No Result
View All Result
Saturday, May 17, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਿਧਾਇਕ ਬਲਕਾਰ ਸਿੰਘ ਤੇ ਗੁਰਮੀਤ ਸਿੰਘ ਖੁੱਡੀਆਂ ਨੇ ਮੰਤਰੀ ਵਜੋਂ ਚੁੱਕੀ ਸਹੁੰ

admin by admin
in BREAKING, CHANDIGARH, POLITICS, PUNJAB
0
ਵਿਧਾਇਕ ਬਲਕਾਰ ਸਿੰਘ ਤੇ ਗੁਰਮੀਤ ਸਿੰਘ ਖੁੱਡੀਆਂ ਨੇ ਮੰਤਰੀ ਵਜੋਂ ਚੁੱਕੀ ਸਹੁੰ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ,31-05-2023(ਪ੍ਰੈਸ ਕੀ ਤਾਕਤ)– ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ‘ਚ 2 ਨਵੇਂ ਚਿਹਰੇ ਸ਼ਾਮਲ ਹੋ ਗਏ ਹਨ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਮਾਨ ਨੇ ਆਪਣੀ ਕੈਬਨਿਟ ‘ਚ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਸ਼ਾਮਲ ਕਰ ਲਿਆ ਹੈ। ਦੋਹਾਂ ਮੰਤਰੀਆਂ ਵਲੋਂ ਰਾਜਭਵਨ ਵਿਖੇ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਗਈ ਹੈ। ਦੋਹਾਂ ਮੰਤਰੀਆਂ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਹੁੰ ਚੁਕਾਈ ਗਈ ਹੈ।

ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਮੰਗਲਵਾਰ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਹਟਾਉਣ ਦੀ ਚਰਚਾ ਸੀ। ਨਿੱਜਰ ਨੇ ਹਾਲ ਹੀ ‘ਚ ਇਕ ਮਾਮਲੇ ‘ਚ ਵਿਜੀਲੈਂਸ ਦੀ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ ਹਨ।ਉਨ੍ਹਾਂ ਦੇ ਇਕ ਬਹੁਤ ਹੀ ਨਜ਼ਦੀਕੀ ਰਿਸ਼ਤੇਦਾਰ ਵੱਲੋਂ ਕੁਰੱਪਸ਼ਨ ਕਰਨ ਦੀਆਂ ਸ਼ਿਕਾਇਤਾਂ ਹਾਈਕਮਾਨ ਨੂੰ ਮਿਲੀਆਂ ਸਨ।

ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਕੀਤੇ ਕੰਮ ਦਾ ਇਨਾਮ ਮਿਲਿਆ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਵੀ ਲੰਬੀ ਤੋਂ 5 ਵਾਰ ਦੇ ਮੁੱਖ ਮੰਤਰੀ ਰਹੇ ਸਵ. ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਬਣਾਇਆ ਗਿਆ ਹੈ।

Post Views: 235
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 117 minister punjab117 mla to take oathbhagwant mann toach arvind kejriwal feetBhagwant Singh Mannbikram singh majithiacaptain amarinder singhCharanjit Singh Channichief minister bhagwant mannChief Minister of PunjabChief Minister Punjabchief ministersharbhajan singhharbhajan singh etoharbhajan singh eto liveoath ceremony of cmon air channel makkaron air simranjot makkarpunjab cm oath ceremony todayyograj singhyograj singh interview
Previous Post

ਭਾਰਤੀ ਖੇਤਰ ‘ਚ ਫਿਰ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ

Next Post

ਦਿਲਜੀਤ ਦੁਸਾਂਝ ਦੀ ਫਿਲਮ ‘ਐਲਵਿਸ ਆਫ ਪੰਜਾਬ’ ਚਮਕੀਲਾ ਦੀ ਕਹਾਣੀ ਲੈ ਕੇ ਆਈ ਹੈ

Next Post
ਦਿਲਜੀਤ ਦੁਸਾਂਝ ਦੀ ਫਿਲਮ ‘ਐਲਵਿਸ ਆਫ ਪੰਜਾਬ’ ਚਮਕੀਲਾ ਦੀ ਕਹਾਣੀ ਲੈ ਕੇ ਆਈ ਹੈ

ਦਿਲਜੀਤ ਦੁਸਾਂਝ ਦੀ ਫਿਲਮ 'ਐਲਵਿਸ ਆਫ ਪੰਜਾਬ' ਚਮਕੀਲਾ ਦੀ ਕਹਾਣੀ ਲੈ ਕੇ ਆਈ ਹੈ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In