No Result
View All Result
Saturday, March 28, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home CHANDIGARH

ਡਿਪਟੀ ਕਮਿਸ਼ਨਰ ਵਲੋਂ ਮਥੁਰਾ ਕਲੋਨੀ ਵਿਖੇ ਨਵੇਂ ਬਣ ਰਹੇ ‘ਆਮ ਆਦਮੀ ਕਲੀਨਿਕਾਂ’ ਦੀ ਪ੍ਰਗਤੀ ਦਾ ਜਾਇਜ਼ਾ, – 27 ਜਨਵਰੀ ਨੂੰ 35 ਆਮ ਆਦਮੀ ਕਲੀਨਿਕ ਪਟਿਆਲਾ ਵਾਸੀਆਂ ਨੂੰ ਕੀਤੇ ਜਾਣਗੇ ਸਮਰਪਿਤ : ਸਾਕਸ਼ੀ ਸਾਹਨੀ

admin by admin
in CHANDIGARH, COVER STORY, National, POLITICS, PUNJAB
0
ਡਿਪਟੀ ਕਮਿਸ਼ਨਰ ਵਲੋਂ ਮਥੁਰਾ ਕਲੋਨੀ ਵਿਖੇ ਨਵੇਂ ਬਣ ਰਹੇ ‘ਆਮ ਆਦਮੀ ਕਲੀਨਿਕਾਂ’ ਦੀ ਪ੍ਰਗਤੀ ਦਾ ਜਾਇਜ਼ਾ, – 27 ਜਨਵਰੀ ਨੂੰ 35 ਆਮ ਆਦਮੀ ਕਲੀਨਿਕ ਪਟਿਆਲਾ ਵਾਸੀਆਂ ਨੂੰ ਕੀਤੇ ਜਾਣਗੇ ਸਮਰਪਿਤ : ਸਾਕਸ਼ੀ ਸਾਹਨੀ
0
SHARES
0
VIEWS
Share on FacebookShare on Twitter

ਪਟਿਆਲਾ, 23 ਜਨਵਰੀ(ਪ੍ਰੈਸ ਕਿ ਤਾਕਤ ਬਿਊਰੋ): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਮਥੁਰਾ ਕਲੋਨੀ ਵਿਖੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਘਲ ਤੇ ਸਿਵਲ ਸਰਜਨ ਡਾ. ਦਲਬੀਰ ਕੌਰ, ਐਸ.ਐਮ.ਓ. ਡਾ. ਵਿਕਾਸ ਗੋਇਲ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਐਸ. ਜੇ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਕਲੀਨਿਕਾਂ ਵਿੱਚ ਕੰਮ ਦੇ ਮਿਆਰ ਵਿੱਚ ਕੋਈ ਕਮੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਵੱਖ-ਵੱਖ ਕਮਰਿਆਂ ਦਾ ਦੌਰਾ ਕੀਤਾ ਜਿੱਥੇ ਲੋੜੀਂਦੇ ਮੈਡੀਕਲ ਉਪਕਰਨਾਂ, ਦਵਾਈਆਂ ਦੀ ਉਪਲਬਧਤਾ ਆਦਿ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 27 ਜਨਵਰੀ ਨੂੰ 35 ਆਮ ਆਦਮੀ ਕਲੀਨਿਕ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ।
ਆਮ ਆਦਮੀ ਕਲੀਨਿਕਾਂ ਦੇ ਚੱਲ ਰਹੇ ਕੰਮ ‘ਤੇ ਤਸੱਲੀ ਪ੍ਰਗਟ ਕਰਦਿਆਂ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਮੁਫਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਹ ਨਵੇਂ ਕਲੀਨਿਕ ਤੰਦਰੁਸਤ ਪੰਜਾਬ ਦੀ ਸਿਰਜਣਾ ਕਰਨ ਵਿੱਚ ਸਹਾਈ ਸਿੱਧ ਹੋਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਵਿੱਚ 5 ਆਮ ਆਦਮੀ ਕਲੀਨਿਕ ਪਹਿਲਾਂ ਹੀ ਕਾਰਜਸ਼ੀਲ ਹਨ ਅਤੇ ਇਹ ਹਸਪਤਾਲਾਂ ‘ਤੇ ਬੋਝ ਘਟਾਉਣ ਦੇ ਨਾਲ-ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ।
ਉਹਨਾਂ ਕਿਹਾ ਕਿ ਇਹਨਾਂ ਕਲੀਨਿਕਾਂ ਦੇ ਖੁਲਣ ਨਾਲ ਲੋਕਾਂ ਨੂੰ ਆਮ ਬਿਮਾਰੀਆਂ ਦੇ ਇਲਾਜ ਲਈ ਦੂਰ ਦੁਰਾਡੇ ਦੇ ਹਸਪਤਾਲਾਂ ਵਿੱਚ ਜਾਣ ਦੀ ਜ਼ਰੂਰਤ ਨਹੀ ਹੋਵੇਗੀ ਕਿਉਂਕਿ ਜਿਥੇ ਇਹਨਾਂ ਕਲੀਨਿਕਾਂ ਵਿੱਚ ਯੋਗ ਐਮ.ਬੀ.ਬੀ.ਐਸ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਜਾਵੇਗੀ ਉਥੇ ਮੁਫ਼ਤ ਦਵਾਈਆਂ ਦੇ ਨਾਲ ਨਾਲ ਲੋੜਵੰਦ ਮਰੀਜ਼ਾਂ ਦੇ ਖੂਨ ਪਿਸ਼ਾਬ ਦੇ ਟੈਸਟ ਵੀ ਕੀਤੇ ਮੁਫ਼ਤ ਕੀਤੇ ਜਾਣਗੇ।

