Sunday, September 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕਰਕੇ ਜਿਨਸੀ ਸ਼ੋਸ਼ਣ ਪੀੜਤਾਂ ਬਾਰੇ ਮੰਗੀ ਜਾਣਕਾਰੀ

admin by admin
in BREAKING, DELHI, INDIA, National, POLITICS
0
ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕਰਕੇ ਜਿਨਸੀ ਸ਼ੋਸ਼ਣ ਪੀੜਤਾਂ ਬਾਰੇ ਮੰਗੀ ਜਾਣਕਾਰੀ
0
SHARES
0
VIEWS
Share on FacebookShare on Twitter

ਨਵੀਂ ਦਿੱਲੀ, ਏਐੱਨਆਈ(ਪ੍ਰੈਸ ਕੀ ਤਾਕਤ): ਦਿੱਲੀ ਪੁਲਿਸ ਨੇ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਪੀੜਤਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ ਜੋ ਜਿਨਸੀ ਸ਼ੋਸ਼ਣ ਤੋਂ ਬਾਅਦ ਸੁਰੱਖਿਆ ਮੰਗਣ ਲਈ ਰਾਹੁਲ ਗਾਂਧੀ ਕੋਲ ਪਹੁੰਚੀਆਂ ਸਨ। ਇਹ ਮਾਮਲਾ ਰਾਹੁਲ ਗਾਂਧੀ ਵੱਲੋਂ ਸ੍ਰੀਨਗਰ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਦਿੱਤੇ ਬਿਆਨ ਦਾ ਹੈ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਜਿਨਸੀ ਸ਼ੋਸ਼ਣ ਦੀ ਪੀੜਤਾ ਨੇ ਸੁਰੱਖਿਆ ਮੁਹੱਈਆ ਕਰਵਾਉਣ ਲਈ ਉਨ੍ਹਾਂ ਕੋਲ ਪਹੁੰਚ ਕੀਤੀ ਸੀ। ਦਿੱਲੀ ਪੁਲਿਸ ਨੇ ਇਸ ਸਬੰਧੀ ਨੋਟਿਸ ਜਾਰੀ ਕਰਕੇ ਪੀੜਤਾ ਬਾਰੇ ਜਾਣਕਾਰੀ ਮੰਗੀ ਹੈ।

ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੌਰਾਨ ਸ੍ਰੀਨਗਰ ਵਿੱਚ ਇੱਕ ਬਿਆਨ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਉਹ ਬਲਾਤਕਾਰ ਪੀੜਤਾ ਨੂੰ ਮਿਲੇ ਹਨ। ਰਾਹੁਲ ਗਾਂਧੀ ਨੇ ਪੀੜਤਾ ਨੂੰ ਪੁੱਛਿਆ ਸੀ ਕਿ ਕੀ ਜਿਨਸੀ ਸ਼ੋਸ਼ਣ ਦੇ ਸਬੰਧ ਵਿੱਚ ਪੁਲਿਸ ਨੂੰ ਬੁਲਾਇਆ ਜਾਵੇ, ਜਿਸ ਦੇ ਜਵਾਬ ਵਿੱਚ ਪੀੜਤਾ ਨੇ ਕਿਹਾ ਸੀ ਕਿ ਅਜਿਹਾ ਕਰਨ ਨਾਲ ਉਸਦੀ ਬਦਨਾਮੀ ਹੋਵੇਗੀ। ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਤੋਂ ਕਈ ਸਵਾਲ ਪੁੱਛੇ ਹਨ। ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਨੂੰ ਸਵਾਲਾਂ ਦੀ ਸੂਚੀ ਭੇਜੀ ਹੈ।

Post Views: 114
Tags: Delhi Police issue notice to Rahul Gandhi to get details ofDelhi Police issues notice to Rahul GandhiDelhi Police issues notice to Rahul Gandhi - Nagpur TodayDelhi Police issues notice to Rahul Gandhi on 'women are stilDelhi Police issues notice to Rahul Gandhi seeking details ofHours after taking jibe at govt on Adani rowRahul Gandhi gets notice from Delhi ... - Free Press JournalRahul Gandhi gets notice from Delhi PoliceRahul Gandhi Receives Notice From Delhi Police SeekingRahul Gandhi Receives Notice From Delhi Police Seeking Information On Sexual Harassment Victims In J&KRajesh Gopinathan has resigned as CEO & MD of TCSseeks informationseeks information on victims of sexual harassment in J&K
Previous Post

ਜ਼ਿਲ੍ਹਾ ਅਧਿਕਾਰੀ ਨਵੇਂ ਉਪਰਾਲੇ ਕਰਦਿਆਂ ਪੰਜਾਬ ਸਰਕਾਰ ਦੀ ਨਵੀਂ ਸੋਚ ਲੋਕਾਂ ਤੱਕ ਪਹੁੰਚਾਉਣ-ਡਾ. ਬਲਬੀਰ ਸਿੰਘ, -ਰੰਗਲਾ ਪੰਜਾਬ ਤਹਿਤ ਪੰਜਾਬੀਆਂ ਦੀ ਤੰਦਰੁਸਤੀ ਲਈ ਮਾਨਸਿਕ ਸਿਹਤ ਨੀਤੀ ਜਲਦ-ਸਿਹਤ ਮੰਤਰੀ

Next Post

ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਲੋਕਾਂ ਵਿੱਚ ਇੱਕ ਵਾਰ ਫਿਰ ਦਹਿਸ਼ਤ ਦਾ ਮਾਹੌਲ, 6 ਸੂਬਿਆਂ ਨੂੰ ਜਾਰੀ ਕੀਤਾ ਅਲਰਟ

Next Post
ਦੱਖਣੀ ਕੋਰੀਆ ਨੇ ਚੀਨ ਵਿੱਚ ਆਪਣੇ ਕੌਂਸਲੇਟ ਜਨਰਲ ਵਿੱਚ ਛੋਟੀ ਮਿਆਦ ਦੇ ਵੀਜ਼ਾ ਜਾਰੀ ਕਰਨ ‘ਤੇ ਥੋੜ੍ਹੇ ਸਮੇਂ ਲਈ ਲਗਾਈ ਰੋਕ

ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਲੋਕਾਂ ਵਿੱਚ ਇੱਕ ਵਾਰ ਫਿਰ ਦਹਿਸ਼ਤ ਦਾ ਮਾਹੌਲ, 6 ਸੂਬਿਆਂ ਨੂੰ ਜਾਰੀ ਕੀਤਾ ਅਲਰਟ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800