾ ਕਦਮ, ਪੰਜਾਬ ਚ’ ਮਿਲੇਗੀ ਸਸਤੀ ਰੇਤਾ-ਬੱਜਰੀ
0
SHARES
0
VIEWS
Share on FacebookShare on Twitter

ਚੰਡੀਗੜ੍ਹ, 29-12-22 : ਪੰਜਾਬ ਦੀ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸਕੂਲੀ ਸਿਲੇਬਸ ‘ਚ ਇਕ ਹੋਰ ਨਵਾਂ ਚੈਪਟਰ ਜੋੜਨ ਦਾ ਐਲਾਨ ਕੀਤਾ ਹੈ। ਹੁਣ ਬੱਚਿਆਂ ਨੂੰ ਸਕੂਲਾਂ ‘ਚ ਕਿਸਾਨ ਅੰਦੋਲਨ ਪੜ੍ਹਾਇਆ ਜਾਵੇਗਾ। ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾਉਣ ਵਾਲੇ ਲਗਭਗ ਡੇਢ ਸਾਲ ਤੱਕ ਚੱਲੇ ਕਿਸਾਨ ਅੰਦੋਲਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਸਕੂਲਾਂ ਦੇ ਪਾਠਕ੍ਰਮ ‘ਚ ਸ਼ਾਮਲ ਕੀਤਾ ਜਾਵੇਗਾ।
ਦਰਅਸਲ ਅਧਿਆਪਕ ਐਸੋਸੀਏਸ਼ਨਾਂ ਲੰਬੇ ਸਮੇਂ ਤੋਂ ਇਸ ਸੰਘਰਸ਼ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਦੀ ਮੰਗ ਕਰ ਰਹੀਆਂ ਸਨ। ਦੱਸਣਯੋਗ ਹੈ ਕਿ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਨੇ ਤਿੰਨੇ ਖੇਤੀ ਕਾਨੂੰਨ ਵਾਪਸ ਲੈ ਲਏ ਸਨ।

ਐਸੋਸੀਏਸ਼ਨ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਬਾਰੇ ਪੜ੍ਹ ਕੇ ਬੱਚਿਆਂ ਨੂੰ ਆਪਣੇ ਲੋਕਤੰਤਰੀ ਅਧਿਕਾਰਾਂ ਬਾਰੇ ਪਤਾ ਲੱਗੇਗਾ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਪੜ੍ਹ ਕੇ ਬੱਚਿਆਂ ਨੂੰ ਪਤਾ ਲੱਗੇਗਾ ਕਿ ਕਿਵੇਂ ਇਕਜੁੱਟ ਹੋ ਕੇ ਨਾਗਰਿਕਾਂ ਨੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਸਾਹਮਣਾ ਕੀਤਾ ਅਤੇ ਕਿਵੇਂ ਇਸ ਅੰਦੋਲਨ ਦੇ ਚੱਲਦੇ ਕੇਂਦਰ ਨੇ 3 ਖੇਤੀ ਕਾਨੂੰਨ ਵਾਪਸ ਲਏ ਸਨ।

Post Views: 79
Previous Post

ਨਹਿਰੂ ਯੁਵਾ ਕੇਂਦਰ ਵੱਲੋਂ ਬਲਾਕ ਲੈਵਲ ਤੇ ਟੂਰਨਾਮੈਂਟ ਕਰਵਾਇਆ ਗਿਆ

Next Post

ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਦਿਹਾੜੇ ਤੇ ਗੁਰੂ ਦਾ ਲੰਗਰ ਪਿੰਡ ਰੀਠਖੇੜੀ ਵਿਖੇ ਲੰਗਰ ਲਗਾਇਆ ਗਿਆ।

Next Post
ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਦਿਹਾੜੇ ਤੇ ਗੁਰੂ ਦਾ ਲੰਗਰ ਪਿੰਡ ਰੀਠਖੇੜੀ ਵਿਖੇ ਲੰਗਰ ਲਗਾਇਆ ਗਿਆ।

ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਦਿਹਾੜੇ ਤੇ ਗੁਰੂ ਦਾ ਲੰਗਰ ਪਿੰਡ ਰੀਠਖੇੜੀ ਵਿਖੇ ਲੰਗਰ ਲਗਾਇਆ ਗਿਆ।

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800