Tuesday, July 28, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਰਾਜਸਥਾਨ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ

admin by admin
in BREAKING, CRIME, INDIA, National
0
ਰਾਜਸਥਾਨ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
0
SHARES
0
VIEWS
Share on FacebookShare on Twitter

ਨਵੀਂ ਦਿੱਲੀ, ਏਜੰਸੀ26-03-23(ਪ੍ਰੈਸ ਕੀ ਤਾਕਤ): ਰਾਜਸਥਾਨ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅਰੁਣਾਚਲ ਦੇ ਚਾਂਗਲਾਂਗ ‘ਚ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.5 ਮਾਪੀ ਗਈ ਹੈ, ਜਦਕਿ ਰਾਜਸਥਾਨ ਦੇ ਬੀਕਾਨੇਰ ‘ਚ 4.2 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਅਰੁਣਾਚਲ ਦੇ ਚਾਂਗਲਾਂਗ ‘ਚ ਦੋ ਦਿਨ ਪਹਿਲਾਂ ਵੀਰਵਾਰ ਨੂੰ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਦੁਪਹਿਰ 2 ਵਜੇ ਦੇ ਕਰੀਬ 10 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ। ਇਸ ਦੇ ਨਾਲ ਹੀ ਭੂਚਾਲ ਦੀ ਤੀਬਰਤਾ 4.2 ਦਰਜ ਕੀਤੀ ਗਈ। ਇਸ ਭੂਚਾਲ ਵਿਚ ਵੀ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।

Post Views: 159
Tags: ChennaiClassification Of Earthquakes: Types| Effects| Detection and MoreEarthquake in Bay of Bengal sends tremors across Tamil NaduEarthquake: 6.6 magnitude tremors rock AfghanistanEarthquake: Why Did North India Experience Tremors While theHow Frank Hoogerbeets' earthquake predictions are coming trueMajor Earthquake Strikes DelhiNCERT Notes: Earthquake - Body WavesPak as 6.6 earthquake strikesparts of north India as 6.6-magnitudQuake Info: Unconfirmed Quake or Seismic-like Event ReportedStrong tremors jolt DelhiStrong tremors scare IndiaToday's Earthquakes inToday's Earthquakes in IndiaToday's Earthquakes in Uttar PradeshTremors Felt Across NCRUPDATES: Earthquake Again In Delhi-NCR
Previous Post

ਇੱਕ ਵਾਰ ਫਿਰ ਤੋਂ ਕੋਰੋਨਾ ਦਾ ਕਹਿਰ

Next Post

ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ ਦੇਰ ਰਾਤ ਆਏ ਤੂਫਾਨ ਕਾਰਨ 26 ਲੋਕਾਂ ਦੀ ਮੌਤ

Next Post
ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ ਦੇਰ ਰਾਤ ਆਏ ਤੂਫਾਨ ਕਾਰਨ 26 ਲੋਕਾਂ ਦੀ ਮੌਤ

ਅਮਰੀਕਾ ਦੇ ਮਿਸੀਸਿਪੀ 'ਚ ਸ਼ੁੱਕਰਵਾਰ ਦੇਰ ਰਾਤ ਆਏ ਤੂਫਾਨ ਕਾਰਨ 26 ਲੋਕਾਂ ਦੀ ਮੌਤ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800