No Result
View All Result
Wednesday, May 14, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਦੁਕਾਨਦਾਰਾਂ ਨੂੰ ਮੁਫਤ ਪਾਰਕਿੰਗ ਦੇਣ ਸਬੰਧੀ ਭਾਜਪਾ ਵਰਕਰਾਂ ਨੇ ਮੇਅਰ ਨੂੰ ਦਿੱਤਾ ਮੰਗ ਪੱਤਰ

admin by admin
in BREAKING, COVER STORY, POLITICS
0
ਦੁਕਾਨਦਾਰਾਂ ਨੂੰ ਮੁਫਤ ਪਾਰਕਿੰਗ ਦੇਣ ਸਬੰਧੀ ਭਾਜਪਾ ਵਰਕਰਾਂ  ਨੇ ਮੇਅਰ ਨੂੰ ਦਿੱਤਾ ਮੰਗ ਪੱਤਰ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸ਼ਹਿਰ ਨੂੰ ਟਰੈਫਿਕ ਦੀ ਸਮੱਸਿਆ ਤੋਂ ਮੁਕਤ ਕਰਵਾਉਣ ਲਈ ਨਗਰ ਨਿਗਮ ਵੱਲੋਂ ਮਾਲ ਰੋਡ ’ਤੇ ਬਣਾਈ ਗਈ ਬਹੁਮੰਜ਼ਲੀ ਪਾਰਕਿੰਗ ਵਿੱਚ ਵੱਧ ਵਰਤੋਂ ਫੀਸਾਂ ਤੋਂ ਨਿਜਾਤ ਦਿਵਾਉਣ ਲਈ ਭਾਰਤੀ ਜਨਤਾ ਪਾਰਟੀ ਦੇ ਨੌਜਵਾਨ ਆਗੂ ਸੰਦੀਪ ਅਗਰਵਾਲ ਤੇ ਸਾਥੀਆਂ ਨੇ ਅੱਜ ਇੱਕ ਮੰਗ ਪੱਤਰ ਮੇਅਰ ਰਮਨ ਗੋਇਲ ਨੂੰ ਦੇਕੇ   ਦੁਕਾਨਦਾਰਾਂ ਲਈ ਮੁਫ਼ਤ  ਕਾਰ ਪਾਰਕਿੰਗ

ਅਤੇ ਬਾਰਾਂ ਘੰਟੇ ਪਾਰਕਿੰਗ ਦੀ ਵਰਤੋਂ ਕਰਨ ਵਾਲਿਆਂ ਲਈ ਘੱਟ ਰੇਤ ਕਰਨ ਅਤੇ ਪ੍ਰਤੀ ਘੰਟਾ ਸਮਾਂ ਵਧਾਉਣ ਦੀ ਮੰਗ ਕੀਤੀ। ਮੇਅਰ ਰਮਨ ਗੋਇਲ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਏਜੰਡੇ ਨੂੰ ਮੀਟਿੰਗ ਵਿੱਚ ਸ਼ਾਮਲ ਕੀਤਾ ਜਾਵੇ।

ਭਾਜਪਾ ਦੇ ਯੁਵਾ ਆਗੂ ਸੰਦੀਪ ਅਗਰਵਾਲ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਮਲਟੀਸਟੋਰੀ ਪਾਰਕਿੰਗ ਬਣਾਈ ਗਈ ਹੈ। ਜਿਸ ਨਾਲ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਹੱਲ ਹੋਵੇਗੀ। ਉੱਥੇ ਹੀ ਬਾਜ਼ਾਰਾਂ ਵਿੱਚ ਜਾਮ ਦੀ ਸਮੱਸਿਆ ਦਾ ਹੱਲ ਨਿਕਲੇਗਾ। ਪਰ ਨਗਰ ਨਿਗਮ ਇਸ ਨੂੰ ਕਮਾਈ ਦੇ ਨਾਲ-ਨਾਲ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਵੱਲ ਵੱਧ ਧਿਆਨ ਦੇਣਾ ਚਾਹੀਦਾ ਹੈ। ਯੂਥ ਆਗੂ ਗਗਨ ਗੋਇਲ ਨੇ ਕਿਹਾ ਕਿ ਨਗਰ ਨਿਗਮ ਨੂੰ ਚਾਹੀਦਾ ਹੈ ਕਿ ਉਹ ਪਾਰਕਿੰਗ ਵਿੱਚ ਆਪਣੇ ਵਾਹਨ ਪਾਰਕ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰੇ। ਅਤੇ ਨੋ ਪਾਰਕਿੰਗ ਬਾਜ਼ਾਰਾਂ ਵਿੱਚ ਫਲੈਕਸ ਬੋਰਡਾਂ ਰਾਹੀਂ ਜਾਗਰੂਕਤਾ ਕੀਤੀ ਜਾਵੇ ਅਤੇ ਦੁਕਾਨਦਾਰਾਂ ਨੂੰ ਰਾਹਤ ਦਿੱਤੀ ਜਾਵੇ।ਇਸ ਮੌਕੇ ਵਿਕਾਸ ਸਾਰਥੀ, ਸ਼ੁਭਮ ਪਾਸੀ, ਜਾਨਪ੍ਰੀਤ ਗਿੱਲ ਆਦਿ ਹਾਜ਼ਰ ਸਨ।

Post Views: 150
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Amit ShahBharatiya Janata PartyBhopalBJPbjp indiabjp india livebjp livebjp live eventbjp live programbjp newsbjp programbjp youtube shortsbreaking newsJP Naddajp nadda mera boot sabse majbootlatest newslive mera booth sabse majbootlive newsMadhya Pradeshmera booth sabse majbootmodi mera boot sabse majbootNarendra ModiPm Modipm of indiaPrime Minister of IndiaToday newsनरेन्द्र मोदीभाजपाभारतीय जनता पार्टी
Previous Post

ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ

Next Post

ਪਾਕਿ ‘ਚ ਸਿੱਖਾਂ ‘ਤੇ ਹਮਲਿਆਂ ਨੂੰ ਲੈ ਕੇ ਭਾਰਤ ਸਰਕਾਰ ਸਖ਼ਤ

Next Post
ਪਾਕਿ ‘ਚ ਸਿੱਖਾਂ ‘ਤੇ ਹਮਲਿਆਂ ਨੂੰ ਲੈ ਕੇ ਭਾਰਤ ਸਰਕਾਰ ਸਖ਼ਤ

ਪਾਕਿ 'ਚ ਸਿੱਖਾਂ 'ਤੇ ਹਮਲਿਆਂ ਨੂੰ ਲੈ ਕੇ ਭਾਰਤ ਸਰਕਾਰ ਸਖ਼ਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In