No Result
View All Result
Saturday, April 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਰਵਿੰਦ ਕੇਜਰੀਵਾਲ ਖਿਲਾਫ ਪਾਈ ਗਲਤ ਪੋਸਟ

admin by admin
in BREAKING, CHANDIGARH, COVER STORY, POLITICS
0
आम आदमी पार्टी उद्योगपतियों की  समस्याओं का करेगी समाधान- अरविंद केजरीवाल
0
SHARES
0
VIEWS
Share on FacebookShare on Twitter

ਚੰਡੀਗੜ੍ਹ,27ਮਾਰਚ(ਪ੍ਰੈਸ ਕੀ ਤਾਕਤ) : ਪੰਜਾਬ ਸਾਈਬਰ ਸੈੱਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਸੋਸ਼ਲ ਮੀਡੀਆ ‘ਤੇ ਉਹਨਾਂ ਦੀ ਵਿਦਿਅਕ ਯੋਗਤਾ ਸਬੰਧੀ ਗਲਤ ਜਾਣਕਾਰੀ ਫੈਲਾਉਣ ਦੇ ਦੋਸ਼ ‘ਚ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ।
ਜ਼ਿਲ੍ਹਾ ਰੋਪੜ ਦੇ ਥਾਣਾ ਨੂਰਪੁਰ ਬੇਦੀ ਦੇ ਪਿੰਡ ਬ੍ਰਾਹਮਣ ਮਾਜਰਾ ਦੇ ਰਹਿਣ ਵਾਲੇ ‘ਆਪ’ ਆਗੂ ਨਰਿੰਦਰ ਸਿੰਘ ਨੇ ਸ਼ਿਕਾਇਤ ਵਿਚ ਦੱਸਿਆ ਕਿ ਕੁਝ ਦਿਨ ਪਹਿਲਾਂ ਇਕ ਟਵਿੱਟਰ ਹੈਂਡਲ ਰਾਹੀਂ ਪੋਸਟ ਪਾਈ ਗਈ ਸੀ। ਇਸ ਵਿਚ ਲਿਖਿਆ ਸੀ, “ਇਕ ਕੱਟੜ ਇਮਾਨਦਾਰ ਪਾਰਟੀ ਦਾ ਇਕ ਹੋਰ ਕਾਰਨਾਮਾ”। ਇਸ ਵਿਚ ਅਰਵਿੰਦ ਕੇਜਰੀਵਾਲ ਦੀ ਵਿਦਿਅਕ ਯੋਗਤਾ ਬਾਰੇ ਜਾਣਕਾਰੀ ਦਿੱਤੀ ਗਈ।ਇਸ ‘ਚ ਲਿਖਿਆ ਗਿਆ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਮੈਰਿਟ ਦੇ ਆਧਾਰ ‘ਤੇ ਆਈਆਈਟੀ ‘ਚ ਦਾਖਲਾ ਨਹੀਂ ਲਿਆ ਸਗੋਂ ਉਹਨਾਂ ਨੇ ਕਾਰਪੋਰੇਟ ਕੋਟੇ ਤੋਂ ਪੜ੍ਹਾਈ ਕੀਤੀ। ਇਸ ਵਿਚ ਕੇਜਰੀਵਾਲ ਦੀ ਬਲੈਕ ਐਂਡ ਵ੍ਹਾਈਟ ਫੋਟੋ ਵੀ ਸੀ। ਨਰਿੰਦਰ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਇਸ ਪੋਸਟ ਨੂੰ ਦੇਖਣ ਤੋਂ ਬਾਅਦ ਉਹਨਾਂ ਨੂੰ ਕਈ ਲੋਕਾਂ ਦੇ ਫੋਨ ਆਏ। ਸਾਈਬਰ ਸੈੱਲ ਨੇ ਇਸ ਮਾਮਲੇ ਵਿਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 469, 419, 120-ਬੀ ਅਤੇ ਆਈਟੀ ਐਕਟ 2000 ਤਹਿਤ ਕੇਸ ਦਰਜ ਕੀਤਾ ਹੈ। ਸਾਈਬਰ ਸੈੱਲ ਨੇ ਟਵਿਟਰ ਨੂੰ ਪੱਤਰ ਲਿਖ ਕੇ ਦੋਸ਼ੀ ਵਿਅਕਤੀ ਦੇ ਖਾਤੇ ਦੀ ਸਾਰੀ ਜਾਣਕਾਰੀ ਮੰਗੀ ਹੈ।

Post Views: 184
Tags: Arvind Kejriwal - This is very wrongArvind Kejriwal is shrewdkejriwal: Harassing oppn leaders by conducting raidsPunjab Cyber Cell Files Case in matter of Posting false infoPunjab Cyber Cell Files Case in matter of Posting false info kejriwal: Harassing oppn leaders by conducting raidsWrong post against Arvind Kejriwal
Previous Post

ਅਮਰੀਕਾ ‘ਚ ਹੋਈ 25 ਤੋਂ ਵੱਧ ਲੋਕਾਂ ਦੀ ਮੌਤ

Next Post

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਤੀ ਸਰਕਾਰ ਨੂੰ ਚੇਤਾਵਨੀ

Next Post
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਕੀਤਾ ਗ੍ਰਿਫ਼ਤਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਤੀ ਸਰਕਾਰ ਨੂੰ ਚੇਤਾਵਨੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800