No Result
View All Result
Thursday, February 12, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਟੈਂਡਰਾਂ ਵਿਚ ਪਾਰਦਰਸ਼ਿਤਾ ਲਿਆਉਣ ਲਈ ਸਰਕਾਰ ਨੇ ਪ੍ਰਕ੍ਰਿਆਵਾਂ ਨੂੰ ਕੀਤਾ ਸੁਵਿਵਸਧਿਤ

admin by admin
in BREAKING, COVER STORY, HARYANA
0
ਕੈਬੀਨੇਟ ਨੇ ਨਵੀਂ ਆਬਕਾਰੀ ਨੀਤੀ-2023-24 ਨੁੰ ਦਿੱਤੀ ਮੰਜੂਰੀ
0
SHARES
0
VIEWS
Share on FacebookShare on Twitter

ਚੰਡੀਗੜ੍ਹ, 10-05-2023(ਪ੍ਰੈਸ ਕੀ ਤਾਕਤ)–  ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਅੱਜ ਇੱਥੇ ਉੱਚ ਅਧਿਕਾਰ ਪ੍ਰਾਪਤ ਪਰਚੇਜ ਕਮੇਟੀ (ਐਚਪੀਪੀਸੀ) ਅਤੇ ਵਿਭਾਗ ਉੱਚ ਅਧਿਕਾਰ ਪ੍ਰਾਪਤ ਪਰਚੇਜ ਕਮੇਟੀ (ਡੀਐਚਪੀਪੀਸੀ) ਅਤੇ ਹਾਈ ਪਾਵਰ ਵਰਕਸ ਪਰਚੇਜ ਕਮੇਟੀ ਦੀ ਮੀਟਿੰਗ ਵਿਚ ਲਗਭਗ 275 ਕਰੋੜ ਰੁਪਏ ਦੀ ਖਰੀਦ ਤੇ ਕੰਟ੍ਰੈਕਟ ਨੂੰ ਮੰਜੂਰੀ ਦਿੱਤੀ ਗਈ।

          ਮੀਟਿੰਗ ਵਿਚ ਟ੍ਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ, ਉਰਜਾ ਮੰਤਰੀ ਰਣਜੀਤ ਸਿੰਘ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੇ ਪੀ ਦਲਾਲ, ਜਨ ਸਿਹਤ ਇੰਜੀਨੀਅਰਿੰਗ ਮੰਤਰੀ ਡਾ. ਬਨਵਾਰੀ ਲਾਲ ਅਤੇ ਕਿਰਤ ਰਾਜ ਮੰਤਰੀ ਅਨੁਪ ਧਾਨਕ ਵੀ ਮੌਜੂਦ ਰਹੇ।

          ਮੀਟਿੰਗ ਦੇ ਬਾਅਦ ਮੀਡੀਆ ਨਾਲ ਗਲਬਾਤ ਕਰਦੇ ਹੋਏ ਸ੍ਰੀ ਮਨੋਹਰ ਲਾਲ ਨੇ ਦਸਿਆ ਕਿ ਮੀਟਿੰਗ ਵਿਚ ਸਿੰਚਾਈ , ਪੁਲਿਸ, ਗੁਰੂਗ੍ਰਾਮ ਮਹਾਨਗਰ ਵਿਕਾਸ ਅਥਾਰਿਟੀ (ਜੀਐਮਡੀਏ), ਉੱਤਰ ਹਰਿਆਣਾ ਬਿਜਲੀ ਵੰਡ ਨਿਗਮ, ਜਨ ਸਿਹਤ ਇੰਜਨੀਅਰਿੰਗ ਵਿਭਾਗ ਦੇ ਕੁੱਲ 26 ਏਜੰਡੇ ਰੱਖੇ ਗਏ ਸਨ, ਜਿਸ ਵਿੱਚੋਂ 18 ਏਜੰਡਿਆਂ ਨੂੰ ਮੰਜੂਰੀ ਦਿੱਤੀ ਗਈ। ਉਨ੍ਹਾਂ ਨੇ ਦਸਿਆ ਕਿ ਅੱਜ ਵੱਖ-ਵੱਖ ਕੰਪਨੀਆਂ ਨਾਲ ਨੇਗੋਸਇਏਸ਼ਨ ਬਾਅਦ ਦਰਾਂ ਤੈਅ ਕਰ ਕੇ ਲਗਭਗ 7 ਕਰੋੜ 7 ਲੱਖ ਰੁਪਏ ਦੀ ਬਚੱਤ ਕੀਤੀ ਗਈ ਹੈ।

Post Views: 162
Tags: #e-tendering#immersiveexperiencebusiness ethics (literature subject)compliance and ethics programdefence and securitydepartment for educatione-governmenteprocurementfinancial awarenessgovenrmentGovernmentgovernment departmentsgovernment of the united kingdom (government)government traininghiringinvestment strategyprocurementprocurement methodologiesprofessional trainingpublic procurementscottish local governmentstreamline
Previous Post

ਕੱਲ੍ਹ ਐਲਾਨ ਕੀਤਾ ਜਾਵੇਗਾ 10 ਤੇ 12ਵੀ CBSE ਬੋਰਡ ਦਾ ਨਤੀਜਾ

Next Post

ਅੰਮ੍ਰਿਤਸਰ ਧਮਾਕਾ: ਸ਼ੱਕੀ ਵਿਅਕਤੀ ਦੀ ਤਸਵੀਰ ਆਈ ਸਾਹਮਣੇ

Next Post
ਅੰਮ੍ਰਿਤਸਰ ਧਮਾਕਾ: ਸ਼ੱਕੀ ਵਿਅਕਤੀ ਦੀ ਤਸਵੀਰ ਆਈ ਸਾਹਮਣੇ

ਅੰਮ੍ਰਿਤਸਰ ਧਮਾਕਾ: ਸ਼ੱਕੀ ਵਿਅਕਤੀ ਦੀ ਤਸਵੀਰ ਆਈ ਸਾਹਮਣੇ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982