Post Views: 178
Tags: 10 Health Tests and Screenings Every Man Should GetCommon Reproductive Health Concerns for WomenDc Takes Stock Of New Aam Aadmi ClinicsGlossary of Common Site Terms - ClinicalTrialsGround Report: Delhi's Mohalla ClinicsHaryana CM directs to conduct survey for opening drug deMedical and Public Health - Kerala State Planning BoardMultiple sclerosis - Diagnosis and treatmentsitemaps-v1--sitemap-archive-2022-05-bThe Challenges Confronting Public Hospitals in IndiaThe impact of “male clinics” on health-seeking behaviors ofThe scope and impact of mobile health clinics in the United
Previous Post

ਆਮ ਆਦਮੀ ਪਾਰਟੀ ਦੀ ਜਰਨਲ ਸੈਕਟਰੀ ਅਮਨਪ੍ਰੀਤ ਕੌਰ ਹੋਈ ਭਾਜਪਾ ਵਿੱਚ ਸ਼ਾਮਲ ਪ੍ਰਦੇਸ਼ ਭਾਜਪਾ ਪ੍ਰਧਾਨ ਅਰੁਣ ਸੂਦ ਨੇ ਦਿੱਤੀ ਵਧਾਈ।

Next Post

ਟੀਮ ਦੇ ਸਾਂਝੇ ਯਤਨਾਂ ਸਦਕਾ ਜਲੰਧਰ ਪੰਜਾਬ ਭਰ ’ਚ ਸੇਵਾ ਕੇਂਦਰਾਂ ’ਚ ਸਭ ਤੋਂ ਘੱਟ ਪੈਂਡੇਸੀ ਦੇ ਮਾਮਲੇ ’ਚ ਮੋਹਰੀ : ਡਿਪਟੀ ਕਮਿਸ਼ਨਰ

Next Post
ਟੀਮ ਦੇ ਸਾਂਝੇ ਯਤਨਾਂ ਸਦਕਾ ਜਲੰਧਰ ਪੰਜਾਬ ਭਰ ’ਚ ਸੇਵਾ ਕੇਂਦਰਾਂ ’ਚ ਸਭ ਤੋਂ ਘੱਟ ਪੈਂਡੇਸੀ ਦੇ ਮਾਮਲੇ ’ਚ ਮੋਹਰੀ : ਡਿਪਟੀ ਕਮਿਸ਼ਨਰ

ਟੀਮ ਦੇ ਸਾਂਝੇ ਯਤਨਾਂ ਸਦਕਾ ਜਲੰਧਰ ਪੰਜਾਬ ਭਰ ’ਚ ਸੇਵਾ ਕੇਂਦਰਾਂ ’ਚ ਸਭ ਤੋਂ ਘੱਟ ਪੈਂਡੇਸੀ ਦੇ ਮਾਮਲੇ ’ਚ ਮੋਹਰੀ : ਡਿਪਟੀ ਕਮਿਸ਼ਨਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982