No Result
View All Result
Thursday, March 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਕੂਲ ਪੜ੍ਹਨ ਗਈ 17 ਸਾਲ ਦੀ ਨਾਬਾਲਿਗ ਲੜਕੀ ਸ਼ੱਕੀ ਹਾਲਾਤ ‘ਚ ਲਾਪਤਾ

admin by admin
in BREAKING, COVER STORY, National, PUNJAB
0
ਸਕੂਲ ਪੜ੍ਹਨ ਗਈ 17 ਸਾਲ ਦੀ ਨਾਬਾਲਿਗ ਲੜਕੀ ਸ਼ੱਕੀ ਹਾਲਾਤ ‘ਚ ਲਾਪਤਾ
0
SHARES
0
VIEWS
Share on FacebookShare on Twitter

ਲੁਧਿਆਣਾ,04-01-23(Press Ki takat): ਪਿੰਡ ਮੁੰਡੀਆ ਕਲਾਂ ਰਹਿਣ ਵਾਲੇ ਪਰਿਵਾਰ ਦੀ ਨਾਬਾਲਿਗ ਸ਼ੱਕੀ ਹਾਲਾਤ ਵਿੱਚ ਲਾਪਤਾ ਹੋ ਗਈ। ਲਾਪਤਾ ਹੋਈ ਨਬਾਲਿਗ ਲੜਕੀ ਸਰਕਾਰੀ ਸਕੂਲ ਦੀ ਵਿਦਿਆਰਥਣ ਸੀ। ਉਕਤ ਮਾਮਲੇ ਵਿਚ ਥਾਣਾ ਜਮਾਲਪੁਰ ਪੁਲਿਸ ਨੇ ਲਾਪਤਾ ਹੋਈ ਲੜਕੀ ਦੇ ਪਿਤਾ ਦੇ ਬਿਆਨਾਂ ਉਪਰ ਪਰਚਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਕੋਲ ਬਿਆਨ ਦਰਜ ਕਰਵਾਉਂਦੇ ਹੋਏ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਕਰੀਬ 17 ਸਾਲ ਦੀ ਨਾਬਾਲਿਗ ਬੇਟੀ ਰੋਜ਼ ਦੀ ਤਰ੍ਹਾਂ ਪੜ੍ਹਨ ਲਈ ਸਰਕਾਰੀ ਸਕੂਲ ਮੁੰਡੀਆਂ ਕਲਾਂ ਗਈ ਸੀ। ਸਕੂਲ ਛੁੱਟੀ ਹੋਣ ਦੇ ਬਾਵਜੂਦ ਉਸ ਦੀ ਬੇਟੀ ਘਰ ਨਾ ਪੁੱਜੀ ਤਾਂ ਉਨ੍ਹਾਂ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ। ਕਾਫੀ ਭੱਜਦੌੜ ਦੇ ਬਾਵਜੂਦ ਲੜਕੀ ਬਾਰੇ ਕੋਈ ਜਾਣਕਾਰੀ ਨਾ ਮਿਲੀ ਤਾਂ ਉਨ੍ਹਾਂ ਇਹ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ। ਮੁੱਦਈ ਨੇ ਖਦਸ਼ਾ ਜ਼ਾਹਰ ਕੀਤਾ ਕਿ ਉਸ ਦੀ ਨਾਬਾਲਿਗ ਬੇਟੀ ਨੂੰ ਕਿਸੇ ਨਿੱਜੀ ਸਵਾਰਥ ਲਈ ਲੂਕਾ ਕੇ ਰੱਖਿਆ ਹੋਇਆ ਹੈ।

Post Views: 151
Tags: 13 year old girl found dead in a ditch cut up police saysAbhinandan Jha & Ors vs Dinesh MishraGirl's Organs Go Missing after Vacation Death in PunjabKidnapped 17-Year-Old Girl Found Dead In Field Near UPMinor girl among three go missing in LudhianaMinor girl found dead in suspicious circumstancesMissing Merchant Found Dead | Vijayawada NewsPunjab: Four minor girls go missing in LudhianaThree minor girlswho left their houses in separate incidents
Previous Post

ਸਿੰਗਲਾ ਤੋਂ ਬਾਦ ਹੁਣ ਸਰਾਰੀ, ਭਗਵੰਤ ਮਾਨ ਭ੍ਰਿਸ਼ਟਾਚਾਰ ਮੁਕਤ ਕੈਬਨਿਟ ਦੇਣ ਵਿਚ ਫੇਲ੍ਹ, ਸਰਕਾਰ ਚਲਾਉਣਾ ਤਾਂ ਦੂਰ ਦੀ ਗੱਲ 

Next Post

ਏ .ਪੀ. ਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੀ ਜੈਸਿਕਾ ਜਗਦੇਵ ਨੇ ਇੰਟਰ ਕਾਲਜ ਐਥਲੀਟ ਮੀਟ ਵਿੱਚ ਹੈਮਰ ਥਰੋਅ ਵਿੱਚ ਦੂਜਾ ਸਥਾਨ ਹਾਸਲ ਕੀਤਾ।

Next Post
ਏ .ਪੀ. ਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੀ ਜੈਸਿਕਾ ਜਗਦੇਵ ਨੇ ਇੰਟਰ ਕਾਲਜ ਐਥਲੀਟ ਮੀਟ ਵਿੱਚ ਹੈਮਰ ਥਰੋਅ ਵਿੱਚ ਦੂਜਾ ਸਥਾਨ ਹਾਸਲ ਕੀਤਾ।

ਏ .ਪੀ. ਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੀ ਜੈਸਿਕਾ ਜਗਦੇਵ ਨੇ ਇੰਟਰ ਕਾਲਜ ਐਥਲੀਟ ਮੀਟ ਵਿੱਚ ਹੈਮਰ ਥਰੋਅ ਵਿੱਚ ਦੂਜਾ ਸਥਾਨ ਹਾਸਲ ਕੀਤਾ।

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982