No Result
View All Result
Monday, March 30, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਟਰਾਂਸਪੋਰਟ ਮੰਤਰੀ ਨੇ ਗੱਡੀਆਂ ਦੀ ਪਾਸਿੰਗ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ

admin by admin
in BREAKING, CHANDIGARH, COVER STORY, PUNJAB
0
ਟਰਾਂਸਪੋਰਟ ਮੰਤਰੀ ਨੇ ਗੱਡੀਆਂ ਦੀ ਪਾਸਿੰਗ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ
0
SHARES
0
VIEWS
Share on FacebookShare on Twitter

ਚੰਡੀਗੜ੍ਹ, 06-05-2023(ਪ੍ਰੈਸ ਕੀ ਤਾਕਤ)-ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਗੱਡੀਆਂ ਦੀ ਪਾਸਿੰਗ ਦੀ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ (10 ਜੂਨ, 2023) ਨੂੰ ਵਿਭਾਗ ਦੇ ਅਮਲੇ ਨੂੰ ਕੰਮ ਕਰਨ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਪਿੱਛੋਂ ਵਿਭਾਗ ਨੇ ਇਸ ਸਬੰਧੀ ਲਿਖਤੀ ਹੁਕਮ ਜਾਰੀ ਕਰਕੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨ ਦਿੱਤਾ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਵੱਲੋਂ ਟਰਾਂਸਪੋਰਟ ਗੱਡੀਆਂ ਨੂੰ ਸਰਟੀਫ਼ਿਕੇਟ ਆਫ਼ ਫ਼ਿਟਨਸ (ਪਾਸਿੰਗ) ਜਾਰੀ ਕਰਨ ਲਈ ਨਵਾਂ ਆਨਲਾਈਨ ਟੈਬ ਸਲਾਟ ਸਿਸਟਮ ਅਪਣਾਇਆ ਗਿਆ ਹੈ ਜਿਸ ਕਾਰਨ ਪਾਸਿੰਗ ਸਰਟੀਫ਼ਿਕੇਟ ਦੀ ਪੈਂਡੈਂਸੀ ਵਧ ਗਈ ਹੈ। ਇਸ ਲਈ ਇਹ ਪੈਂਡੈਂਸੀ ਦੂਰ ਕਰਨ ਲਈ ਅੱਗੇ ਆ ਰਹੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ ਗਿਆ ਹੈ।

ਟਰਾਂਸਪੋਰਟ ਮੰਤਰੀ ਨੇ ਸੂਬੇ ਦੇ ਸਮੂਹ ਰੀਜਨਲ ਟਰਾਂਸਪੋਰਟ ਅਥਾਰਟੀ ਸਕੱਤਰਾਂ ਅਤੇ ਮੋਟਰ ਵਾਹਨ ਇੰਸਪੈਕਟਰਾਂ ਨੂੰ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਹੁਕਮਾਂ ਤੋਂ ਬਾਅਦ ਸਕੱਤਰ ਟਰਾਂਸਪੋਰਟ ਨੇ ਲਿਖਤੀ ਹੁਕਮ ਵੀ ਜਾਰੀ ਕੀਤੇ ਹਨ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ 15 ਜੂਨ ਤੱਕ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਦਾ ਕੋਈ ਕੇਸ ਲੰਬਤ ਨਾ ਰਹਿਣ ਸਬੰਧੀ ਕੀਤੇ ਗਏ ਹੁਕਮਾਂ ਸਬੰਧੀ ਵੀ ਵਿਭਾਗ ਵੱਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਨਿਰਧਾਰਤ ਮਿਤੀ ਤੱਕ ਲੋਕਾਂ ਨੂੰ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।

Post Views: 154
Tags: department of health and human serviceselectric vehicle charging stationspresident of the united statesvehicle accident insurance claimvehicle age in scrappage policyvehicle insurancevehicle scrappage policy for two wheelervehicle scrappage policy indiavehicle scrappage policy india 2023vehicle scrappage policy india 2023 upscvehicle scrappage policy india latest newsvehicle scrappage policy latest newsvehicle scrapping policy
Previous Post

ਅਮਨ ਅਰੋੜਾ ਵੱਲੋਂ ਸਰਕਾਰੀ ਆਈ.ਟੀ.ਆਈ ਸੁਨਾਮ ਵਿਖੇ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

Next Post

ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ ‘ਤੇ ਪਾਬੰਦੀ ਦੇ ਹੁਕਮ ਜਾਰੀ

Next Post
ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ 'ਤੇ ਪਾਬੰਦੀ ਦੇ ਹੁਕਮ ਜਾਰੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982